17
Sep
ਬਿਹਾਰ 'ਚ ਵੋਟ ਅਧਿਕਾਰ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਹਨਾਂ ਦੀ ਸਵਰਗੀ ਮਾਂ ਹੀਰਾਬੇਨ ਦਾ ਅਪਮਾਨ ਕਰਨ ਤੋਂ ਬਾਅਦ ਏਆਈ ਦੁਆਰਾ ਤਿਆਰ ਕੀਤੀ ਗਈ ਉਹਨਾਂ ਦੀ ਇੱਕ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਹਲਚਲ ਮਚਾ ਦਿੱਤੀ ਸੀ। ਕਾਂਗਰਸ ਵੱਲੋਂ ਪੀਐਮ ਮੋਦੀ ਅਤੇ ਉਨ੍ਹਾਂ ਦੀ ਮਾਂ ਦੇ ਏਆਈ ਵੀਡੀਓ ਮਾਮਲੇ ਦੀ ਸੁਣਵਾਈ ਕਰਦੇ ਹੋਏ ਪਟਨਾ ਹਾਈ ਕੋਰਟ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਵੱਡਾ ਫ਼ੈਸਲਾ ਲਿਆ ਹੈ। ਹਾਈਕੋਰਟ ਨੇ ਕਾਂਗਰਸ ਨੂੰ ਸੋਸ਼ਲ ਮੀਡੀਆ ਤੋਂ ਏਆਈ ਵੀਡੀਓ ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਦੱਸ ਦੇਈਏ ਕਿ ਪੀਐੱਮ ਮੋਦੀ ਅਤੇ ਉਹਨਾਂ ਦੀ ਮਾਂ ਦੀ ਏਆਈ ਰਾਹੀਂ ਬਣਾਈ ਇਸ ਵੀਡੀਓ ਦੇ ਸਾਹਮਣੇ ਆਉਣ…
