passes resolutions

ਭੱਖਦਾ ਜਾ ਰਿਹੈ ਪੰਜਾਬ ‘ਚ ਪ੍ਰਵਾਸੀਆਂ ਨੂੰ ਕੱਢਣ ਦਾ ਮਾਮਲਾ! ਹੁਣ ਇਸ ਪਿੰਡ ਦੀ ਪੰਚਾਇਤ ਨੇ ਲਏ ਵੱਡੇ ਫ਼ੈਸਲੇ

ਭੱਖਦਾ ਜਾ ਰਿਹੈ ਪੰਜਾਬ ‘ਚ ਪ੍ਰਵਾਸੀਆਂ ਨੂੰ ਕੱਢਣ ਦਾ ਮਾਮਲਾ! ਹੁਣ ਇਸ ਪਿੰਡ ਦੀ ਪੰਚਾਇਤ ਨੇ ਲਏ ਵੱਡੇ ਫ਼ੈਸਲੇ

ਹੁਸ਼ਿਆਰਪੁਰ- ਹੁਸ਼ਿਆਰਪੁਰ 'ਚ ਮਾਸੂਮ ਨਾਲ ਪ੍ਰਵਾਸੀ ਦੇ ਵੱਲੋਂ ਕੀਤੀ ਦਰਿੰਦਗੀ ਮਗਰੋਂ ਪੰਜਾਬ ਦੇ ਕਈ ਪਿੰਡਾਂ ਦੀ ਪੰਚਾਇਤਾਂ ਵੱਲੋਂ ਪ੍ਰਵਾਸੀਆਂ ਖ਼ਿਲਾਫ਼ ਮਤੇ ਪਾਏ ਜਾ ਰਹੇ ਹਨ। ਇਸੇ ਤਰ੍ਹਾਂ ਹੁਣ ਗੜ੍ਹਸ਼ੰਕਰ ਦੇ ਪਿੰਡ ਬੀਰਮਪੁਰ ਦੀ ਗ੍ਰਾਮ ਪੰਚਾਇਤ ਵੱਲੋਂ ਪ੍ਰਵਾਸੀਆਂ ਦੇ ਖ਼ਿਲਾਫ਼ ਮਤਾ ਪਾਇਆ ਗਿਆ ਹੈ, ਜਿਸ ਦੇ ਵਿੱਚ ਪ੍ਰਵਾਸੀਆਂ ਨੂੰ ਪਿੰਡ ਵਿੱਚ ਰਹਿਣ ਅਤੇ ਵੋਟਾਂ ਬਣਾਉਣ 'ਤੇ ਪਾਬੰਦੀ, ਕੰਮ ਕਰਨ ਵਾਲਿਆਂ ਦੀ ਪੁਲਸ ਵੈਰੀਫਿਕੇਸ਼ਨ ਕਰਵਾਉਣ ਦੇ ਵੇਰਵੇ ਸ਼ਾਮਲ ਹਨ।  ਪਿੰਡ ਦੇ ਸਰਪੰਚ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਹੁਸ਼ਿਆਰਪੁਰ ਅਤੇ ਹੋਰ ਕਈ ਥਾਵਾਂ 'ਤੇ ਪ੍ਰਵਾਸੀ ਮਜ਼ਦੂਰਾਂ ਵੱਲੋਂ ਕੀਤੀਆਂ ਗਈਆਂ ਘਟਨਾਵਾਂ 'ਤੇ ਪਿੰਡ ਵਿੱਚ ਆਮ ਇਜਲਾਸ ਸੱਦਿਆ ਗਿਆ ਸੀ, ਜਿਸ ਦੇ ਵਿੱਚ ਪਿੰਡ ਵਾਸੀਆਂ…
Read More