Patiala Additional District Magistrate issues

ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਸਬੰਧੀ ਪਟਿਆਲਾ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਨਵੇਂ ਹੁਕਮ ਜਾਰੀ

ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਸਬੰਧੀ ਪਟਿਆਲਾ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਨਵੇਂ ਹੁਕਮ ਜਾਰੀ

ਪਟਿਆਲਾ- ਪਟਿਆਲਾ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੈਡਮ ਸਿਮਰਪ੍ਰੀਤ ਨੇ ਜ਼ਿਲ੍ਹੇ ਅੰਦਰ ਫ਼ਸਲਾਂ ਨੂੰ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਸਬੰਧੀ ਹੁਕਮ ਜਾਰੀ ਕੀਤੇ ਹਨ। ਏ. ਡੀ. ਸੀ. ਨੇ ਨਵਾਂ ਅਸਲਾ ਲਾਇਸੈਂਸ ਅਤੇ ਪੁਰਾਣਾ ਨਵਿਆਉਣ ਮੌਕੇ ਜ਼ਮੀਨੀ ਰਿਕਾਰਡ ਦੀ ਪੜਤਾਲ ਕਰਕੇ ਹੀ ਅਸਲਾ ਲਾਇਸੈਂਸ ਦੇਣ ਜਾਂ ਨਵਿਆਉਣ ਦੀ ਅਗਲੇਰੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਜਾਰੀ ਕੀਤੇ ਇਕ ਹੁਕਮ ਮੁਤਾਬਕ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲਿਆਂ ਦੇ ਨਵੇਂ ਅਸਲਾ ਲਾਇਸੈਂਸ ਨਹੀਂ ਬਣਾਏ ਜਾਣਗੇ ਅਤੇ ਨਾ ਹੀ ਪੁਰਾਣੇ ਅਸਲਾ ਲਾਇਸੈਂਸੀ ਦੇ ਲਾਇਸੈਂਸ ਦਾ ਨਵੀਨੀਕਰਨ ਕੀਤਾ ਜਾਵੇਗਾ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਐਨੇ ਜ਼ਿਆਦਾ ਪ੍ਰਦੂਸ਼ਣ…
Read More