Partap Singh Bajwa

ਵਿਧਾਨ ਸਭਾ ‘ਚ ਪ੍ਰਤਾਪ ਬਾਜਵਾ ਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ, ਜਾਣੋ ਕਿਸ ਗੱਲ ਨੂੰ ਲੈ ਕੇ ਭਖਿਆ ਮਾਹੌਲ

ਵਿਧਾਨ ਸਭਾ ‘ਚ ਪ੍ਰਤਾਪ ਬਾਜਵਾ ਤੇ ਅਮਨ ਅਰੋੜਾ ਵਿਚਾਲੇ ਤਿੱਖੀ ਬਹਿਸ, ਜਾਣੋ ਕਿਸ ਗੱਲ ਨੂੰ ਲੈ ਕੇ ਭਖਿਆ ਮਾਹੌਲ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਵਿਰੋਧੀ ਉਸ ਵੇਲੇ ਜ਼ਬਰਦਸਤ ਹੰਗਾਮਾ ਹੋ ਗਿਆ, ਜਦੋਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਨੂੰ ਮੈਡੀਕਲ ਕਾਲਜਾਂ ਦੇ ਮਾਮਲੇ 'ਚ ਘੇਰਿਆ। ਉਨ੍ਹਾਂ ਕਿਹਾ ਕਿ ਸਾਡੇ ਵਲੋਂ ਸਰਕਾਰੀ ਮੈਡੀਕਲ ਕਾਲਜਾਂ ਦੀ ਗੱਲ ਕੀਤੀ ਗਈ ਹੈ, ਜਦੋਂ ਕਿ ਸਦਨ 'ਚ ਜਵਾਬ ਸਾਨੂੰ ਪ੍ਰਾਈਵੇਟ ਮੈਡੀਕਲ ਕਾਲਜਾਂ ਦਾ ਮਿਲ ਰਿਹਾ ਹੈ। ਬਾਜਵਾ ਨੇ ਕਿਹਾ ਕਿ ਸਿਹਤ ਮੰਤਰੀ ਵਲੋਂ 16 ਮੈਡੀਕਲ ਕਾਲਜਾਂ ਦਾ ਐਲਾਨ ਕੀਤਾ ਗਿਆ ਸੀ, ਜਿਨ੍ਹਾਂ 'ਚੋਂ ਅਜੇ ਤੱਕ ਇਕ 'ਤੇ ਵੀ ਕੰਮ ਸ਼ੁਰੂ ਨਹੀਂ ਹੋ ਸਕਿਆ। ਇਨ੍ਹਾਂ ਕਾਲਜਾਂ ਦੀ ਤਾਂ ਲੋਕੇਸ਼ਨ ਵੀ ਨਹੀਂ ਦੱਸੀ ਗਈ। ਅਮਨ ਅਰੋੜਾ ਕਿਉਂ ਬੋਲ…
Read More
ਬਾਜਵਾ ਦਾ ਵੱਡਾ ਦਾਅਵਾ- ‘ਆਪ’ ਦੇ ਇਨ੍ਹਾਂ ਆਗੂਆਂ ਨੇ ਕੀਤਾ ਰਾਜਪਾਲ ਦੇ ਭਾਸ਼ਣ ਦਾ ‘ਬਾਈਕਾਟ’, ਸਦਨ ‘ਚੋਂ ਆਏ ਬਾਹਰ

ਬਾਜਵਾ ਦਾ ਵੱਡਾ ਦਾਅਵਾ- ‘ਆਪ’ ਦੇ ਇਨ੍ਹਾਂ ਆਗੂਆਂ ਨੇ ਕੀਤਾ ਰਾਜਪਾਲ ਦੇ ਭਾਸ਼ਣ ਦਾ ‘ਬਾਈਕਾਟ’, ਸਦਨ ‘ਚੋਂ ਆਏ ਬਾਹਰ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਹੁੰਦਿਆਂ ਹੀ ਹੰਗਾਮਾ ਹੋ ਗਿਆ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਵੇਲੇ ਵਿਰੋਧੀ ਧਿਰ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮਗਰੋਂ ਕਾਂਗਰਸ ਪਾਰਟੀ ਸਦਨ 'ਚੋਂ ਵਾਕਆਊਟ ਕਰ ਗਈ। ਇਸ ਦੇ ਨਾਲ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਤੇ ਹੋਰ ਮੰਤਰੀ ਵੀ ਮੀਡੀਆ ਨਾਲ ਗੱਲਬਾਤ ਕਰਨ ਲਈ ਬਾਹਰ ਆ ਗਏ।  ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਤੰਜ ਕੱਸਿਆ ਕਿ ਜਿਸ ਵਿੱਤ ਮੰਤਰੀ ਨੇ ਰਾਜਪਾਲ ਦਾ ਭਾਸ਼ਣ ਤਿਆਰ ਕਰਵਾਇਆ ਹੈ, ਉਹ ਖ਼ੁਦ ਉਸ ਨੂੰ…
Read More
ਬਾਜਵਾ ਦਾ ਵੱਡਾ ਦਾਅਵਾ – ‘ਆਪ’ ਦੇ ਇਨ੍ਹਾਂ ਆਗੂਆਂ ਨੇ ਕੀਤਾ ਰਾਜਪਾਲ ਦੇ ਭਾਸ਼ਣ ਦਾ ‘ਬਾਈਕਾਟ’, ਸਦਨ ‘ਚੋਂ ਆਏ ਬਾਹਰ

ਬਾਜਵਾ ਦਾ ਵੱਡਾ ਦਾਅਵਾ – ‘ਆਪ’ ਦੇ ਇਨ੍ਹਾਂ ਆਗੂਆਂ ਨੇ ਕੀਤਾ ਰਾਜਪਾਲ ਦੇ ਭਾਸ਼ਣ ਦਾ ‘ਬਾਈਕਾਟ’, ਸਦਨ ‘ਚੋਂ ਆਏ ਬਾਹਰ

ਚੰਡੀਗੜ੍ਹ :- ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਸ਼ੁਰੂਆਤ ਹੁੰਦਿਆਂ ਹੀ ਹੰਗਾਮਾ ਹੋ ਗਿਆ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਦੇ ਭਾਸ਼ਣ ਵੇਲੇ ਵਿਰੋਧੀ ਧਿਰ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮਗਰੋਂ ਕਾਂਗਰਸ ਪਾਰਟੀ ਸਦਨ 'ਚੋਂ ਵਾਕਆਊਟ ਕਰ ਗਈ। ਇਸ ਦੇ ਨਾਲ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਤੇ ਹੋਰ ਮੰਤਰੀ ਵੀ ਮੀਡੀਆ ਨਾਲ ਗੱਲਬਾਤ ਕਰਨ ਲਈ ਬਾਹਰ ਆ ਗਏ।  ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਤੰਜ ਕੱਸਿਆ ਕਿ ਜਿਸ ਵਿੱਤ ਮੰਤਰੀ ਨੇ ਰਾਜਪਾਲ ਦਾ ਭਾਸ਼ਣ ਤਿਆਰ ਕਰਵਾਇਆ ਹੈ, ਉਹ ਖ਼ੁਦ ਉਸ…
Read More
ਅਨੁਸੂਚਿਤ ਜਾਤੀ ਕਮਿਸ਼ਨ ਭੇਜਿਆ ਪ੍ਰਤਾਪ ਸਿੰਘ ਬਾਜਵਾ ਨੂੰ ਸੁਮੋਟੋ

ਅਨੁਸੂਚਿਤ ਜਾਤੀ ਕਮਿਸ਼ਨ ਭੇਜਿਆ ਪ੍ਰਤਾਪ ਸਿੰਘ ਬਾਜਵਾ ਨੂੰ ਸੁਮੋਟੋ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਕਾਂਗਰਸ (Punjab Congress) ਵਿਚ ਵਿਰੋਧੀ ਧਿਰ ਦੇ ਨੇਤਾ ਬਾਜਵਾ ਵਲੋਂ ਜੋ ਆਪ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਿਰੁੱਧ ਜੋ ਅਪਸ਼ਬਦ ਬੋਲਿਆ ਹੈ ਦਾ ਐਸ. ਸੀ. ਕਮਿਸ਼ਨ ਨੇ ਸੁਮੋਟੋ (Sumoto) ਲਿਆ ਹੈ। ਕੀ ਦੱਸਿਆ ਅਨੁਸੂਚਿਤ ਜਾਤੀ ਕਮਿਸ਼ਨ ਚੇਅਰਮੈਨ ਗੜ੍ਹੀ ਨੇ ਉਪਰੋਕਤ ਮਾਮਲੇ ਸਬੰਧੀ ਅਨੁਸੂਚਿਤ ਜਾਤੀ ਕਮਿਸ਼ਨ (Scheduled Castes Commission) ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ 72 ਘੰਟਿਆਂ ਵਿੱਚ ਜੋ ਘਟਨਾਕ੍ਰਮ ਵਾਪਰਿਆ ਉਸ ਮਾਮਲੇ ’ਚ ਕਮਿਸ਼ਨ ਵੱਲੋਂ ਵਿੱਚ ਸੁਮੋਟੋ ਲਿਆ ਗਿਆ ਹੈ । ਇਸ ਵਿੱਚ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ…
Read More
ਪੰਜਾਬ ਨੂੰ ਲੁੱਟਣ ਵਾਲੇ CM ਮਾਨ ਨੂੰ ਸਾਥੀਆਂ ਸਣੇ ਕਟਹਿਰੇ ‘ਚ ਕਰਾਂਗੇ ਖੜ੍ਹਾ, ਬਾਜਵਾ ਦਾ ‘ਆਪ’ ‘ਤੇ ਤਿੱਖਾ ਹਮਲਾ

ਪੰਜਾਬ ਨੂੰ ਲੁੱਟਣ ਵਾਲੇ CM ਮਾਨ ਨੂੰ ਸਾਥੀਆਂ ਸਣੇ ਕਟਹਿਰੇ ‘ਚ ਕਰਾਂਗੇ ਖੜ੍ਹਾ, ਬਾਜਵਾ ਦਾ ‘ਆਪ’ ‘ਤੇ ਤਿੱਖਾ ਹਮਲਾ

ਜਲੰਧਰ/ਚੰਡੀਗੜ੍ਹ- ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੀ 'ਆਪ' ਸਰਕਾਰ ਅਤੇ ਦਿੱਲੀ ਦੀ ਲੀਡਰਸ਼ਿਪ ਵਿਰੁੱਧ ਤਿੱਖੇ ਤੇਵਰ ਵਿਖਾਉਂਦਿਆਂ ਵੱਡੇ ਸਿਆਸੀ ਹਮਲੇ ਕੀਤੇ ਹਨ। ਬਾਜਵਾ ਨੇ ਦੋਸ਼ ਲਾਇਆ ਕਿ ਪੰਜਾਬ 'ਚ ਵੱਡੇ ਪੱਧਰ 'ਤੇ ਲੁੱਟ ਹੋ ਰਹੀ ਹੈ ਅਤੇ ਇਸ ਲਈ ਸਭ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਟਹਿਰੇ 'ਚ ਖੜ੍ਹਾ ਕੀਤਾ ਜਾਵੇਗਾ। ਦਿੱਲੀ ਦੇ ਆਗੂਆਂ ਨੂੰ ਦੱਸਿਆ 'ਲੁਟੇਰੇ'ਬਾਜਵਾ ਨੇ ਆਪਣੇ ਬਿਆਨ 'ਚ ਦਿੱਲੀ ਦੀ ‘ਆਪ’ ਲੀਡਰਸ਼ਿਪ ਨੂੰ ਵੀ ਨਿਸ਼ਾਨੇ 'ਤੇ ਲਿਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਤੋਂ ਬਾਅਦ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਸਤਿਯੇਂਦਰ ਜੈਨ ਵਰਗੇ ਦਿੱਲੀ ਦੇ ਲੁਟੇਰਿਆਂ ਦੀ ਵਾਰੀ ਆਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ…
Read More
CM ਮਾਨ ‘ਤੇ ਵਰ੍ਹੇ ਪ੍ਰਤਾਪ ਬਾਜਵਾ! ਕਿਹਾ-ਕਿਸੇ ਵੀ ਧਾਰਮਿਕ ਮਸਲੇ ‘ਚ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ

CM ਮਾਨ ‘ਤੇ ਵਰ੍ਹੇ ਪ੍ਰਤਾਪ ਬਾਜਵਾ! ਕਿਹਾ-ਕਿਸੇ ਵੀ ਧਾਰਮਿਕ ਮਸਲੇ ‘ਚ ਦਖ਼ਲਅੰਦਾਜ਼ੀ ਨਹੀਂ ਕਰਨੀ ਚਾਹੀਦੀ

ਨਵਾਂਸ਼ਹਿਰ - ਪਿੰਡ ਮਜਾਰਾ ਨੌਂ ਆਬਾਦ ਦੇ ਪ੍ਰਸਿੱਧ ਧਾਰਮਿਕ ਅਸਥਾਨ ਰੱਸੋਖਾਨਾ ਸ਼੍ਰੀ ਨਾਭ ਕਮਲ ਰਾਜਾ ਸਾਹਿਬ ਵਿਖੇ ਅੱਜ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨਤਮਸਤਕ ਹੋਣ ਪੁੱਜੇ ਸਨ। ਇਸ ਮੌਕੇ ਉਨ੍ਹਾਂ ਦੇ ਨਾਲ ਵਿਕਰਮਜੀਤ ਸਿੰਘ ਚੌਧਰੀ ਵਿਧਾਇਕ ਫਿਲੌਰ, ਜ਼ਿਲ੍ਹਾ ਪ੍ਰਧਾਨ ਕਾਂਗਰਸ ਅਜੇ ਮੰਗੂਪੁਰ ਸਾਥੀਆਂ ਸਮੇਤ ਮੌਜੂਦ ਸਨ। ਇਸ ਦੌਰਾਨ ਕਾਂਗਰਸ ਪਾਰਟੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਜੋ ਗਲਤੀ ਰਾਜਾ ਸਾਹਿਬ ਜੀ ਦੇ ਦਰਬਾਰ ਬਾਰੇ ਗਲਤ ਅਤੇ ਗੁੰਮਰਾਹਕੁਨ ਜਾਣਕਾਰੀ ਦੇ ਕੇ ਕੀਤੀ ਹੈ, ਉਸ ਦੀ ਸਾਰੀ ਕਾਂਗਰਸ ਪਾਰਟੀ ਪੁਰਜ਼ੋਰ ਵਿਰੋਧ ਅਤੇ ਨਿਖੇਧੀ ਕਰਦੀ ਹੈ।  ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਧਾਰਮਿਕ…
Read More
ਸਰਕਾਰੀ ਹੈਲੀਕਾਪਟਰ ਦੀ ਵਰਤੋਂ ਬਣੀ ਵਿਵਾਦ ਦੀ ਜੜ੍ਹ; ਬਾਜਵਾ ਬੋਲੇ- ਸੱਚ ਬੋਲਣ ਵਾਲਿਆਂ ਨੂੰ ਨਿਸ਼ਾਨਾ ਬਣਾ ਰਹੀ ਹੈ ਸਰਕਾਰ

ਸਰਕਾਰੀ ਹੈਲੀਕਾਪਟਰ ਦੀ ਵਰਤੋਂ ਬਣੀ ਵਿਵਾਦ ਦੀ ਜੜ੍ਹ; ਬਾਜਵਾ ਬੋਲੇ- ਸੱਚ ਬੋਲਣ ਵਾਲਿਆਂ ਨੂੰ ਨਿਸ਼ਾਨਾ ਬਣਾ ਰਹੀ ਹੈ ਸਰਕਾਰ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਦੀ ਗੈਰ-ਹਾਜ਼ਰੀ ਦੌਰਾਨ ਸਰਕਾਰੀ ਹੈਲੀਕਾਪਟਰ ਦੀ ਵਰਤੋਂ ਬਾਰੇ ਜਾਇਜ਼ ਸਵਾਲ ਉਠਾਉਣ ਲਈ ਆਰਟੀਆਈ ਕਾਰਕੁਨ ਮਾਨਿਕ ਗੋਇਲ, ਪੱਤਰਕਾਰ ਮਿੰਟੂ ਗੁਰੂਸਰੀਆ ਅਤੇ ਮਨਿੰਦਰਜੀਤ ਸਿੱਧੂ ਵਿਰੁੱਧ ਦਰਜ ਐੱਫਆਈਆਰ ਦੀ ਸਖ਼ਤ ਨਿੰਦਾ ਕੀਤੀ। ਬਾਜਵਾ ਨੇ ਕਿਹਾ ਕਿ ਇਹ ਐੱਫਆਈਆਰਜ਼ ਆਮ ਆਦਮੀ ਪਾਰਟੀ ਦੇ ਅਸਲੀ ਚਿਹਰੇ ਨੂੰ ਬੇਨਕਾਬ ਕਰਦੀਆਂ ਹਨ। ਇਹ ਬਦਲਵੀਂ ਰਾਜਨੀਤੀ ਨਹੀਂ ਹੈ। ਇਹ ਡਰ ਅਤੇ ਜ਼ਬਰਦਸਤੀ ਦੀ ਰਾਜਨੀਤੀ ਹੈ, ਜਿੱਥੇ ਸਵਾਲਾਂ ਦੇ ਜਵਾਬ ਦੇਣ ਦੀ ਬਜਾਏ ਪੁਲਿਸ ਕਾਰਵਾਈ ਅਤੇ ਡਰਾ-ਧਮਕਾ ਕੇ ਦਬਾਇਆ ਜਾ ਰਿਹਾ ਹੈ। ਬਾਜਵਾ ਨੇ ਕਿਹਾ ਕਿ ਸੂਚਨਾ ਅਧਿਕਾਰ ਕਾਨੂੰਨ ਯੂਪੀਏ ਸਰਕਾਰ…
Read More
ਵਿਧਾਨ ਸਭਾ ‘ਚ ਗਰਮਾ ਗਿਆ ਮਾਹੌਲ, ਪ੍ਰਤਾਪ ਬਾਜਵਾ ਦਾ ਬਿਆਨ ਸੁਣ ਤੱਤੇ ਹੋਏ ਮੰਤਰੀ ਸੌਂਦ

ਵਿਧਾਨ ਸਭਾ ‘ਚ ਗਰਮਾ ਗਿਆ ਮਾਹੌਲ, ਪ੍ਰਤਾਪ ਬਾਜਵਾ ਦਾ ਬਿਆਨ ਸੁਣ ਤੱਤੇ ਹੋਏ ਮੰਤਰੀ ਸੌਂਦ

ਚੰਡੀਗੜ੍ਹ : ਕੇਂਦਰ ਸਰਕਾਰ ਵੱਲੋਂ ਮਨਰੇਗਾ ਵਿਚ ਕੀਤੇ ਗਏ ਬਦਲਾਅ ਦੇ ਵਿਰੋਧ ਵਿਚ ਪੰਜਾਬ ਵਿਧਾਨ ਸਭਾ ਵੱਲੋਂ ਸੱਦੇ ਗਏ ਅੱਜ ਵਿਧਾਨ ਸਭਾ ਵਿਸ਼ੇਸ਼ ਇਜਲਾਸ ਵਿਚ ਅੱਜ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਸ ਨੂੰ ਸਮਾਂ ਅਤੇ ਪੈਸੇ ਦੀ ਬਰਬਾਦੀ ਦੱਸਿਆ। ਵਿਧਾਨ ਸਭਾ ਵਿਚ ਬੋਲਦਿਆਂ ਬਾਜਵਾ ਨੇ ਕਿਹਾ ਕਿਹਾ ਕਿ ਸਰਕਾਰ ਵੱਲੋਂ ਅਜਿਹੇ ਕਿੰਨੇ ਸਪੈਸ਼ਲ ਸੈਸ਼ਨ ਸੱਦੇ ਗਏ ਪਰ ਸਪੈਸ਼ਲ ਸੈਸ਼ਨ ਉਸ ਨੂੰ ਕਿਹਾ ਜਾਂਦਾ ਜਿਸ ਵਿਚੋਂ ਕੁਝ ਨਿਕਲੇ। ਇਹ ਕਿਹਾ ਜਿਹਾ ਸਪੈਸ਼ਲ ਸੈਸ਼ਨ ਜਿਸ ਵਿਚ ਕੁਝ ਵੀ ਨਹੀਂ ਨਿਕਲਦਾ।  ਇਸ 'ਤੇ ਵਿਰੋਧ ਕਰਦਿਆਂ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਕਿਹਾ ਜੇ ਤੁਹਾਨੂੰ ਇਤਰਾਜ਼…
Read More
ਰਾਜਾ ਵੜਿੰਗ ਨੇ ਮੰਗਿਆ ਪੱਖ ਰੱਖਣ ਲਈ ਸਮਾਂ, ਬਾਜਵਾ ਨੂੰ ਵੀ ਨੋਟਿਸ ਜਾਰੀ, ਐੱਸ. ਸੀ. ਕਮਿਸ਼ਨ ਕਰ ਸਕਦੈ ਵੱਡੀ ਕਾਰਵਾਈ

ਰਾਜਾ ਵੜਿੰਗ ਨੇ ਮੰਗਿਆ ਪੱਖ ਰੱਖਣ ਲਈ ਸਮਾਂ, ਬਾਜਵਾ ਨੂੰ ਵੀ ਨੋਟਿਸ ਜਾਰੀ, ਐੱਸ. ਸੀ. ਕਮਿਸ਼ਨ ਕਰ ਸਕਦੈ ਵੱਡੀ ਕਾਰਵਾਈ

ਨੈਸ਼ਨਲ ਟਾਈਮਜ਼ ਬਿਊਰੋ :- ਐੱਸ. ਸੀ. ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗੜ੍ਹੀ ਨੇ ਅੱਜ ਫਗਵਾੜਾ ਦੇ ਚੱਕ ਹਕੀਮ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਇਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਐੱਸ. ਸੀ. ਕਮਿਸ਼ਨ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਪ੍ਰਤਾਪ ਬਾਜਵਾ ਨੂੰ ਸੋ ਮੋਟੋ ਸੰਮੰਨ ਜਾਰੀ ਕੀਤੇ ਹਨ। ਪ੍ਰਤਾਪ ਸਿੰਘ ਬਾਜਵਾ ਦੇ ਸੰਮਨ ਦੀ ਮਿਤੀ 19 ਨਵੰਬਰ ਹੈ, ਜਦਕਿ ਰਾਜਾ ਵੜਿੰਗ ਦੇ ਸੰਮਨ ਦੀ ਮਿਤੀ 20 ਨਵੰਬਰ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਕੰਮ ਹੈ ਕਿ ਪੰਜਾਬ ਵਿੱਚ ਅਨੁਸੂਚਿਤ ਜਾਤੀ ਭਾਈਚਾਰੇ ਵਿਰੁੱਧ ਕੋਈ ਵੀ ਕੰਮ ਕਰਨ ਵਾਲੇ ਨੂੰ ਤਲਬ ਕਰ ਸਕਦਾ ਹੈ। ਰਾਜਾ ਵੜਿੰਗ ਦੇ ਵਕੀਲ…
Read More
ਹੁਣ 19 ਤਾਰੀਖ਼ ਨੂੰ SC ਕਮਿਸ਼ਨ ਅੱਗੇ ਪੇਸ਼ ਹੋਣਗੇ ਪ੍ਰਤਾਪ ਸਿੰਘ ਬਾਜਵਾ, ਪੜ੍ਹੋ ਕੀ ਹੈ ਪੂਰਾ ਮਾਮਲਾ

ਹੁਣ 19 ਤਾਰੀਖ਼ ਨੂੰ SC ਕਮਿਸ਼ਨ ਅੱਗੇ ਪੇਸ਼ ਹੋਣਗੇ ਪ੍ਰਤਾਪ ਸਿੰਘ ਬਾਜਵਾ, ਪੜ੍ਹੋ ਕੀ ਹੈ ਪੂਰਾ ਮਾਮਲਾ

ਨੈਸ਼ਨਲ ਟਾਈਮਜ਼ ਬਿਊਰੋ :- ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਤਸਵੀਰ ਦੀ ਬੇਹੁਰਮਤੀ ਮਾਮਲੇ 'ਚ ਅੱਜ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਉਨ੍ਹਾਂ ਦੇ ਵਕੀਲ ਅਰਵਿੰਦ ਸਿੰਘ ਸਚਦੇਵਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਸਾਹਮਣੇ ਪੇਸ਼ ਹੋਏ। ਉਨ੍ਹਾਂ ਨੇ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨਾਲ ਮੁਲਾਕਾਤ ਕੀਤੀ। ਅਤੇ ਤਰਨਤਾਰਨ ਜ਼ਿਮਨੀ ਚੋਣ ਦੇ ਮੱਦੇਨਜ਼ਰ ਅਗਲੀ ਤਾਰੀਖ਼ ਮੰਗੀ। ਇਸ 'ਤੇ ਹੁਣ ਪ੍ਰਤਾਪ ਸਿੰਘ ਬਾਜਵਾ ਨੂੰ 19 ਨਵੰਬਰ ਨੂੰ ਐੱਸ. ਸੀ. ਕਮਿਸ਼ਨ ਅੱਗੇ ਪੇਸ਼ ਹੁਣ ਦੀ ਹਦਾਇਤ ਕੀਤੀ ਗਈ ਹੈ। ਦੱਸਣਯੋਗ ਹੈ ਕਿ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਸ੍ਰੀ ਗੁਰੂ ਤੇਗ…
Read More
ਬਾਜਵਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਿਹਾ: ਪੰਜਾਬ ਨਿਆਂ ਦਾ ਹੱਕਦਾਰ ਹੈ, ਟੋਕਨ ਰਾਹਤ ਦਾ ਨਹੀਂ

ਬਾਜਵਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਿਹਾ: ਪੰਜਾਬ ਨਿਆਂ ਦਾ ਹੱਕਦਾਰ ਹੈ, ਟੋਕਨ ਰਾਹਤ ਦਾ ਨਹੀਂ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ, ਸ. ਪ੍ਰਤਾਪ ਸਿੰਘ ਬਾਜਵਾ ਨੇ ਅੱਜ ਭਿਆਨਕ ਹੜ੍ਹਾਂ ਤੋਂ ਬਾਅਦ ਪੰਜਾਬ ਲਈ ਸਿਰਫ਼ 1,600 ਕਰੋੜ ਰੁਪਏ ਦੀ ਰਾਹਤ ਦਾ ਐਲਾਨ ਕਰਨ ਲਈ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਨੇ ਇਸ ਨੂੰ ਇੱਕ "ਜ਼ਾਲਮ ਮਜ਼ਾਕ" ਕਰਾਰ ਦਿੱਤਾ ਜਦੋਂ ਸੂਬੇ ਨੂੰ ਲਗਭਗ 20,000 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਪਿਛੋਕੜ ਵਿੱਚ, ਕੇਂਦਰ ਦਾ ਐਲਾਨ ਨੁਕਸਾਨ ਦੇ 8% ਤੋਂ ਵੀ ਘੱਟ ਹੈ - ਜੋ ਕਿ ਪੰਜਾਬ ਨੂੰ ਤੁਰੰਤ ਲੋੜ ਹੈ। ਬਾਜਵਾ ਨੇ ਰਾਸ਼ਟਰ ਨੂੰ ਯਾਦ ਦਿਵਾਇਆ ਕਿ ਪੰਜਾਬ ਹਮੇਸ਼ਾ ਭਾਰਤ ਦੀ ਸੇਵਾ ਵਿੱਚ ਖੜ੍ਹਾ ਰਿਹਾ ਹੈ। ਦੇਸ਼ ਦੀ ਆਬਾਦੀ…
Read More
ਅਨਮੋਲ ਗਗਨ ਮਾਨ ਦੇ ਅਸਤੀਫ਼ੇ ਤੋਂ ਬਾਅਦ ਕਾਂਗਰਸ ਨੇ ‘ਆਪ’ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਲੋਕਤੰਤਰ ‘ਤੇ ਚੁੱਕੇ ਗੰਭੀਰ ਸਵਾਲ

ਅਨਮੋਲ ਗਗਨ ਮਾਨ ਦੇ ਅਸਤੀਫ਼ੇ ਤੋਂ ਬਾਅਦ ਕਾਂਗਰਸ ਨੇ ‘ਆਪ’ ਸਰਕਾਰ ‘ਤੇ ਸਾਧਿਆ ਨਿਸ਼ਾਨਾ, ਲੋਕਤੰਤਰ ‘ਤੇ ਚੁੱਕੇ ਗੰਭੀਰ ਸਵਾਲ

ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਪਾਰਟੀ ਦੇ ਹਰਮਨਪਿਆਰੇ ਨੇਤਾ ਅਤੇ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਸ਼ੁੱਕਰਵਾਰ ਨੂੰ ਵਿਧਾਇਕ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਆਪਣੇ ਅਸਤੀਫੇ ਵਿੱਚ, ਉਨ੍ਹਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਹ ਰਾਜਨੀਤੀ ਤੋਂ ਦੂਰੀ ਬਣਾਉਣਾ ਚਾਹੁੰਦੇ ਹਨ। ਪਰ ਉਨ੍ਹਾਂ ਦੇ ਇਸ ਫੈਸਲੇ ਤੋਂ ਬਾਅਦ, ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਮਚ ਗਈ ਹੈ, ਖਾਸ ਕਰਕੇ ਕਾਂਗਰਸ ਪਾਰਟੀ ਨੇ ਇਸ ਮੌਕੇ ਆਮ ਆਦਮੀ ਪਾਰਟੀ 'ਤੇ ਤਿੱਖੇ ਹਮਲੇ ਕੀਤੇ ਹਨ। ਰਾਜਾ ਵੜਿੰਗ ਨੇ ਕਿਹਾ - "ਆਪ ਵਿੱਚ ਸਭ ਠੀਕ ਨਹੀਂ ਹੈ" ਪੰਜਾਬ ਕਾਂਗਰਸ ਦੇ ਪ੍ਰਧਾਨ…
Read More
ਬੇਅਦਬੀ ਬਿੱਲ ‘ਤੇ ਪ੍ਰਤਾਪ ਸਿੰਘ ਬਾਜਵਾ ਨੇ ਸਦਨ ‘ਚ ਰੱਖੀਆਂ ਵੱਡੀਆਂ ਗੱਲਾਂ

ਬੇਅਦਬੀ ਬਿੱਲ ‘ਤੇ ਪ੍ਰਤਾਪ ਸਿੰਘ ਬਾਜਵਾ ਨੇ ਸਦਨ ‘ਚ ਰੱਖੀਆਂ ਵੱਡੀਆਂ ਗੱਲਾਂ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨ ਸਭਾ 'ਚ ਬੇਅਦਬੀ ਖ਼ਿਲਾਫ਼ ਪੇਸ਼ ਕੀਤੇ ਗਏ ਬਿੱਲ ਬਾਰੇ ਬੋਲਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਹ ਬਹੁਤ ਅਹਿਮ ਬਿੱਲ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਬੀਤੇ ਦਿਨ ਇਹ ਗੱਲ ਕਹੀ ਸੀ ਕਿ ਜੇਕਰ ਅਸੀਂ ਇਸ ਬਿੱਲ ਲਈ ਸਮਾਂ ਮੰਗ ਰਹੇ ਹਾਂ ਤਾਂ ਕੀ ਤੁਸੀਂ ਤਿਆਰ ਨਹੀਂ ਹੋ ਤਾਂ ਅਸੀਂ ਸਿਰਫ 12 ਘੰਟੇ ਮੰਗੇ ਸਨ। ਉਨ੍ਹਾਂ ਕਿਹਾ ਕਿ ਬੇਅਦਬੀ ਬਿੱਲ 'ਤੇ ਅੱਜ ਪੂਰਾ ਦਿਨ ਬਹਿਸ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਗ੍ਰੰਥ ਚੋਰੀ ਹੋ ਜਾਂਦਾ ਹੈ ਤਾਂ ਇਸ ਸਬੰਧੀ ਧਾਰਾ ਵੀ ਇਸ ਬਿੱਲ 'ਚ…
Read More
ਪੰਜਾਬ ਵਿਧਾਨ ਸਭਾ: CM ਮਾਨ ਨੇ ‘ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ-2025’ ਕੀਤਾ ਪੇਸ਼, ਪ੍ਰਤਾਪ ਸਿੰਘ ਬਾਜਵਾ ਨੇ ਰੱਖੀ ਵੱਡੀ ਮੰਗ

ਪੰਜਾਬ ਵਿਧਾਨ ਸਭਾ: CM ਮਾਨ ਨੇ ‘ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ-2025’ ਕੀਤਾ ਪੇਸ਼, ਪ੍ਰਤਾਪ ਸਿੰਘ ਬਾਜਵਾ ਨੇ ਰੱਖੀ ਵੱਡੀ ਮੰਗ

ਚੰਡੀਗੜ੍ਹ, 14 ਜੁਲਾਈ : ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਇੱਕ ਮਹੱਤਵਪੂਰਨ ਕਦਮ ਚੁੱਕਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ-2025 ਪੇਸ਼ ਕੀਤਾ। ਮੁੱਖ ਮੰਤਰੀ ਨੇ ਅਪੀਲ ਕੀਤੀ ਕਿ ਇਸ ਬਿੱਲ ਨੂੰ ਸਦਨ ਵਿੱਚ ਤੁਰੰਤ ਵਿਚਾਰ ਲਈ ਲਿਆਂਦਾ ਜਾਵੇ, ਜਿਸ ਨਾਲ ਧਾਰਮਿਕ ਗ੍ਰੰਥਾਂ ਪ੍ਰਤੀ ਸਤਿਕਾਰ ਅਤੇ ਪਵਿੱਤਰਤਾ ਬਣਾਈ ਰੱਖਣ ਵਿੱਚ ਇਸਦੀ ਮਹੱਤਤਾ 'ਤੇ ਜ਼ੋਰ ਦਿੱਤਾ ਗਿਆ। ਹਾਲਾਂਕਿ, ਜਿਵੇਂ ਹੀ ਬਿੱਲ ਪੇਸ਼ ਕੀਤਾ ਗਿਆ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬਹਿਸ ਦੇ ਸਮੇਂ 'ਤੇ ਇਤਰਾਜ਼ ਉਠਾਇਆ। ਉਨ੍ਹਾਂ ਬੇਨਤੀ ਕੀਤੀ ਕਿ ਅਜਿਹੇ ਸੰਵੇਦਨਸ਼ੀਲ ਅਤੇ ਗੰਭੀਰ ਮਾਮਲੇ 'ਤੇ ਚਰਚਾ ਕੱਲ੍ਹ ਲਈ ਤਹਿ ਕੀਤੀ ਜਾਵੇ,…
Read More

ਪਰਚਾ ਹੋਣ ਮਗਰੋਂ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਵੱਡਾ ਬਿਆਨ

ਚੰਡੀਗੜ੍ਹ: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਅਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੀਆਂ ਕਾਰਵਾਈਆਂ ਬਾਰੇ ਵੱਡਾ ਬਿਆਨ ਦਿੱਤਾ ਹੈ। ਮਨਜਿੰਦਰ ਸਿੰਘ ਸਿਰਸਾ ਅਤੇ ਪ੍ਰਤਾਪ ਬਾਜਵਾ ਨੇ 'ਆਪ' ਆਗੂਆਂ 'ਤੇ ਉਨ੍ਹਾਂ ਦੀਆਂ ਵੀਡੀਓਜ਼ ਨਾਲ ਛੇੜਛਾੜ ਦੇ ਦੋਸ਼ ਲਗਾਏ ਸਨ। ਪ੍ਰਤਾਪ ਬਾਜਵਾ ਵੱਲੋਂ ਸ਼ਿਕਾਇਤ ਦਿੱਤੇ ਜਾਣ 'ਤੇ ਅਮਨ ਅਰੋੜਾ ਤੇ ਹਰਪਾਲ ਚੀਮਾ ਖ਼ਿਲਾਫ਼ FIR ਵੀ ਦਰਜ ਕਰ ਲਈ ਗਈ ਸੀ।  ਇਸ ਮਗਰੋਂ ਹੁਣ ਅਮਨ ਅਰੋੜਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਮਨਜਿੰਦਰ ਸਿੰਘ ਸਿਰਸਾ ਤੋਂ ਮੁਆਫ਼ੀ ਮੰਗਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਨਜਿੰਦਰ ਸਿੰਘ ਸਿਰਸਾ ਮੁਆਫ਼ੀ ਤਾਂ ਭੁੱਲ ਜਾਣ, ਉਨ੍ਹਾਂ ਨੇ ਜੋ…
Read More
ਪੰਜਾਬ ਵਿਧਾਨ ਸਭਾ ਵਿੱਚ ਅਮਨ ਅਰੋੜਾ ਅਤੇ ਪ੍ਰਤਾਪ ਬਾਜਵਾ ਵਿਚਕਾਰ ਤਿੱਖੀ ਝੜਪ, ‘ਮੰਚ’ ਵਾਲੇ ਟਿੱਪਣੀ ‘ਤੇ ਵਿਵਾਦ

ਪੰਜਾਬ ਵਿਧਾਨ ਸਭਾ ਵਿੱਚ ਅਮਨ ਅਰੋੜਾ ਅਤੇ ਪ੍ਰਤਾਪ ਬਾਜਵਾ ਵਿਚਕਾਰ ਤਿੱਖੀ ਝੜਪ, ‘ਮੰਚ’ ਵਾਲੇ ਟਿੱਪਣੀ ‘ਤੇ ਵਿਵਾਦ

ਚੰਡੀਗੜ੍ਹ (ਨੈਸ਼ਨਲ ਟਾਈਮਜ਼): ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਇੱਕ ਗੰਭੀਰ ਰਾਜਨੀਤਿਕ ਡਰਾਮਾ ਵੇਖਣ ਨੂੰ ਮਿਲਿਆ, ਜਦੋਂ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਅਤੇ ਵਿਰੋਧੀ ਕਾਂਗਰਸ ਵਿਚਕਾਰ ਤਿੱਖੀ ਬਹਿਸ ਹੋਈ। ਇਹ ਵਿਵਾਦ ਭਾਖੜਾ ਬੀਓਡੀਐਮ (ਬੀਬੀਐਮਬੀ) 'ਤੇ ਕੇਂਦਰੀ ਸੁਰੱਖਿਆ ਬਲ (ਸੀਆਈਐਸਐਫ) ਦੀ ਤਾਇਨਾਤੀ ਦੇ ਮੁੱਦੇ 'ਤੇ ਸ਼ੁਰੂ ਹੋਇਆ, ਪਰ ਇਹ ਆਪਣੇ ਸਿਆਸੀ ਰੰਗ ਵਿੱਚ ਰੰਗ ਗਿਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਨੂੰ "ਨਾਟਕ ਦਾ ਮੰਚ" ਕਹਿ ਕੇ ਸਰਕਾਰ 'ਤੇ ਨਿਸ਼ਾਨਾ ਸਾਧਿਆ, ਜਿਸ 'ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਤੁਰੰਤ ਪ੍ਰਤੀਕ੍ਰਿਆ ਦਿੰਦਿਆਂ ਇਸ ਨੂੰ ਅਸਵੀਕਾਰਿਆ। ਅਰੋੜਾ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੋਂ ਵਿਸ਼ੇਸ਼ ਅਧਿਕਾਰ ਮਤਾ ਦੀ ਮੰਗ ਕੀਤੀ, ਕਿਉਂਕਿ…
Read More
‘ਆਪ’ ਨੇ ਪੰਜਾਬ ’ਚ ਵਿੱਤੀ ਸੰਕਟ ਪੈਦਾ ਕੀਤਾ: ਬਾਜਵਾ

‘ਆਪ’ ਨੇ ਪੰਜਾਬ ’ਚ ਵਿੱਤੀ ਸੰਕਟ ਪੈਦਾ ਕੀਤਾ: ਬਾਜਵਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅਪਰੈਲ ਅਤੇ ਮਈ ਵਿੱਚ 11,200 ਕਰੋੜ ਰੁਪਏ ਦਾ ਕਰਜ਼ਾ ਲੈਣ ’ਤੇ ਪੰਜਾਬ ਸਰਕਾਰ ਦੀ ਘੇਰਾਬੰਦੀ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਝੂਠਾ ਪ੍ਰਚਾਰ ਰਹੀ ਹੈ ਕਿ ਅਪਰੈਲ ਅਤੇ ਮਈ ਮਹੀਨੇ ਵਿਚ ਸਿਰਫ਼ 1000 ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮ ਅਤੇ ਪੈਨਸ਼ਨਰ ਪਹਿਲਾਂ ਹੀ ‘ਆਪ’ ਸਰਕਾਰ ਵਿਰੁੱਧ ਡਟੇ ਹੋਏ ਹਨ ਕਿਉਂਕਿ ਉਨ੍ਹਾਂ ਦੀਆਂ ਤਨਖਾਹਾਂ ਅਤੇ ਪੈਨਸ਼ਨਾਂ ਵਿੱਚ ਕਈ ਮਹੀਨਿਆਂ ਦੀ ਦੇਰੀ ਹੋਈ ਹੈ। ਇੰਨੇ ਵੱਡੇ ਕਰਜ਼ੇ ਨੂੰ ਥੋੜ੍ਹੇ ਸਮੇਂ ਵਿੱਚ ਇਕੱਠਾ ਕਰਨ ਦਾ ਇੱਕ ਮੁੱਖ ਕਾਰਨ ਮੁਲਾਜ਼ਮਾਂ…
Read More
ਕਾਂਗਰਸ ਸ਼ਾਨ ਨਾਲ ਜਿੱਤੇਗੀ ਲੁਧਿਆਣਾ ਜ਼ਿਮਨੀ ਚੋਣ: ਬਾਜਵਾ

ਕਾਂਗਰਸ ਸ਼ਾਨ ਨਾਲ ਜਿੱਤੇਗੀ ਲੁਧਿਆਣਾ ਜ਼ਿਮਨੀ ਚੋਣ: ਬਾਜਵਾ

ਨੈਸ਼ਨਲ ਟਾਈਮਜ਼ ਬਿਊਰੋ :- ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਲੁਧਿਆਣਾ ਜ਼ਿਮਨੀ ਚੋਣ ਵਿੱਚ ਸ਼ਾਨਦਾਰ ਢੰਗ ਨਾਲ ਜਿੱਤ ਪ੍ਰਾਪਤ ਕਰੇਗੀ। ਉਹ ਅੱਜ ਇਥੋਂ ਨੇੜਲੇ ਪਿੰਡ ਪੰਨਵਾਂ ਵਿਚ ਸਾਬਕਾ ਚੇਅਰਮੈਨ ਵਰਿੰਦਰ ਕੁਮਾਰ ਪੰਨਵਾਂ ਦੇ ਗ੍ਰਹਿ ਵਿਖੇ ਆਏ ਸਨ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ 92 ਵਿਧਾਇਕਾਂ ਨੂੰ ਬੜੀ ਆਸ ਨਾਲ ਜਿਤਾਇਆ ਸੀ ਪਰ ਭਗਵੰਤ ਮਾਨ ਸਰਕਾਰ ਨੇ ਕਥਿਤ ਭ੍ਰਿਸ਼ਟਾਚਾਰ ਅਤੇ ਘਪਲਿਆਂ ਵਿੱਚ ਪਿਛਲੀਆਂ ਸਾਰੀਆਂ ਸਰਕਾਰਾਂ ਦੇ ਰਿਕਾਰਡ ਤੋੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਹੈ ਅਤੇ ਸਾਰੇ…
Read More
ਭਾਜਪਾ ਦੀ ਰਾਜਨੀਤੀ ਨੇ ਪਾਣੀ ਨੂੰ ਹਥਿਆਰ ਬਣਾਇਆ: ਬਾਜਵਾ

ਭਾਜਪਾ ਦੀ ਰਾਜਨੀਤੀ ਨੇ ਪਾਣੀ ਨੂੰ ਹਥਿਆਰ ਬਣਾਇਆ: ਬਾਜਵਾ

ਨੈਸ਼ਨਲ ਟਾਈਮਜ਼ ਬਿਊਰੋ :- ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਭਾਰਤੀ ਜਨਤਾ ਪਾਰਟੀ (ਭਾਜਪਾ) 'ਤੇ ਹਰਿਆਣਾ ਨਾਲ ਵਧਦੇ ਪਾਣੀ ਵਿਵਾਦ ਵਿੱਚ ਪੰਜਾਬ ਦੇ ਕਿਸਾਨਾਂ ਨਾਲ ਘੋਰ ਬੇਇਨਸਾਫ਼ੀ ਕਰਨ ਲਈ ਤਿੱਖਾ ਹਮਲਾ ਕੀਤਾ। ਪੰਜਾਬ ਦੇ ਜਲ ਭੰਡਾਰ ਬਹੁਤ ਜ਼ਿਆਦਾ ਖਤਮ ਹੋ ਗਏ ਹਨ ਅਤੇ ਇਸਦੇ 76.5% ਭੂਮੀਗਤ ਬਲਾਕਾਂ ਦੀ ਜ਼ਿਆਦਾ ਵਰਤੋਂ ਹੋਣ ਦੇ ਨਾਲ, ਹਰਿਆਣਾ ਦੀ 8,500 ਕਿਊਸਿਕ ਪਾਣੀ ਦੀ ਬੇਸ਼ਰਮੀ ਵਾਲੀ ਮੰਗ ਪੰਜਾਬ ਦੀ ਖੇਤੀਬਾੜੀ ਰੀੜ੍ਹ ਦੀ ਹੱਡੀ ਨੂੰ ਖ਼ਤਰਾ ਹੈ, ਜੋ ਭਾਰਤ ਦੀ ਖੁਰਾਕ ਸੁਰੱਖਿਆ ਲਈ 185 ਲੱਖ ਮੀਟ੍ਰਿਕ ਟਨ ਪੈਦਾ ਕਰਦੀ ਹੈ। ਬਾਜਵਾ ਨੇ ਭਾਜਪਾ 'ਤੇ ਰਾਜਨੀਤਿਕ ਲਾਭ ਲਈ ਪੰਜਾਬ ਦੀ ਬਲੀ ਦੇਣ ਦਾ ਦੋਸ਼…
Read More
ਹਾਈ ਕੋਰਟ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਅੰਤਰਿਮ ਸੁਰੱਖਿਆ 7 ਮਈ ਤੱਕ ਵਧਾਈ

ਹਾਈ ਕੋਰਟ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਅੰਤਰਿਮ ਸੁਰੱਖਿਆ 7 ਮਈ ਤੱਕ ਵਧਾਈ

ਚੰਡੀਗੜ੍ਹ, 22 ਅਪ੍ਰੈਲ - ਇੱਕ ਮਹੱਤਵਪੂਰਨ ਘਟਨਾਕ੍ਰਮ ਵਿੱਚ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਕਾਂਗਰਸ ਨੇਤਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਗ੍ਰਿਫ਼ਤਾਰੀ ਤੋਂ ਮਿਲੀ ਅੰਤਰਿਮ ਸੁਰੱਖਿਆ ਵਧਾ ਦਿੱਤੀ ਹੈ, ਜਿਸ ਨਾਲ ਅਗਲੀ ਸੁਣਵਾਈ 7 ਮਈ ਤੈਅ ਕੀਤੀ ਗਈ ਹੈ। ਅਦਾਲਤ ਨੇ ਮੁੜ ਪੁਸ਼ਟੀ ਕੀਤੀ ਕਿ ਬਾਜਵਾ ਨੂੰ ਅਗਲੀ ਸੁਣਵਾਈ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਜਾ ਸਕਦਾ, ਨਾਲ ਹੀ ਇਹ ਵੀ ਸਪੱਸ਼ਟ ਕੀਤਾ ਕਿ ਮਾਮਲੇ ਦੀ ਜਾਂਚ ਬਿਨਾਂ ਕਿਸੇ ਰੁਕਾਵਟ ਦੇ ਜਾਰੀ ਰਹੇਗੀ। ਇਹ ਕਦਮ ਚੱਲ ਰਹੀ ਕਾਨੂੰਨੀ ਜਾਂਚ ਦੌਰਾਨ ਬਾਜਵਾ ਨੂੰ ਅਸਥਾਈ ਰਾਹਤ ਪ੍ਰਦਾਨ ਕਰਦਾ ਹੈ। ਕਾਰਵਾਈ ਦੌਰਾਨ, ਪੰਜਾਬ ਸਰਕਾਰ ਨੇ ਚੱਲ ਰਹੀ ਜਾਂਚ ਸੰਬੰਧੀ…
Read More
ਬੰਬ ਬਿਆਨ ਮਾਮਲਾ : ਬਾਜਵਾ ਵੱਲੋਂ FIR ਰੱਦ ਕਰਨ ਦੀ ਮੰਗ ‘ਤੇ ਅੱਜ ਹੋਵੇਗੀ ਹਾਈਕੋਰਟ ‘ਚ ਸੁਣਵਾਈ

ਬੰਬ ਬਿਆਨ ਮਾਮਲਾ : ਬਾਜਵਾ ਵੱਲੋਂ FIR ਰੱਦ ਕਰਨ ਦੀ ਮੰਗ ‘ਤੇ ਅੱਜ ਹੋਵੇਗੀ ਹਾਈਕੋਰਟ ‘ਚ ਸੁਣਵਾਈ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਆਪਣੇ ਬੰਬਾਂ ਵਾਲੇ ਬਿਆਨ ਕਾਰਨ ਚਲ ਰਹੇ ਵਿਵਾਦ 'ਚ ਅੱਜ ਹਾਈਕੋਰਟ ਵਿੱਚ ਆਪਣੇ ਖ਼ਿਲਾਫ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ 'ਤੇ ਸੁਣਵਾਈ ਦਾ ਸਾਹਮਣਾ ਕਰਨਗੇ। 16 ਅਪ੍ਰੈਲ ਨੂੰ ਹੋਈ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ 22 ਅਪ੍ਰੈਲ ਤੱਕ ਰੋਕ ਲਾ ਦਿੱਤੀ ਸੀ। ਪ੍ਰਤਾਪ ਸਿੰਘ ਬਾਜਵਾ ਵੱਲੋਂ ਪਟੀਸ਼ਨ ਰਾਹੀਂ ਦਲੀਲ ਦਿੱਤੀ ਗਈ ਹੈ ਕਿ ਇਹ ਮਾਮਲਾ ਰਾਜਨੀਤਿਕ ਪ੍ਰੇਰਿਤ ਹੈ ਅਤੇ ਉਨ੍ਹਾਂ ਵਿਰੁੱਧ ਦਰਜ ਕੀਤੀ ਗਈ ਐਫਆਈਆਰ ਨੂੰ ਰੱਦ ਕੀਤਾ ਜਾਣਾ ਚਾਹੀਦਾ ਹੈ। ਵਿਵਾਦ ਦੀ ਸ਼ੁਰੂਆਤ 13 ਅਪ੍ਰੈਲ ਨੂੰ ਹੋਈ ਜਦੋਂ ਉਨ੍ਹਾਂ…
Read More
“ਬੰਬ ਸਹਿ ਲਏ, ਪਰਚਿਆਂ ਤੋਂ ਨਹੀਂ ਡਰਦੇ”: ਬਾਜਵਾ ਦੀ ਮਾਨ ਸਰਕਾਰ ਨੂੰ ਚਿਤਾਵਨੀ

“ਬੰਬ ਸਹਿ ਲਏ, ਪਰਚਿਆਂ ਤੋਂ ਨਹੀਂ ਡਰਦੇ”: ਬਾਜਵਾ ਦੀ ਮਾਨ ਸਰਕਾਰ ਨੂੰ ਚਿਤਾਵਨੀ

ਚੰਡੀਗੜ੍ਹ, 15 ਅਪ੍ਰੈਲ : ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਤਿੱਖਾ ਹਮਲਾ ਕਰਦੇ ਹੋਏ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੋਸ਼ ਲਗਾਇਆ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਢਹਿ ਗਈ ਹੈ, ਉਨ੍ਹਾਂ ਨੇ ਸਰਕਾਰ 'ਤੇ ਸੂਬੇ ਨੂੰ "ਜੰਗਲ ਰਾਜ" ਵਾਂਗ ਚਲਾਉਣ ਦਾ ਦੋਸ਼ ਲਗਾਇਆ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਕਿ 'ਜੋ ਕਰਨਾ ਹੈ ਕਰ ਲਓ ਮੈਂ ਆਪਣੇ ਬਿਆਨ ਤੋਂ ਪਿਛੇ ਨਹੀਂ ਹੱਟਦਾ, ਨਾ ਸਾਨੂੰ ਕੋਈ ਡਰ ਹੈ ਨਾ ਹੀ ਕੋਈ ਖੌਫ ਹੈ, ਪੰਜਾਬ ਦੇ…
Read More
ਪ੍ਰਤਾਪ ਬਾਜਵਾ ਨੇ ‘ਗ੍ਰੇਨੇਡ’ ਟਿੱਪਣੀਆਂ ਨੂੰ ਲੈ ਕੇ FIR ਰੱਦ ਕਰਨ ਲਈ ਹਾਈ ਕੋਰਟ ਦਾ ਰੁਖ਼ ਕੀਤਾ

ਪ੍ਰਤਾਪ ਬਾਜਵਾ ਨੇ ‘ਗ੍ਰੇਨੇਡ’ ਟਿੱਪਣੀਆਂ ਨੂੰ ਲੈ ਕੇ FIR ਰੱਦ ਕਰਨ ਲਈ ਹਾਈ ਕੋਰਟ ਦਾ ਰੁਖ਼ ਕੀਤਾ

ਚੰਡੀਗੜ੍ਹ, 16 ਅਪ੍ਰੈਲ, 2025 : ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ, ਜਿਸ ਵਿੱਚ ਸੂਬੇ ਵਿੱਚ ਗ੍ਰਨੇਡਾਂ ਦੀ ਕਥਿਤ ਮੌਜੂਦਗੀ ਬਾਰੇ ਉਨ੍ਹਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਲਈ ਉਨ੍ਹਾਂ ਵਿਰੁੱਧ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ। 13 ਅਪ੍ਰੈਲ ਨੂੰ ਐਸਏਐਸ ਨਗਰ (ਮੋਹਾਲੀ) ਦੇ ਸਾਈਬਰ ਕ੍ਰਾਈਮ ਪੁਲਿਸ ਸਟੇਸ਼ਨ ਦੁਆਰਾ ਦਰਜ ਕੀਤੀ ਗਈ ਐਫਆਈਆਰ, ਬਾਜਵਾ 'ਤੇ ਇੱਕ ਟੈਲੀਵਿਜ਼ਨ ਇੰਟਰਵਿਊ ਦੌਰਾਨ ਡਰ ਅਤੇ ਜਨਤਕ ਅਸ਼ਾਂਤੀ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਉਂਦੀ ਹੈ। ਨਿਊਜ਼18 ਇੰਟਰਵਿਊ ਵਿੱਚ, ਜੋ ਬਾਅਦ ਵਿੱਚ 9 ਅਪ੍ਰੈਲ ਨੂੰ ਦੈਨਿਕ ਭਾਸਕਰ ਦੁਆਰਾ ਰਿਪੋਰਟ…
Read More
’50 ਬੰਬਾਂ’ ਵਾਲੀ ਟਿੱਪਣੀ ‘ਤੇ ਸਿਆਸੀ ਹੰਗਾਮਾ: ਕਾਂਗਰਸ ਬਾਜਵਾ ਦੇ ਸਮਰਥਨ ‘ਚ ਖੜ੍ਹੀ, ‘ਆਪ’ ਨੇ ਡਰ ਫੈਲਾਉਣ ਦਾ ਦੋਸ਼ ਲਗਾਇਆ

’50 ਬੰਬਾਂ’ ਵਾਲੀ ਟਿੱਪਣੀ ‘ਤੇ ਸਿਆਸੀ ਹੰਗਾਮਾ: ਕਾਂਗਰਸ ਬਾਜਵਾ ਦੇ ਸਮਰਥਨ ‘ਚ ਖੜ੍ਹੀ, ‘ਆਪ’ ਨੇ ਡਰ ਫੈਲਾਉਣ ਦਾ ਦੋਸ਼ ਲਗਾਇਆ

ਮੋਹਾਲੀ, 15 ਅਪ੍ਰੈਲ, 2025 : ਕਾਂਗਰਸ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਵਿਵਾਦਤ ਦਾਅਵੇ ਕਿ "50 ਬੰਬ ਪੰਜਾਬ ਪਹੁੰਚ ਗਏ ਹਨ", ਨੂੰ ਲੈ ਕੇ ਪੰਜਾਬ ਵਿੱਚ ਰਾਜਨੀਤਿਕ ਤਾਪਮਾਨ ਵਧਦਾ ਹੀ ਜਾ ਰਿਹਾ ਹੈ, ਕਿਉਂਕਿ 'ਆਪ' ਅਤੇ ਕਾਂਗਰਸ ਦੋਵਾਂ ਨੇ ਵਿਰੋਧ ਪ੍ਰਦਰਸ਼ਨ ਕੀਤੇ ਅਤੇ ਭੜਾਸ ਕੱਢੀ। ਪੱਤਰਕਾਰਾਂ ਨਾਲ ਗੱਲ ਕਰਦੇ ਹੋਏ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਾਜਵਾ ਵਿਰੁੱਧ ਐਫਆਈਆਰ ਦੀ ਸਖ਼ਤ ਨਿੰਦਾ ਕੀਤੀ, ਇਸਨੂੰ "100% ਰਾਜਨੀਤਿਕ ਬਦਲੇ ਦੀ ਕਾਰਵਾਈ" ਕਿਹਾ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਪੱਖਪਾਤ ਨਾਲ ਕੰਮ ਕੀਤਾ, ਕਿਹਾ, "ਇਹ ਮੁੱਖ ਮੰਤਰੀ ਦੀ ਇੱਛਾ ਸੀ ਕਿ ਉਹ ਫੈਸਲਾ…
Read More
ਗ੍ਰੇਨੇਡ ਕਾਂਡ ‘ਤੇ ਪ੍ਰਤਾਪ ਬਾਜਵਾ ਨੇ CM ਮਾਨ ਨੂੰ ਜਵਾਬ: “ਚਾਹੁੰਦੇ ਹੋ ਤਾਂ ਕੇਸ ਦਰਜ ਕਰੋ, ਮੈਂ ਚੁੱਪ ਨਹੀਂ ਕਰਾਂਗਾ”

ਗ੍ਰੇਨੇਡ ਕਾਂਡ ‘ਤੇ ਪ੍ਰਤਾਪ ਬਾਜਵਾ ਨੇ CM ਮਾਨ ਨੂੰ ਜਵਾਬ: “ਚਾਹੁੰਦੇ ਹੋ ਤਾਂ ਕੇਸ ਦਰਜ ਕਰੋ, ਮੈਂ ਚੁੱਪ ਨਹੀਂ ਕਰਾਂਗਾ”

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਉਹ ਰਾਜਨੀਤਿਕ ਅਸਹਿਮਤੀ ਨੂੰ ਦਬਾਉਣ ਅਤੇ ਗੰਭੀਰ ਸੁਰੱਖਿਆ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਰਾਜ ਸ਼ਕਤੀ ਦੀ ਦੁਰਵਰਤੋਂ ਕਰ ਰਹੇ ਹਨ। ਚੰਡੀਗੜ੍ਹ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਬਾਜਵਾ ਨੇ ਕਿਹਾ, "ਜੇਕਰ ਤੁਸੀਂ ਮੇਰੇ ਖਿਲਾਫ ਕੇਸ ਦਰਜ ਕਰਨਾ ਚਾਹੁੰਦੇ ਹੋ, ਤਾਂ ਤੁਹਾਡਾ ਸਵਾਗਤ ਹੈ।" ਇਹ ਬਿਆਨ ਉਸ ਸਮੇਂ ਆਇਆ ਜਦੋਂ ਸੀਨੀਅਰ ਪੁਲਿਸ ਅਧਿਕਾਰੀ ਸ਼ਨੀਵਾਰ ਸਵੇਰੇ ਪੁੱਛਗਿੱਛ ਲਈ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪਹੁੰਚੇ। ਦੱਸਿਆ ਜਾ ਰਿਹਾ ਹੈ ਕਿ ਇਹ ਕਾਰਵਾਈ ਸਰਕਾਰ ਦੇ ਨਿਰਦੇਸ਼ਾਂ 'ਤੇ ਕੀਤੀ ਗਈ…
Read More
50 ਗ੍ਰਨੇਡ ਮਾਮਲੇ ‘ਚ ਬਾਜਵਾ ਨੂੰ ਮੋਹਾਲੀ ਸਾਈਬਰ ਸੈੱਲ ‘ਚ ਤਲਬ, ਪੁਲਿਸ ਨੇ FIR ਕੀਤੀ ਦਰਜ

50 ਗ੍ਰਨੇਡ ਮਾਮਲੇ ‘ਚ ਬਾਜਵਾ ਨੂੰ ਮੋਹਾਲੀ ਸਾਈਬਰ ਸੈੱਲ ‘ਚ ਤਲਬ, ਪੁਲਿਸ ਨੇ FIR ਕੀਤੀ ਦਰਜ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਸਾਈਬਰ ਸੈੱਲ, ਫੇਜ਼-7, ਮੋਹਾਲੀ ਵਿਖੇ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਇਹ ਸੰਮਨ ਐਸਪੀ ਹਰਬੀਰ ਸਿੰਘ ਅਟਵਾਲ ਵੱਲੋਂ ਜਾਰੀ ਕੀਤੇ ਗਏ ਹਨ। ਦਰਅਸਲ, ਬਾਜਵਾ ਨੇ ਹਾਲ ਹੀ ਵਿੱਚ ਇੱਕ ਸਨਸਨੀਖੇਜ਼ ਬਿਆਨ ਵਿੱਚ ਦਾਅਵਾ ਕੀਤਾ ਸੀ ਕਿ ਪੰਜਾਬ ਵਿੱਚ 50 ਗ੍ਰਨੇਡ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 18 ਦੀ ਵਰਤੋਂ ਕੀਤੀ ਜਾ ਚੁੱਕੀ ਹੈ ਜਦੋਂ ਕਿ 32 ਅਜੇ ਵੀ ਕਿਸੇ ਵੀ ਸੰਭਾਵੀ ਹਮਲੇ ਲਈ ਮੌਜੂਦ ਹਨ। ਉਨ੍ਹਾਂ ਇਹ ਵੀ ਕਿਹਾ ਕਿ ਇਹ ਨਹੀਂ ਕਿਹਾ ਜਾ ਸਕਦਾ ਕਿ ਇਨ੍ਹਾਂ ਗ੍ਰਨੇਡਾਂ ਦਾ ਨਿਸ਼ਾਨਾ ਕੌਣ ਹੋਵੇਗਾ। ਉਨ੍ਹਾਂ ਦੇ ਬਿਆਨ ਤੋਂ ਬਾਅਦ, ਮੁੱਖ…
Read More
ਪੰਜਾਬ ਦੇ ਮੰਤਰੀ ਅਮਨ ਅਰੋੜਾ ਨੇ ਬਾਜਵਾ ਨੂੰ ਬੰਬ ਧਮਕੀ ਦੇ ਦਾਅਵਿਆਂ ‘ਤੇ ਕੀਤੇ ਸਵਾਲ, ਸਰੋਤ ਖੁਲਾਸੇ ਦੀ ਮੰਗ ਕੀਤੀ

ਪੰਜਾਬ ਦੇ ਮੰਤਰੀ ਅਮਨ ਅਰੋੜਾ ਨੇ ਬਾਜਵਾ ਨੂੰ ਬੰਬ ਧਮਕੀ ਦੇ ਦਾਅਵਿਆਂ ‘ਤੇ ਕੀਤੇ ਸਵਾਲ, ਸਰੋਤ ਖੁਲਾਸੇ ਦੀ ਮੰਗ ਕੀਤੀ

ਚੰਡੀਗੜ੍ਹ, 13 ਅਪ੍ਰੈਲ – ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਇਹ ਦਾਅਵਾ ਕਰਨ ਤੋਂ ਬਾਅਦ ਪੰਜਾਬ ਵਿੱਚ ਇੱਕ ਸਿਆਸੀ ਤੂਫਾਨ ਖੜ੍ਹਾ ਹੋ ਗਿਆ ਕਿ ਉਨ੍ਹਾਂ ਦੇ ਸੂਤਰਾਂ ਨੇ ਉਨ੍ਹਾਂ ਨੂੰ ਸੂਬੇ ਵਿੱਚ ਸੰਭਾਵੀ ਬੰਬ ਖ਼ਤਰਿਆਂ ਬਾਰੇ ਚੇਤਾਵਨੀ ਦਿੱਤੀ ਸੀ। ਤਿੱਖਾ ਜਵਾਬ ਦਿੰਦੇ ਹੋਏ, ਪੰਜਾਬ ਦੇ ਮੰਤਰੀ ਅਤੇ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸ਼ਨੀਵਾਰ ਨੂੰ ਬਾਜਵਾ ਦੇ ਦਾਅਵਿਆਂ ਦੀ ਭਰੋਸੇਯੋਗਤਾ 'ਤੇ ਸਵਾਲ ਉਠਾਇਆ ਅਤੇ ਮੰਗ ਕੀਤੀ ਕਿ ਉਹ ਆਪਣੇ ਸੂਤਰਾਂ ਦੀ ਪਛਾਣ ਜ਼ਾਹਰ ਕਰਨ। "ਨਾ ਤਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਨਾ ਹੀ ਪੰਜਾਬ ਪੁਲਿਸ ਜਾਂ ਖੁਫੀਆ ਏਜੰਸੀਆਂ ਨੂੰ ਪੰਜਾਬ ਵਿੱਚ 50…
Read More
ਰਾਜਾ ਵੜਿੰਗ ਨੇ ਪੰਜਾਬ ਸਰਕਾਰ ‘ਤੇ ਬਾਜਵਾ ਵਿਰੁੱਧ ਰਾਜਨੀਤਿਕ ਬਦਲਾਖੋਰੀ ਦਾ ਦੋਸ਼ ਲਗਾਇਆ

ਰਾਜਾ ਵੜਿੰਗ ਨੇ ਪੰਜਾਬ ਸਰਕਾਰ ‘ਤੇ ਬਾਜਵਾ ਵਿਰੁੱਧ ਰਾਜਨੀਤਿਕ ਬਦਲਾਖੋਰੀ ਦਾ ਦੋਸ਼ ਲਗਾਇਆ

ਬਠਿੰਡਾ, 13 ਅਪ੍ਰੈਲ : ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਵੱਲੋਂ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਤੋਂ ਪੁੱਛਗਿੱਛ ਕਰਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਰਾਜਨੀਤਿਕ ਬਦਲਾ ਲੈਣ ਲਈ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਹੈ। ਮੀਡੀਆ ਨਾਲ ਗੱਲ ਕਰਦਿਆਂ ਵੜਿੰਗ ਨੇ ਕਿਹਾ, "ਪੰਜਾਬ ਦੇ ਮੁੱਖ ਮੰਤਰੀ ਨੇ ਜਾਣਬੁੱਝ ਕੇ ਵਿਰੋਧੀ ਧਿਰ ਦੇ ਨੇਤਾ 'ਤੇ ਦਬਾਅ ਪਾਉਣ ਲਈ ਇਸ ਤਰ੍ਹਾਂ ਦੀ ਕਾਰਵਾਈ ਕੀਤੀ। ਜਿਸ ਤਰ੍ਹਾਂ ਪੰਜਾਬ ਪੁਲਿਸ ਕੰਮ ਕਰ ਰਹੀ ਹੈ, ਉਹ ਜਾਇਜ਼ ਨਹੀਂ ਹੈ।" ਉਨ੍ਹਾਂ ਅੱਗੇ ਦਾਅਵਾ ਕੀਤਾ ਕਿ ਅਜਿਹੀਆਂ ਕਾਰਵਾਈਆਂ…
Read More
ਆਪ ਆਗੂ ਨੀਲ ਗਰਗ ਨੇ ਪੰਜਾਬ ਪੁਲਿਸ ਬਾਰੇ ਦਿਤੇ ਬਿਆਨ ’ਤੇ ਪ੍ਰਤਾਪ ਬਾਜਵਾ ਨੂੰ ਘੇਰਿਆ !

ਆਪ ਆਗੂ ਨੀਲ ਗਰਗ ਨੇ ਪੰਜਾਬ ਪੁਲਿਸ ਬਾਰੇ ਦਿਤੇ ਬਿਆਨ ’ਤੇ ਪ੍ਰਤਾਪ ਬਾਜਵਾ ਨੂੰ ਘੇਰਿਆ !

ਨੈਸ਼ਨਲ ਟਾਈਮਜ਼ ਬਿਊਰੋ :- ਬੀਤੇ ਕੱਲ੍ਹ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਪੁਲਿਸ ਨੂੰ ਭ੍ਰਿਸ਼ਟ ਕਿਹਾ ਸੀ। ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਆਗੂ ਨੀਲ ਗਰਗ ਨੇ ਪੰਜਾਬ ਪੁਲਿਸ ਬਾਰੇ ਦਿਤੇ ਬਿਆਨ ’ਤੇ ਪ੍ਰਤਾਪ ਬਾਜਵਾ ਨੂੰ ਘੇਰਿਆ ਹੈ। ਨੀਲ ਗਰਗ ਨੇ ਕਿਹਾ ਕਿ ਹਰ ਸਮਾਜ ’ਚ ਚੰਗੇ ਅਤੇ ਮਾੜੇ ਜਵਾਬ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕੀ ਰਾਜਨੀਤੀ ਵਿਚ ਸਾਰੇ ਲੋਕ ਚੰਗੇ ਹਨ? ਉਨ੍ਹਾਂ ਕਿਹਾ ਕਿ ਬਾਜਵਾ ਵਲੋਂ ਦਿਤਾ ਗਿਆ ਬਿਆਨ ਪੰਜਾਬ ਪੁਲਿਸ ਲਈ ਮਨੋਬਲ ਤੋੜਨ ਵਾਲਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀਆਂ ਦੀ ਸਰਕਾਰ ਦੌਰਾਨ ਪੰਜਾਬ ਪੁਲਿਸ ਦੀ ਦੁਰਵਰਤੋਂ ਹੋਈ ਸੀ।ਉਨ੍ਹਾਂ ਕਿਹਾ ਕਿ ਸਿਰਫ਼ ਪੰਜਾਬ ਦੀ ਮਾਨ ਸਰਕਾਰ…
Read More
ਪੰਜਾਬ ਪੁਲਸ ਨੂੰ ਭੰਗ ਕਰਕੇ ਦੁਬਾਰਾ ਬਣਾਉਣ ਦੀ ਮੰਗ, ਬਾਜਵਾ ਨੇ AAP ਤੇ ਭਾਜਪਾ ਦੋਹਾਂ ਨੂੰ ਘੇਰਿਆ

ਪੰਜਾਬ ਪੁਲਸ ਨੂੰ ਭੰਗ ਕਰਕੇ ਦੁਬਾਰਾ ਬਣਾਉਣ ਦੀ ਮੰਗ, ਬਾਜਵਾ ਨੇ AAP ਤੇ ਭਾਜਪਾ ਦੋਹਾਂ ਨੂੰ ਘੇਰਿਆ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਪੰਜਾਬ ਪੁਲਿਸ 'ਤੇ ਤਿੱਖਾ ਹਮਲਾ ਕੀਤਾ ਅਤੇ ਪੰਜਾਬ ਪੁਲਿਸ ਨੂੰ ਖ਼ਤਮ ਕਰਨ ਅਤੇ ਫਿਰ ਪੁਨਰਗਠਨ ਦੀ ਜ਼ੋਰਦਾਰ ਵਕਾਲਤ ਕੀਤੀ।  ਸੁਲਤਾਨਪੁਰ ਲੋਧੀ ਵਿੱਚ ਪਰਿਵਰਤਨ ਰੈਲੀ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ ਪੰਜਾਬ ਪੁਲਿਸ 'ਤੇ ਨੈਤਿਕ ਤੌਰ 'ਤੇ ਭ੍ਰਿਸ਼ਟ ਹੋਣ ਅਤੇ ਆਪਣੀ ਜ਼ਮੀਰ ਗੁਆਉਣ ਦਾ ਦੋਸ਼ ਲਾਇਆ। ਬਾਜਵਾ ਨੇ ਕਿਹਾ ਕਿ ਨਸ਼ਾ ਤਸਕਰੀ ਸਮੇਤ ਕੋਈ ਵੀ ਅਪਰਾਧ ਪੁਲਿਸ ਦੀ ਮਿਲੀਭੁਗਤ ਤੋਂ ਬਿਨਾਂ ਨਹੀਂ ਹੋ ਸਕਦਾ।  ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਜਸਬੀਰ…
Read More
ਭੁਪੇਸ਼ ਬਘੇਲ ਖ਼ਿਲਾਫ਼ CBI ਐੱਫਆਈਆਰ ‘ਤੇ ਸਿਆਸੀ ਤੂਫ਼ਾਨ, ਪ੍ਰਤਾਪ ਬਾਜਵਾ ਨੇ ਦੱਸਿਆ ਰਾਜਨੀਤਿਕ ਬਦਲਾਖੋਰੀ

ਭੁਪੇਸ਼ ਬਘੇਲ ਖ਼ਿਲਾਫ਼ CBI ਐੱਫਆਈਆਰ ‘ਤੇ ਸਿਆਸੀ ਤੂਫ਼ਾਨ, ਪ੍ਰਤਾਪ ਬਾਜਵਾ ਨੇ ਦੱਸਿਆ ਰਾਜਨੀਤਿਕ ਬਦਲਾਖੋਰੀ

ਨੈਸ਼ਨਲ ਟਾਈਮਜ਼ ਬਿਊਰੋ :- ਕੇਂਦਰੀ ਜਾਂਚ ਬਿਊਰੋ (ਸੀਬੀਆਈ) ਵੱਲੋਂ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਦੇ ਇੰਚਾਰਜ ਭੁਪੇਸ਼ ਬਘੇਲ ਦਾ ਨਾਮ ਇੱਕ ਕਥਿਤ ਸੱਟੇਬਾਜ਼ੀ ਘੁਟਾਲੇ ਨਾਲ ਸਬੰਧਤ ਐੱਫਆਈਆਰ ਵਿੱਚ ਸ਼ਾਮਲ ਕਰਨ ਦੇ ਫੈਸਲੇ ਤੋਂ ਬਾਅਦ, ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਉਨ੍ਹਾਂ ਨੂੰ ਅਟੁੱਟ ਸਮਰਥਨ ਦਿੱਤਾ ਹੈ। ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਧੀਨ ਹੋ ਰਹੇ ਇਸ ਕਦਮ ਨੇ ਵਿਰੋਧੀ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੇ ਸੰਭਾਵੀ ਖ਼ਤਰੇ ਬਾਰੇ ਮਹੱਤਵਪੂਰਨ ਚਿੰਤਾਵਾਂ ਪੈਦਾ ਕੀਤੀਆਂ ਹਨ, ਜਿਵੇਂ ਕਿ ਹਾਲ ਹੀ ਦੇ ਸਾਲਾਂ ਵਿੱਚ ਦੇਖਿਆ ਗਿਆ ਹੈ। ਬਾਜਵਾ ਨੇ ਜ਼ੋਰ ਦੇ ਕੇ ਕਿਹਾ ਕਿ ਭੁਪੇਸ਼ ਬਘੇਲ ਦੀ ਭਾਰਤੀ ਰਾਸ਼ਟਰੀ…
Read More
ਸੀਚੇਵਾਲ ਮਾਡਲ’ ‘ਤੇ ਉੱਠ ਰਹੇ ਸਵਾਲਾਂ ‘ਤੇ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਕਰਾਰਾ ਜਵਾਬ

ਸੀਚੇਵਾਲ ਮਾਡਲ’ ‘ਤੇ ਉੱਠ ਰਹੇ ਸਵਾਲਾਂ ‘ਤੇ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਕਰਾਰਾ ਜਵਾਬ

ਨੈਸ਼ਨਲ ਟਾਈਮਜ਼ ਬਿਊਰੋ :- ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਧਾਨ ਸਭਾ ਵਿੱਚ ‘ਸੀਚੇਵਾਲ ਮਾਡਲ’ ‘ਤੇ ਹੋ ਰਹੀ ਚਰਚਾ ਦੌਰਾਨ ਆਪਣੇ ਵਿਰੋਧੀਆਂ ਨੂੰ ਕਰਾਰਾ ਜਵਾਬ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਹ ਮਾਡਲ ਕੋਈ ਅਚਾਨਕ ਬਣਿਆ ਵਿਅਕਤੀਗਤ ਪ੍ਰੋਜੈਕਟ ਨਹੀਂ, ਸਗੋਂ 1999 ਤੋਂ ਸ਼ੁਰੂ ਹੋਇਆ ਇੱਕ ਮਿਸਾਲੀ ਉਪਰਾਲਾ ਹੈ, ਜੋ ਵਾਤਾਵਰਣ ਸੰਭਾਲ, ਪਾਣੀ ਦੀ ਬਚਤ ਅਤੇ ਪਿੰਡਾਂ ਦੇ ਵਿਕਾਸ ਲਈ ਅਪਣਾਇਆ ਗਿਆ।ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਇਹ ਮਾਡਲ ਸਭ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਪਿੰਡ ਸੀਚੇਵਾਲ ‘ਚ ਲਾਗੂ ਕੀਤਾ। ਇਸ ਤੋਂ ਬਾਅਦ, ਕਈ ਹੋਰ ਪਿੰਡਾਂ ਨੇ ਵੀ ਇਸ ਮਾਡਲ ਨੂੰ ਅਪਣਾ ਕੇ ਸ਼ਲਾਘਾਯੋਗ ਕੰਮ ਕੀਤਾ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ…
Read More
ਪੰਜਾਬ ਵਿਧਾਨ ਸਭਾ ‘ਚ ਸੰਤ ਸੀਚੇਵਾਲ ਮਾਡਲ ‘ਤੇ ਵਿਵਾਦ ਗਰਮਾਇਆ, ਆਪ ਨੇ ਕਿਹਾ ਬਾਜਵਾ ਮੁਆਫੀ ਮੰਗਣ

ਪੰਜਾਬ ਵਿਧਾਨ ਸਭਾ ‘ਚ ਸੰਤ ਸੀਚੇਵਾਲ ਮਾਡਲ ‘ਤੇ ਵਿਵਾਦ ਗਰਮਾਇਆ, ਆਪ ਨੇ ਕਿਹਾ ਬਾਜਵਾ ਮੁਆਫੀ ਮੰਗਣ

ਚੰਡੀਗੜ੍ਹ, 27 ਮਾਰਚ: ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ਨੂੰ ਲੈ ਕੇ ਬੁੱਧਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਸਿਆਸੀ ਹੰਗਾਮਾ ਹੋਇਆ। ਆਮ ਆਦਮੀ ਪਾਰਟੀ (ਆਪ) ਵਿਧਾਇਕ ਡਾ. ਇੰਦਰਜੀਤ ਕੌਰ ਨੇ ਸੰਤ ਸੀਚੇਵਾਲ ਮਾਡਲ 'ਤੇ ਬਾਜਵਾ ਦੇ ਬਿਆਨ ਨੂੰ ਇਤਰਾਜ਼ਯੋਗ ਦੱਸਿਆ ਅਤੇ ਉਨ੍ਹਾਂ ਤੋਂ ਮੁਆਫ਼ੀ ਮੰਗਣ ਦੀ ਮੰਗ ਕੀਤੀ। ਇਸ ਮੁੱਦੇ 'ਤੇ ਸਦਨ ਵਿੱਚ ਗਰਮਾ-ਗਰਮ ਬਹਿਸ ਹੋਈ, ਜਿਸ ਨਾਲ ਮਾਹੌਲ ਗਰਮ ਹੋ ਗਿਆ। ਪ੍ਰਤਾਪ ਬਾਜਵਾ ਦੇ ਬਿਆਨ ਨੂੰ ਸੰਤ ਸੀਚੇਵਾਲ ਪ੍ਰਤੀ ਅਪਮਾਨਜਨਕ ਦੱਸਦਿਆਂ ਡਾ. ਇੰਦਰਜੀਤ ਕੌਰ ਨੇ ਕਿਹਾ, "ਪ੍ਰਤਾਪ ਬਾਜਵਾ ਵੱਲੋਂ ਵਰਤੀ ਗਈ ਭਾਸ਼ਾ ਅਣਉਚਿਤ ਹੈ। ਉਨ੍ਹਾਂ ਨੂੰ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ। ਕਾਂਗਰਸ ਨੂੰ ਸਪੱਸ਼ਟ ਕਰਨਾ ਚਾਹੀਦਾ…
Read More
ਬਜਟ ਦੌਰਾਨ ਪ੍ਤਾਪ ਸਿੰਘ ਬਾਜਵਾ ਨੇ ਸੰਤ ਸੀਚੇਵਾਲ ਤੇ ਸੰਧਵਾਂ ਨੂੰ ਲਿਆ ਨਿਸ਼ਾਨੇ ‘ਤੇ, ਬੋਲੇ- ‘ਗੈਰ-ਜਿੰਮੇਵਾਰ ਬੰਦੇ ਨੂੰ ਕੰਮ ਦੇ ਰਹੇ ਹੋ!

ਬਜਟ ਦੌਰਾਨ ਪ੍ਤਾਪ ਸਿੰਘ ਬਾਜਵਾ ਨੇ ਸੰਤ ਸੀਚੇਵਾਲ ਤੇ ਸੰਧਵਾਂ ਨੂੰ ਲਿਆ ਨਿਸ਼ਾਨੇ ‘ਤੇ, ਬੋਲੇ- ‘ਗੈਰ-ਜਿੰਮੇਵਾਰ ਬੰਦੇ ਨੂੰ ਕੰਮ ਦੇ ਰਹੇ ਹੋ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਚੱਲਦੇ ਬਜਟ ਦੌਰਾਨ ਵਿਧਾਨ ਸਭਾ ਵਿੱਚ ਲਾਈਵ ਡਰਾਮਾ ਦੇਖਣ ਨੂੰ ਮਿਲਿਆ, ਜਦੋਂ ਪ੍ਰਤਾਪ ਸਿੰਘ ਬਾਜਵਾ ਨੇ ਸਿੱਧਾ ਸੰਤ ਸੀਚੇਵਾਲ ਤੇ ਕੁਲਤਾਰ ਸਿੰਘ ਸੰਧਵਾਂ 'ਤੇ ਤਿੱਖੇ ਹਮਲੇ ਕੀਤੇ। ਬਾਜਵਾ ਨੇ ਸੰਤ ਸੀਚੇਵਾਲ ਦੀ ਯੋਗਤਾ 'ਤੇ ਸਵਾਲ ਚੁੱਕਦੇ ਕਿਹਾ ਕਿ ਉਹ ਛੱਪੜਾਂ ਤੇ ਤਲਾਬਾਂ ਦੀ ਵੱਡੀ ਜ਼ਿੰਮੇਵਾਰੀ ਨਹੀਂ ਨਿਭਾ ਸਕਣਗੇ। ਉਨ੍ਹਾਂ ਨੇ ਸੰਧਵਾਂ ਨੂੰ ਵੀ ਆੜੇ ਹੱਥਾਂ ਲੈਂਦੇ ਹੋਏ ਦੋ-ਟੁੱਕ ਕਿਹਾ, "ਸੀਚੇਵਾਲ ਤੁਹਾਡੀ ਪਾਰਟੀ ਦਾ ਹੈ, ਇਸ ਲਈ ਤੁਸੀਂ ਅਜਿਹੇ ਗੈਰ-ਜਿੰਮੇਵਾਰ ਬੰਦੇ ਨੂੰ ਕੰਮ ਦੇ ਰਹੇ ਹੋ।"ਸਭਾ 'ਚ ਹਲਚਲ ਤਦ ਹੋਈ, ਜਦੋਂ ਸੰਧਵਾਂ ਨੇ ਬਾਜਵਾ ਦੀ ਗੱਲ 'ਤੇ ਹੱਸਦੇ ਹੋਏ "ਵਾਹਿਗੁਰੂ" ਕਿਹਾ। ਪਰ ਬਾਜਵਾ ਨੇ ਇਸ…
Read More
ਪੰਜਾਬ ਵਿਧਾਨ ਸਭਾ ‘ਚ ਹੰਗਾਮਾ, ਪ੍ਰਤਾਪ ਬਾਜਵਾ ਤੇ ਮੰਤਰੀ ਧਾਲੀਵਾਲ ਵਿਚਾਲੇ ਤਿੱਖੀ ਬਹਿਸ !

ਪੰਜਾਬ ਵਿਧਾਨ ਸਭਾ ‘ਚ ਹੰਗਾਮਾ, ਪ੍ਰਤਾਪ ਬਾਜਵਾ ਤੇ ਮੰਤਰੀ ਧਾਲੀਵਾਲ ਵਿਚਾਲੇ ਤਿੱਖੀ ਬਹਿਸ !

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨ ਸਭਾ ਦੀ ਕਾਰਵਾਈ ਦੁਪਹਿਰ 2.30 ਵਜੇ ਮੁੜ ਸ਼ੁਰੂ ਹੋਈ, ਜਿੱਥੇ ਰਾਜਪਾਲ ਦੇ ਭਾਸ਼ਣ 'ਤੇ ਬਹਿਸ ਚੱਲ ਰਹੀ ਸੀ। ਇਸ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਆਖਿਆ ਕਿ ਰਾਜਪਾਲ ਦੇ ਭਾਸ਼ਣ 'ਚ ਕੁਝ ਨਹੀਂ ਹੈ।ਬਾਜਵਾ ਦੇ ਇਸ ਬਿਆਨ ਤੋਂ ਬਾਅਦ ਸਦਨ 'ਚ ਹੰਗਾਮਾ ਹੋ ਗਿਆ। ਕਿਸਾਨ ਮੁੱਦੇ 'ਤੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਤਿੱਖੀ ਬਹਿਸ ਹੋਈ। ਬਾਜਵਾ ਨੇ ਆਮ ਆਦਮੀ ਪਾਰਟੀ 'ਤੇ ਦੋਸ਼ ਲਾਉਂਦੇ ਹੋਏ ਕਿਹਾ ਕਿ ਪੰਜਾਬ 'ਚ ਨਾ ਤਾਂ ਕਿਸਾਨ ਸੁਰੱਖਿਅਤ ਹਨ ਤੇ ਨਾ ਹੀ ਜਵਾਨ। ਉਨ੍ਹਾਂ ਸਰਕਾਰ 'ਤੇ ਕਿਸਾਨਾਂ ਦੀ ਉਦੇਖੀ…
Read More
ਆਪ ਅਤੇ ਭਾਜਪਾ ਇੱਕੋ ਸਿੱਕੇ ਦੇ ਦੋ ਪਹਿਲੂ, ਕਿਸਾਨ ਗ੍ਰਿਫ਼ਤਾਰੀ ਨਿੰਦਣਯੋਗ – ਪ੍ਰਤਾਪ ਬਾਜਵਾ

ਆਪ ਅਤੇ ਭਾਜਪਾ ਇੱਕੋ ਸਿੱਕੇ ਦੇ ਦੋ ਪਹਿਲੂ, ਕਿਸਾਨ ਗ੍ਰਿਫ਼ਤਾਰੀ ਨਿੰਦਣਯੋਗ – ਪ੍ਰਤਾਪ ਬਾਜਵਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਕਿਸਾਨ ਯੂਨੀਅਨ ਆਗੂਆਂ ਵਿਰੁੱਧ ਪੰਜਾਬ ਪੁਲਸ ਦੀ ਕਾਰਵਾਈ ਦੀ ਨਿੰਦਾ ਕੀਤੀ। ਪ੍ਰਤਾਪ ਸਿੰਘ ਬਾਜਵਾ ਨੇ ਦੋ ਪ੍ਰਮੁੱਖ ਕਿਸਾਨ ਯੂਨੀਅਨ ਆਗੂਆਂ, ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਦੀ ਗ੍ਰਿਫ਼ਤਾਰੀ ਬਾਰੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਕਦੇ ਵੀ ਅਜਿਹਾ ਨਹੀਂ ਹੋਇਆ ਕਿ ਸਰਕਾਰ ਨੇ ਆਗੂਆਂ ਨੂੰ ਮੀਟਿੰਗ ਦੇ ਬਹਾਨੇ ਬੁਲਾ ਕੇ ਗ੍ਰਿਫ਼ਤਾਰ ਕੀਤਾ ਹੋਵੇ। ਇਹ ਪੰਜਾਬ ਦੀ ਪਰੰਪਰਾ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੈਂ ਇਹ ਬਹੁਤ ਸਮੇਂ ਤੋਂ ਕਹਿ ਰਿਹਾ ਹਾਂ ਅਤੇ ਮੈਂ ਇਸਨੂੰ ਦੁਹਰਾਉਂਦਾ ਹਾਂ।' ਆਮ ਆਦਮੀ ਪਾਰਟੀ…
Read More
ਪਟਿਆਲਾ ਮਾਮਲੇ ਉੱਤੇ ਪ੍ਰਤਾਪ ਸਿੰਘ ਬਾਜਵਾ ਨੇ ਕੀਤੀ ਨਿਆਂਇਕ ਜਾਂਚ ਦੀ ਮੰਗ

ਪਟਿਆਲਾ ਮਾਮਲੇ ਉੱਤੇ ਪ੍ਰਤਾਪ ਸਿੰਘ ਬਾਜਵਾ ਨੇ ਕੀਤੀ ਨਿਆਂਇਕ ਜਾਂਚ ਦੀ ਮੰਗ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪਟਿਆਲਾ 'ਚ ਫੌਜ ਦੇ ਕਰਨਲ ਅਤੇ ਉਸਦੇ ਪੁੱਤਰ ਨਾਲ ਹੋਈ ਪੁਲਿਸ ਦੀ ਬੇਰਹਿਮ ਕੁੱਟਮਾਰ ਦੀ ਘਟਨਾ ਦੀ ਨਿੰਦਾ ਕਰਦਿਆਂ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਬਰਖ਼ਾਸਤ ਕਰਨ ਅਤੇ ਸੁਤੰਤਰ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ, "ਇਹ ਦਿਖਾਉਂਦਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੇਠ ਪੰਜਾਬ ਵਿੱਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਬੇਹਾਲ ਹੋ ਚੁੱਕੀ ਹੈ। ਜੇਕਰ ਇੱਕ ਉੱਚ ਦਰਜੇ ਦੇ ਫੌਜੀ ਅਧਿਕਾਰੀ ਤੇ ਉਸਦੇ ਪਰਿਵਾਰ ਦੀ ਭੀ ਸੁਰੱਖਿਆ ਨਹੀਂ, ਤਾਂ ਆਮ ਜਨਤਾ ਦੀ ਹਾਲਤ ਦਾ ਅੰਦਾਜ਼ਾ ਲਗਾਉਣਾ ਮੁਸ਼ਕਲ ਨਹੀਂ।" "ਨਿਆਂਇਕ ਜਾਂਚ ਹੀ ਦੇ ਸਕਦੀ ਹੈ ਇਨਸਾਫ਼"ਪ੍ਰਤਾਪ ਸਿੰਘ…
Read More
ਡੇਰਾਬੱਸੀ ‘ਚ ਕਾਂਗਰਸ ਦੀ ਮੀਟਿੰਗ, 2027 ਚੋਣਾਂ ਲਈ ‘ਜੁੜੇਗਾ ਬਲਾਕ ਜਿੱਤੇਗੀ ਕਾਂਗਰਸ” ਮੁਹਿੰਮ ਸ਼ੁਰੂ

ਡੇਰਾਬੱਸੀ ‘ਚ ਕਾਂਗਰਸ ਦੀ ਮੀਟਿੰਗ, 2027 ਚੋਣਾਂ ਲਈ ‘ਜੁੜੇਗਾ ਬਲਾਕ ਜਿੱਤੇਗੀ ਕਾਂਗਰਸ” ਮੁਹਿੰਮ ਸ਼ੁਰੂ

ਡੇਰਾਬੱਸੀ, 7 ਮਾਰਚ (ਗੁਰਪ੍ਰੀਤ ਸਿੰਘ): ਪੰਜਾਬ ਕਾਂਗਰਸ ਵੱਲੋਂ ਚਲਾਈ ਜਾ ਰਹੀ 'ਜੁੜੇਗਾ ਬਲਾਕ, ਜਿੱਤੇਗੀ ਕਾਂਗਰਸ' ਮੁਹਿੰਮ ਤਹਿਤ, ਬਲਾਕ ਡੇਰਾਬੱਸੀ ਵਿੱਚ ਇੱਕ ਵਿਸ਼ਾਲ ਮੀਟਿੰਗ ਆਯੋਜਿਤ ਕੀਤੀ ਗਈ। ਕਾਂਗਰਸ ਹਲਕਾ ਇੰਚਾਰਜ ਦੀਪਇੰਦਰ ਢਿੱਲੋ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ MP ਧਰਮਵੀਰ ਸਿੰਘ ਗਾਂਧੀ ਨੇ ਸ਼ਿਰਕਤ ਕਰਕੇ ਵਰਕਰਾਂ ਨੂੰ 2027 ਦੀਆਂ ਚੋਣਾਂ ਲਈ ਤਿਆਰੀ ਸ਼ੁਰੂ ਕਰਨ ਦੀ ਅਪੀਲ ਕੀਤੀ। ਉਹਨਾਂ ਕਿਹਾ ਆਪ ਸਰਕਾਰ ਸੂਬੇ ਵਿੱਚ ਬੁਰੀ ਤਰ੍ਹਾਂ ਫੇਲ ਹੋ ਚੁੱਕੀ ਹੈ। ਪੰਜਾਬ ਵਿੱਚ ਭ੍ਰਿਸ਼ਟਾਚਾਰ ਅਤੇ ਗੈਂਗਸਟਰਾਂ ਦਾ ਬੋਲ ਬਾਲਾ ਹੈ, ਕੋਈ ਵੀ ਅਧਿਕਾਰੀ ਬਗੈਰ ਪੈਸਿਆਂ ਤੋਂ ਕੰਮ ਨਹੀਂ…
Read More
ਪ੍ਰਤਾਪ ਬਾਜਵਾ ਨੇ ਤਹਿਸੀਲਾਂ ਵਿੱਚ 1000 ਕਰੋੜ ਦੇ ਭ੍ਰਿਸ਼ਟਾਚਾਰ ਦਾ ਮੁੱਦਾ ਚੁੱਕਿਆ, ਮਾਹੌਲ ਗਰਮਾਇਆ!

ਪ੍ਰਤਾਪ ਬਾਜਵਾ ਨੇ ਤਹਿਸੀਲਾਂ ਵਿੱਚ 1000 ਕਰੋੜ ਦੇ ਭ੍ਰਿਸ਼ਟਾਚਾਰ ਦਾ ਮੁੱਦਾ ਚੁੱਕਿਆ, ਮਾਹੌਲ ਗਰਮਾਇਆ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨ ਸਭਾ ਦੇ ਦੋ ਦਿਨਾਂ ਸੈਸ਼ਨ ਦੇ ਆਖਰੀ ਦਿਨ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਜਿਵੇਂ ਹੀ ਸਵਾਲ-ਜਵਾਬ ਦਾ ਦੌਰ ਖਤਮ ਹੋਇਆ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭ੍ਰਿਸ਼ਟਾਚਾਰ ਦਾ ਮੁੱਦਾ ਉਠਾਇਆ। ਉਨ੍ਹਾਂ ਆਮ ਆਦਮੀ ਪਾਰਟੀ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੀਐਸਪੀਸੀਐਲ ਦੀ ਇੱਕ ਐਸੋਸੀਏਸ਼ਨ ਅਨੁਸਾਰ ਅਧਿਕਾਰੀਆਂ ਨੂੰ ਪੈਸੇ ਇਕੱਠੇ ਕਰਨ ਦੇ ਹੁਕਮ ਦਿੱਤੇ ਗਏ ਸਨ। ਇਹ ਪੈਸਾ ਦਿੱਲੀ ਚੋਣਾਂ ਵਿੱਚ ਵਰਤਿਆ ਜਾਣਾ ਸੀ। ਜਿਸ ਤੋਂ ਬਾਅਦ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਾਂਗਰਸ ‘ਤੇ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਨੇਤਾ ਨੇ ਸਾਬਕਾ ਵਿਜੀਲੈਂਸ ਮੁਖੀ…
Read More

‘ਬਾਜਵਾ ਸਾਹਿਬ ਚੁੱਪ ਕਰਕੇ ਬੈਠੋ, ਹਰ ਵੇਲੇ ਪੰਗਾ ਲੈਂਦੇ ਹੋ’, ਪੰਜਾਬ ਵਿਧਾਨ ਸਭਾ ‘ਚ ਤਿੱਖੀ ਬਹਿਸ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਭ੍ਰਿਸ਼ਟਾਚਾਰ ਦੇ ਮੁੱਦੇ 'ਤੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ. ਟੀ. ਓ. ਵਿਚਾਲੇ ਤਿੱਖੀ ਬਹਿਸ ਹੋ ਗਈ। ਬਿਜਲੀ ਮੰਤਰੀ ਨੇ ਕਿਹਾ ਕਿ ਬਾਜਵਾ ਜੀ ਜਦੋਂ ਪੀ. ਡਬਲਿਊ. ਡੀ. ਮੰਤਰੀ ਸੀ ਤਾਂ 28 ਅਧਿਕਾਰੀ ਫੜ੍ਹੇ ਗਏ ਸਨ ਤਾਂ ਤੁਸੀਂ ਉਨ੍ਹਾਂ ਦਾ ਕੀ ਕੀਤਾ। ਇਸ ਤੋਂ ਬਾਅਦ ਮਾਰਸ਼ਲਾਂ ਨੂੰ ਬੁਲਾਇਆ ਗਿਆ। ਜਦੋਂ ਪ੍ਰਤਾਪ ਸਿੰਘ ਬਾਜਵਾ ਨੇ ਤਹਿਸੀਲਾਂ 'ਚ ਰਿਸ਼ਵਤ ਦਾ ਮੁੱਦਾ ਚੁੱਕਿਆ ਤਾਂ ਮੰਤਰੀ ਹਰਪਾਲ ਸਿੰਘ ਚੀਮਾ ਵੀ ਭੜਕ ਗਏ। ਉਨ੍ਹਾਂ ਨੇ ਕਿਹਾ ਕਿ ਬਾਜਵਾ ਸਾਹਿਬ ਹਰ ਵੇਲੇ ਬੋਲਦੇ ਰਹਿੰਦੇ ਹਨ, ਇਕ ਮਿੰਟ ਚੁੱਪ ਕਰਕੇ ਬੈਠੋ। ਜਦੋਂ ਵੀ ਬੋਲਦੇ ਹੋ ਤਾਂ…
Read More
ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ‘ਤੇ ਪੰਜਾਬ ਦੀ ਸਿਆਸਤ ਗਰਮਾਈ, ‘ਆਪ’ ਨੇ ਭਾਜਪਾ ‘ਚ ਸ਼ਾਮਲ ਹੋਣ ਦਾ ਲਗਾਇਆ ਦੋਸ਼

ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ‘ਤੇ ਪੰਜਾਬ ਦੀ ਸਿਆਸਤ ਗਰਮਾਈ, ‘ਆਪ’ ਨੇ ਭਾਜਪਾ ‘ਚ ਸ਼ਾਮਲ ਹੋਣ ਦਾ ਲਗਾਇਆ ਦੋਸ਼

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਦੋ ਦਿਨਾਂ ਸੈਸ਼ਨ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ਨੇ ਸਿਆਸਤ ਗਰਮਾ ਦਿੱਤੀ ਹੈ। ਜਦੋਂ ਪੱਤਰਕਾਰਾਂ ਨੇ ਬਾਜਵਾ ਤੋਂ ਪੁੱਛਿਆ ਕਿ ਕੀ ਆਮ ਆਦਮੀ ਪਾਰਟੀ ਦੇ ਵਿਧਾਇਕ ਕਾਂਗਰਸ ਦੇ ਸੰਪਰਕ ਵਿੱਚ ਹਨ, ਤਾਂ ਉਨ੍ਹਾਂ ਦਿਲਜੀਤ ਦੋਸਾਂਝ ਦੇ ਸ਼ੋਅ ਦੀ ਉਦਾਹਰਣ ਦਿੱਤੀ ਅਤੇ ਕਿਹਾ, "ਜਿਵੇਂ ਦਿਲਜੀਤ ਦੇ ਸ਼ੋਅ ਦੀਆਂ ਟਿਕਟਾਂ ਪਹਿਲਾਂ ਤੋਂ ਬੁੱਕ ਕੀਤੀਆਂ ਜਾਂਦੀਆਂ ਹਨ, ਉਸੇ ਤਰ੍ਹਾਂ 'ਆਪ' ਵਿਧਾਇਕ ਕਾਂਗਰਸ ਵਿੱਚ ਬੁੱਕ ਕੀਤੇ ਜਾ ਰਹੇ ਹਨ।" ਆਮ ਆਦਮੀ ਪਾਰਟੀ ਦੇ ਆਗੂਆਂ ਨੇ ਬਾਜਵਾ ਦੇ ਬਿਆਨ 'ਤੇ ਤਿੱਖੀ ਪ੍ਰਤੀਕਿਰਿਆ ਦਿੱਤੀ। 'ਆਪ' ਪੰਜਾਬ ਦੇ ਮੁਖੀ ਅਮਨ ਅਰੋੜਾ ਨੇ ਕਿਹਾ, "ਬਾਜਵਾ ਦਾ…
Read More
ਪ੍ਰਤਾਪ ਸਿੰਘ ਬਾਜਵਾ ਨੇ ਆਪ ਵਿਧਾਇਕਾਂ ਦੇ ਕਾਂਗਰਸ ਦੇ ਸੰਪਰਕ ਵਿੱਚ ਹੋਣ ਦੇ ਦਾਅਵੇ ਦੀ ਕੀਤੀ ਪੁਸ਼ਟੀ

ਪ੍ਰਤਾਪ ਸਿੰਘ ਬਾਜਵਾ ਨੇ ਆਪ ਵਿਧਾਇਕਾਂ ਦੇ ਕਾਂਗਰਸ ਦੇ ਸੰਪਰਕ ਵਿੱਚ ਹੋਣ ਦੇ ਦਾਅਵੇ ਦੀ ਕੀਤੀ ਪੁਸ਼ਟੀ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪਣੇ ਦਾਅਵੇ ਨੂੰ ਦੁਹਰਾਇਆ ਹੈ ਕਿ ਕਈ 'ਆਪ' ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਚੋਣਾਂ ਦਾ ਐਲਾਨ ਹੋਣ ਤੋਂ ਬਾਅਦ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ। ਬਾਜਵਾ ਨੇ ਕਿਹਾ, "ਸਾਡਾ ਪ੍ਰੋਗਰਾਮ ਸਰਕਾਰ ਨੂੰ ਅਸਥਿਰ ਕਰਨਾ ਨਹੀਂ ਹੈ। 'ਆਪ' ਵਿਧਾਇਕ ਖੁਦ ਕਾਂਗਰਸ ਕੋਲ ਪਹੁੰਚ ਕਰ ਰਹੇ ਹਨ। ਇੱਕ ਵਾਰ ਚੋਣਾਂ ਹੋਣ ਤੋਂ ਬਾਅਦ, ਅਸੀਂ ਉਨ੍ਹਾਂ ਦਾ ਸਵਾਗਤ ਕਰਾਂਗੇ। ਮੈਂ ਆਪਣੇ ਬਿਆਨ 'ਤੇ ਕਾਇਮ ਹਾਂ ਕਿਉਂਕਿ ਉਹ ਮੇਰੇ ਸੰਪਰਕ ਵਿੱਚ ਹਨ।" https://twitter.com/ANI/status/1893984732322693530 ਉਨ੍ਹਾਂ ਦੀਆਂ ਟਿੱਪਣੀਆਂ ਨੇ ਇੱਕ ਰਾਜਨੀਤਿਕ ਵਿਵਾਦ ਛੇੜ ਦਿੱਤਾ ਹੈ, ਆਮ ਆਦਮੀ…
Read More
ਅਮਨ ਅਰੋੜਾ ਨੇ LoP ਦੇ ਬਿਆਨ ‘ਤੇ ਪ੍ਰਤਾਪ ਸਿੰਘ ਬਾਜਵਾ ਦੀ ਕੀਤੀ ਆਲੋਚਨਾ

ਅਮਨ ਅਰੋੜਾ ਨੇ LoP ਦੇ ਬਿਆਨ ‘ਤੇ ਪ੍ਰਤਾਪ ਸਿੰਘ ਬਾਜਵਾ ਦੀ ਕੀਤੀ ਆਲੋਚਨਾ

ਚੰਡੀਗੜ੍ਹ, 24 ਫਰਵਰੀ – ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਅਮਨ ਅਰੋੜਾ ਨੇ ਵਿਰੋਧੀ ਧਿਰ ਦੇ ਨੇਤਾ (ਐਲਓਪੀ) ਪ੍ਰਤਾਪ ਸਿੰਘ ਬਾਜਵਾ 'ਤੇ ਉਨ੍ਹਾਂ ਦੇ ਬਿਆਨ 'ਤੇ ਪਲਟਵਾਰ ਕੀਤਾ ਹੈ, ਜਿਸ ਵਿੱਚ ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਕਈ 'ਆਪ' ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਤਿੱਖਾ ਜਵਾਬ ਦਿੰਦੇ ਹੋਏ ਅਮਨ ਅਰੋੜਾ ਨੇ ਕਿਹਾ, "ਅੱਜ, ਉਹ ਦਾਅਵਾ ਕਰਦੇ ਹਨ ਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ। ਮੈਂ ਉਨ੍ਹਾਂ ਤੋਂ ਪੁੱਛਣਾ ਚਾਹੁੰਦਾ ਹਾਂ - ਜਦੋਂ ਉਨ੍ਹਾਂ ਦੇ ਆਪਣੇ ਭਰਾ, ਫਤਿਹਜੰਗ ਸਿੰਘ ਬਾਜਵਾ, ਭਾਜਪਾ ਵਿੱਚ ਸ਼ਾਮਲ ਹੋਣ ਲਈ ਕਾਂਗਰਸ ਛੱਡ ਕੇ ਗਏ ਸਨ, ਤਾਂ ਕੀ ਉਹ ਉਨ੍ਹਾਂ ਦੇ…
Read More
ਪੰਜਾਬ ’ਚ ‘ਆਪ’ ਦੇ 32 ਵਿਧਾਇਕ ਕਾਂਗਰਸ ’ਚ ਸ਼ਾਮਲ ਹੋਣ ਦੀ ਬਣਾ ਰਹੇ ਨੇ ਯੋਜਨਾ: ਪ੍ਰਤਾਪ ਬਾਜਵਾ

ਪੰਜਾਬ ’ਚ ‘ਆਪ’ ਦੇ 32 ਵਿਧਾਇਕ ਕਾਂਗਰਸ ’ਚ ਸ਼ਾਮਲ ਹੋਣ ਦੀ ਬਣਾ ਰਹੇ ਨੇ ਯੋਜਨਾ: ਪ੍ਰਤਾਪ ਬਾਜਵਾ

ਆਪ’ ਛੇਤੀ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਲੇਗੀ : ਪਰਗਟ ਸਿੰਘ ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਕਿਹਾ ਕਿ ‘ਆਪ’ ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ’ਚ ਹਨ ਅਤੇ ਪੱਖ ਬਦਲਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਸੂਬਾ ਸਰਕਾਰ ’ਤੇ ਚੋਣਾਂ ਤੋਂ ਪਹਿਲਾਂ ਕੀਤੇ 1000 ਰੁਪਏ ਪ੍ਰਤੀ ਮਹੀਨਾ ਮਾਣ ਭੱਤੇ ਦੇ ਵਾਅਦੇ ਨੂੰ ਪੂਰਾ ਕਰਨ ਵਿਚ ਦੇਰੀ ਕਰਨ ਦਾ ਦੋਸ਼ ਲਾਇਆ। ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਚਿੰਤਾ ਜ਼ਾਹਰ ਕੀਤਾ ਕਿ ਸੂਬਾ ਸਰਕਾਰ ਲੰਮੇ ਸੈਸ਼ਨ ਕਰਵਾਉਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ‘ਆਪ’ ਜਲਦੀ ਹੀ ਮੁੱਖ ਮੰਤਰੀ ਭਗਵੰਤ…
Read More
ਵੱਡੇ ਸੈਸ਼ਨ ਕਰਨ ਦੀ ਮੰਗ ਕਰਨ ਵਾਲੀ ‘ਆਪ’ ਖੁਦ ਸੈਸ਼ਨ ਸੱਦਣ ਤੋਂ ਭੱਜੀ: ਬਾਜਵਾ

ਵੱਡੇ ਸੈਸ਼ਨ ਕਰਨ ਦੀ ਮੰਗ ਕਰਨ ਵਾਲੀ ‘ਆਪ’ ਖੁਦ ਸੈਸ਼ਨ ਸੱਦਣ ਤੋਂ ਭੱਜੀ: ਬਾਜਵਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਕਾਂਗਰਸ ਤੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਸਰਕਾਰ ਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਪਰ ਸੂਬਾ ਸਰਕਾਰ ਇਸ ਬਾਰੇ ਗੱਲਬਾਤ ਕਰਨ ਤੋਂ ਭੱਜ ਰਹੀ ਹੈ। ਸ਼੍ਰੀ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਧਿਰ ਵਿੱਚ ਹੁੰਦਿਆਂ ਵਿਧਾਨ ਸਭਾ ਦੇ ਸੈਸ਼ਨ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਜਾਂਦੀ ਸੀ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਹ ਸੈਸ਼ਨ ਬੁਲਾਉਣ ਤੋਂ ਭੱਜ ਰਹੀ ਹੈ। ਜਿਸ ਨੇ ਸਰਦ ਰੁੱਤ…
Read More
ਬਾਜਵਾ ਨੇ ਰਾਜਪਾਲ ਨੂੰ ਪੱਤਰ ਲਿਖਿਆ, ਪਾਰਟੀ ਫੰਡ ਘਪਲੇ ਦੀ ਜਾਂਚ ਮੰਗੀ!

ਬਾਜਵਾ ਨੇ ਰਾਜਪਾਲ ਨੂੰ ਪੱਤਰ ਲਿਖਿਆ, ਪਾਰਟੀ ਫੰਡ ਘਪਲੇ ਦੀ ਜਾਂਚ ਮੰਗੀ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਰਾਜਪਾਲ ਨੂੰ ਪੱਤਰ ਲਿਖ ਕੇ ਪਾਰਟੀ ਫੰਡ ਘਪਲੇ ਦੀ ਜਾਂਚ ਦੀ ਮੰਗ ਕੀਤੀ ਹੈ।ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਲਿਖੇ ਪੱਤਰ ਵਿਚ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਦਿੱਲੀ ਚੋਣਾਂ ਲਈ ਫੰਡ ਇਕੱਠਾ ਕਰਨ ਵਿਚ ਘਪਲੇਬਾਜ਼ੀ ਕੀਤੀ ਹੈ।ਉਨ੍ਹਾਂ ਨਾਲ ਪਾਵਰਕੌਮ ਦੀ ਇੰਜੀਨੀਅਰ ਐਸੋਸੀਏਸ਼ਨ ਦਾ ਪੱਤਰ ਵੀ ਨਾਲ ਨੱਥੀ ਕੀਤਾ ਹੈ, ਜੋ ਮੁੱਖ ਮੰਤਰੀ ਨੂੰ ਲਿਖਿਆ ਗਿਆ ਸੀ। ਬਾਜਵਾ ਨੇ ਇਸ ਮਾਮਲੇ ਦੀ ਜੁਡੀਸ਼ੀਅਲ ਜਾਂ ਈਡੀ ਰਾਹੀਂ ਜਾਂਚ ਮੰਗ ਕੀਤੀ ਹੈ।
Read More
ਪ੍ਰਤਾਪ ਬਾਜਵਾ ਨੇ AAP ‘ਤੇ ਲਗਾਏ ਗੰਭੀਰ ਦੋਸ਼, CBI ਅਤੇ ED ਜਾਂਚ ਦੀ ਮੰਗ

ਪ੍ਰਤਾਪ ਬਾਜਵਾ ਨੇ AAP ‘ਤੇ ਲਗਾਏ ਗੰਭੀਰ ਦੋਸ਼, CBI ਅਤੇ ED ਜਾਂਚ ਦੀ ਮੰਗ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ 'ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਅਧਿਕਾਰੀਆਂ ਤੋਂ ਪਾਰਟੀ ਫੰਡ ਜ਼ਬਰਦਸਤੀ ਕੱਢਣ ਦੇ ਗੰਭੀਰ ਦੋਸ਼ਾਂ ਲਈ ਹਮਲਾ ਬੋਲਿਆ। ਪ੍ਰਤਾਪ ਬਾਜਵਾ ਨੇ ਕਿਹਾ, "ਆਪ ਸਰਕਾਰ ਆਪਣੀ ਸ਼ਕਤੀ ਦੀ ਦੁਰਵਰਤੋਂ ਕਰ ਰਹੀ ਹੈ। ਪੀਐਸਪੀਸੀਐਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ 'ਤੇ ਦਬਾਅ ਪਾਇਆ ਜਾ ਰਿਹਾ ਹੈ, ਜੋ ਕਿ ਗੈਰ-ਕਾਨੂੰਨੀ ਹੈ। ਮੈਂ ਈਡੀ ਅਤੇ ਸੀਬੀਆਈ ਤੋਂ ਮੰਗ ਕਰਦਾ ਹਾਂ ਕਿ ਇਸ ਪੂਰੇ ਪਾਰਟੀ ਫੰਡ ਗਬਨ ਦੀ ਜਾਂਚ ਕੀਤੀ ਜਾਵੇ।" ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਜਾਂਚ ਕੀਤੀ ਜਾਂਦੀ ਹੈ ਤਾਂ ਸੱਚਾਈ ਸਾਹਮਣੇ ਆ ਜਾਵੇਗੀ…
Read More
ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਭਗਦੜ, ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਨੂੰ ਘੇਰਿਆ

ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਭਗਦੜ, ਪ੍ਰਤਾਪ ਸਿੰਘ ਬਾਜਵਾ ਨੇ ਸਰਕਾਰ ਨੂੰ ਘੇਰਿਆ

ਚੰਡੀਗੜ੍ਹ: ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਹੋਈ ਭਗਦੜ ਨੂੰ ਲੈ ਕੇ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕੇਂਦਰ ਸਰਕਾਰ, ਰੇਲਵੇ ਮੰਤਰਾਲੇ ਅਤੇ ਯੂਪੀ ਸਰਕਾਰ 'ਤੇ ਨਿਸ਼ਾਨਾ ਸਾਧਿਆ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ,"ਸਰਕਾਰ ਨੂੰ ਅਜਿਹੇ ਮੈਗਾ ਈਵੈਂਟ ਲਈ ਪੂਰੀ ਤਿਆਰੀ ਕਰਨੀ ਚਾਹੀਦੀ ਸੀ। ਜੇਕਰ ਰਾਸ਼ਟਰੀ ਰਾਜਧਾਨੀ ਦੇ ਰੇਲਵੇ ਸਟੇਸ਼ਨ 'ਤੇ ਵੀ ਵਿਵਸਥਾ ਨਹੀਂ ਕੀਤੀ ਜਾ ਸਕਦੀ, ਤਾਂ ਇਹ ਇੱਕ ਵੱਡੀ ਅਸਫਲਤਾ ਹੈ। ਇਹ ਕੇਂਦਰ ਸਰਕਾਰ, ਰੇਲਵੇ ਮੰਤਰਾਲੇ ਅਤੇ ਯੂਪੀ ਸਰਕਾਰ ਦੀ ਨਾਕਾਮੀ ਹੈ।" https://twitter.com/ANI/status/1891059432177709224 ਇਸ ਤੋਂ ਪਹਿਲਾ ਉਨ੍ਹਾਂ ਨੇ ਇੱਕ ਪੋਸਟ ਵੀ ਸਾਂਝੀ ਕੀਤੀ ਸੀ ਜਿਸ ਵਿਚ ਉਨ੍ਹਾਂ ਨੇ ਕਿਹਾ "ਬੀਤੀ ਰਾਤ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਮੱਚੀ ਭਗਦੜ ਦੌਰਾਨ ਯਾਤਰੀਆਂ…
Read More
ਨਾਜਾਇਜ਼ ਮਾਈਨਿੰਗ ਰੋਕਣ ‘ਚ ਅਸਫਲ ਰਹੀ ‘ਆਪ’, ਬਾਜਵਾ ਨੇ ‘ਆਪ’ ਲੀਡਰਸ਼ਿਪ ਦੀ ਸ਼ਮੂਲੀਅਤ ‘ਤੇ ਸ਼ੱਕ ਜ਼ਾਹਿਰ ਕੀਤਾ

ਨਾਜਾਇਜ਼ ਮਾਈਨਿੰਗ ਰੋਕਣ ‘ਚ ਅਸਫਲ ਰਹੀ ‘ਆਪ’, ਬਾਜਵਾ ਨੇ ‘ਆਪ’ ਲੀਡਰਸ਼ਿਪ ਦੀ ਸ਼ਮੂਲੀਅਤ ‘ਤੇ ਸ਼ੱਕ ਜ਼ਾਹਿਰ ਕੀਤਾ

ਚੰਡੀਗੜ੍ਹ, 7 ਫਰਵਰੀ (ਗੁਰਪ੍ਰੀਤ ਸਿੰਘ): ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੇ ਪੰਜਾਬ 'ਤੇ ਗੈਰ-ਕਾਨੂੰਨੀ ਮਾਈਨਿੰਗ ਵੱਲ ਕੋਈ ਧਿਆਨ ਨਾ ਦੇਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਗੈਰ-ਕਾਨੂੰਨੀ ਮਾਈਨਿੰਗ 'ਚ 'ਆਪ' ਲੀਡਰਸ਼ਿਪ ਦੀ ਸ਼ਮੂਲੀਅਤ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੱਤਾ 'ਚ ਆਉਣ ਤੋਂ ਬਾਅਦ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਕਈ ਗੁਣਾ ਵਧ ਗਏ ਹਨ। ਸਾਰੀਆਂ ਮੀਡੀਆ ਸੰਸਥਾਵਾਂ ਨੇ ਸਮੇਂ-ਸਮੇਂ 'ਤੇ ਅਜਿਹੀਆਂ ਘਟਨਾਵਾਂ ਦੀ ਰਿਪੋਰਟ ਕੀਤੀ ਹੈ। ਹਾਲ ਹੀ 'ਚ ਜ਼ੀਰਕਪੁਰ (ਡੇਰਾਬੱਸੀ) ਦੇ ਬਨੂੜ ਨਹਿਰ ਡੈਮ 'ਚ ਗੰਦਗੀ ਕੱਢਣ ਦੇ ਕੰਮ ਦੀ…
Read More