Patila

ਧੋਖਾਧੜੀ ਵਾਲੇ ਇਮੀਗ੍ਰੇਸ਼ਨ ਸਲਾਹਕਾਰਾਂ ਦੇ ਵਿਰੁੱਧ ਚਲ ਰਹੀ ਮੁਹਿੰਮ ਤਹਿਤ, ਇਕ ਟਰੈਵਲ ਏਜੰਟ ਕਾਬੂ!

ਧੋਖਾਧੜੀ ਵਾਲੇ ਇਮੀਗ੍ਰੇਸ਼ਨ ਸਲਾਹਕਾਰਾਂ ਦੇ ਵਿਰੁੱਧ ਚਲ ਰਹੀ ਮੁਹਿੰਮ ਤਹਿਤ, ਇਕ ਟਰੈਵਲ ਏਜੰਟ ਕਾਬੂ!

ਪਟਿਆਲਾ, 15 ਫਰਵਰੀ, ਨੈਸ਼ਨਲ ਟਾਈਮਜ਼ ਬਿਊਰੋ:- ਧੋਖਾਧੜੀ ਵਾਲੇ ਇਮੀਗ੍ਰੇਸ਼ਨ ਸਲਾਹਕਾਰਾਂ ਦੇ ਵਿਰੁੱਧ ਚਲ ਰਹੀ ਮੁਹਿੰਮ ਦੇ ਤਹਿਤ ਥਾਣਾ ਐਨ.ਆਰ.ਆਈ. ਵਿੰਗ ਪਟਿਆਲਾ ਦੀ ਪੁਲਸ ਨੇ ਐਸ.ਐਚ.ਓ. ਇੰਸ: ਅਭੈ ਸਿੰਘ ਚੌਹਾਨ ਦੀ ਅਗਵਾਈ ਹੇਠ ਇੱਕ ਟਰੈਵਲ ਏਜੰਟ ਨੂੰ ਗਿ੍ਰਫਤਾਰ ਕੀਤ ਹੈ। ਗਿ੍ਰਫਤਾਰ ਕੀਤੇ ਗਏ ਵਿਅਕਤੀ ਦਾ ਨਾਮ ਅਨਿਲ ਬੱਤਰਾ ਵਾਸੀ ਸ਼ਾਂਤੀ ਨਗਰ ਟੇਕਾ ਮਾਰਕੀਟ ਥਾਨੇਰ ਕੁਰਕਸ਼ੇਤਰ (ਹਰਿਆਣਾ ) ਹੈ। ਐਸ.ਪੀ ਐਨ.ਆਰ.ਆਈ .ਮਾਮਲੇ ਗੁਰਬੰਸ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਏ ਆਪਰੇਸ਼ਨ ਦੇ ਤਹਿਤ ਅਨਿਲ ਬੱਤਰਾ ਨੂੰ ਉਸਦੇ ਸਹੁਰੇ ਘਰ ਪ੍ਰਤਾਪ ਨਗਰ ਪਟਿਆਲਾ ਤੋਂ ਗਿ੍ਰਫਤਾਰ ਕੀਤਾ ਗਿਆ ਹੈ। ਗਿ੍ਰਫਤਰੀ ਤੋਂ ਬਾਅਦ ਅਨਿਲ ਬੱਤਰਾ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਮਾਣਯੋਗ ਅਦਾਲਤ ਨੇ…
Read More