Patiala jail

ਪਾਦਰੀ ਬਜਿੰਦਰ ਸਿੰਘ ਨੂੰ 2018 ਵਿੱਚ ਯੌਨ ਸ਼ੋਸ਼ਣ ਮਾਮਲੇ ‘ਚ ਉਮਰ ਕੈਦ, ਮੁਹਾਲੀ ਅਦਾਲਤ ਨੇ ਠਹਰਾਇਆ ਦੋਸ਼ੀ

ਪਾਦਰੀ ਬਜਿੰਦਰ ਸਿੰਘ ਨੂੰ 2018 ਵਿੱਚ ਯੌਨ ਸ਼ੋਸ਼ਣ ਮਾਮਲੇ ‘ਚ ਉਮਰ ਕੈਦ, ਮੁਹਾਲੀ ਅਦਾਲਤ ਨੇ ਠਹਰਾਇਆ ਦੋਸ਼ੀ

ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ ਦੇ ਮਸ਼ਹੂਰ ਪਾਦਰੀ ਬਜਿੰਦਰ ਸਿੰਘ ਨੂੰ 2018 ਵਿੱਚ ਜ਼ੀਰਕਪੁਰ ਦੀ ਇੱਕ ਔਰਤ ਨਾਲ ਸਰੀਰਕ ਸ਼ੋਸ਼ਣ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। 28 ਮਾਰਚ ਨੂੰ ਮੁਹਾਲੀ ਦੀ ਅਦਾਲਤ ਨੇ ਉਸ ਨੂੰ ਦੋਸ਼ੀ ਕਰਾਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। 2018 ਵਿੱਚ ਇਕ 35 ਸਾਲਾ ਔਰਤ ਨੇ ਪਾਦਰੀ ‘ਤੇ ਯੌਨ ਸ਼ੋਸ਼ਣ ਦਾ ਦੋਸ਼ ਲਗਾਇਆ ਸੀ। ਪੀੜਤਾ ਨੇ ਦੱਸਿਆ ਕਿ ਪਾਸਟਰ ਨੇ ਮੁਹਾਲੀ ਸਥਿਤ ਆਪਣੇ ਘਰ ਜਾ ਕੇ ਉਸ ਨਾਲ ਜ਼ਬਰਦਸਤੀਆਂ ਕੀਤੀ ਅਤੇ ਬਲੈਕਮੇਲ ਕਰਨ ਦੀ ਧਮਕੀ ਦਿੱਤੀ। ਅਪ੍ਰੈਲ 2018 ਵਿੱਚ ਔਰਤ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ,…
Read More