Patna Sahib

ਯਾਮੀ ਗੌਤਮ ਰਿਲੀਜ਼ ਤੋਂ ਪਹਿਲਾਂ ਪਟਨਾ ਪਹੁੰਚੀ, ਪਟਨਾ ਸਾਹਿਬ ਗੁਰਦੁਆਰੇ ‘ਚ ਮੱਥਾ ਟੇਕਿਆ

ਯਾਮੀ ਗੌਤਮ ਰਿਲੀਜ਼ ਤੋਂ ਪਹਿਲਾਂ ਪਟਨਾ ਪਹੁੰਚੀ, ਪਟਨਾ ਸਾਹਿਬ ਗੁਰਦੁਆਰੇ ‘ਚ ਮੱਥਾ ਟੇਕਿਆ

ਨਵੀਂ ਦਿੱਲੀ (ਗੁਰਪ੍ਰੀਤ ਸਿੰਘ) : ਯਾਮੀ ਗੌਤਮ ਦੀ ਆਉਣ ਵਾਲੀ ਫਿਲਮ "ਨਈ ਨਵੇਲੀ" ਜਲਦੀ ਹੀ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਵਾਲੀ ਹੈ। ਫਿਲਮ ਦੇ ਟ੍ਰੇਲਰ ਨੂੰ ਦਰਸ਼ਕਾਂ ਵੱਲੋਂ ਸਕਾਰਾਤਮਕ ਸਮੀਖਿਆ ਮਿਲ ਰਹੀ ਹੈ। ਫਿਲਮ ਦੀ ਰਿਲੀਜ਼ ਤੋਂ ਪਹਿਲਾਂ, ਯਾਮੀ ਗੌਤਮ ਪਟਨਾ ਗਈ, ਜਿੱਥੇ ਉਸਨੇ ਪਟਨਾ ਸਾਹਿਬ ਗੁਰਦੁਆਰੇ ਵਿੱਚ ਪ੍ਰਾਰਥਨਾ ਕੀਤੀ ਅਤੇ ਅਸ਼ੀਰਵਾਦ ਮੰਗਿਆ। ਯਾਮੀ ਇੱਕ ਸੁੰਦਰ ਹਰੇ ਕੁੜਤੇ-ਪਜਾਮੇ ਅਤੇ ਮੈਚਿੰਗ ਦੁਪੱਟੇ ਵਿੱਚ ਦਿਖਾਈ ਦਿੱਤੀ। ਉਸਦੇ ਸੂਟ 'ਤੇ ਸ਼ਾਨਦਾਰ ਕਢਾਈ ਨੇ ਉਸਦੇ ਲੁੱਕ ਨੂੰ ਹੋਰ ਵੀ ਖਾਸ ਬਣਾ ਦਿੱਤਾ। ਗੁਰਦੁਆਰੇ ਵਿੱਚ, ਯਾਮੀ ਨੇ ਬੈਠ ਕੇ ਪ੍ਰਾਰਥਨਾ ਕੀਤੀ ਅਤੇ ਫਿਲਮ ਦੀ ਸਫਲਤਾ ਲਈ ਅਸ਼ੀਰਵਾਦ ਮੰਗਿਆ। ਉਸ ਦੀਆਂ ਕਈ ਫੋਟੋਆਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ…
Read More
ਪਟਨਾ ’ਚ ਦਸ਼ਮੇਸ਼ ਪਿਤਾ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਲਈ ਵੱਡੀ ਸੌਗਾਤ, MRI ਤੇ CT Scan ਸੈਂਟਰ ਦਾ ਰੱਖਿਆ ਗਿਆ ਨੀਂਹ ਪੱਥਰ

ਪਟਨਾ ’ਚ ਦਸ਼ਮੇਸ਼ ਪਿਤਾ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਲਈ ਵੱਡੀ ਸੌਗਾਤ, MRI ਤੇ CT Scan ਸੈਂਟਰ ਦਾ ਰੱਖਿਆ ਗਿਆ ਨੀਂਹ ਪੱਥਰ

ਨੈਸ਼ਨਲ ਟਾਈਮਜ਼ ਬਿਊਰੋ :- ਬਿਹਾਰ ਦੇ ਰਾਜਪਾਲ ਆਰਿਫ਼ ਮੁਹੰਮਦ ਖਾਨ ਨੇ ਸ਼ਨੀਵਾਰ ਨੂੰ ਪਟਨਾ ਵਿੱਚ ਚਾਰ ਸਾਹਿਬਜ਼ਾਦੇ ਐਮਆਰਆਈ ਅਤੇ ਸੀਟੀ ਸਕੈਨ ਸੈਂਟਰ ਦਾ ਨੀਂਹ ਪੱਥਰ ਰੱਖਿਆ। ਮਿਲੀ ਜਾਣਕਾਰੀ ਮੁਤਾਬਿਕ ਚਾਰ ਸਾਹਿਬਜ਼ਾਦੇ ਐਮਆਰਆਈ ਅਤੇ ਸੀਟੀ ਸਕੈਨ ਸੈਂਟਰ ਪਟਨਾ ਦੇ ਮੰਗਲ ਤਾਲਾਬ ਵਿਖੇ ਸਥਿਤ ਰੈੱਡ ਕਰਾਸ ਭਵਨ ਵਿੱਚ ਬਣਾਇਆ ਜਾਵੇਗਾ। ਐਮਆਰਆਈ ਅਤੇ ਸੀਟੀ ਸਕੈਨ ਸੈਂਟਰ ਦੀ ਸੇਵਾ ਚੀਫ਼ ਖ਼ਾਲਸਾ ਦੀਵਾਨ, ਮੁੰਬਈ ਦੇ ਪ੍ਰਧਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਿੰਦਰ ਸਿੰਘ ਬਾਵਾ, ਅਤੇ ਨਾਲ ਹੀ ਹਜ਼ੂਰ ਸਾਹਿਬ ਅਤੇ ਪਟਨਾ ਸਾਹਿਬ ਦੇ ਮੈਂਬਰ ਦੁਆਰਾ ਚਲਾਈ ਜਾ ਰਹੀ ਹੈ। ਦੱਸ ਦਈਏ ਕਿ ਐਮਆਰਆਈ ਅਤੇ ਸੀਟੀ ਸਕੈਨ ਮਸ਼ੀਨਾਂ ਦੀ ਕੀਮਤ ਲਗਭਗ ₹14 ਕਰੋੜ ਹੋਣ…
Read More
ਸੁਖਬੀਰ ਬਾਦਲ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ, ਸਪੱਸ਼ਟੀਕਰਨ ਨਾ ਦੇਣ ਤੋਂ ਬਾਅਦ ਫੈਸਲਾ

ਸੁਖਬੀਰ ਬਾਦਲ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ, ਸਪੱਸ਼ਟੀਕਰਨ ਨਾ ਦੇਣ ਤੋਂ ਬਾਅਦ ਫੈਸਲਾ

ਨੈਸ਼ਨਲ ਟਾਈਮਜ਼ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦੇ ਦਿੱਤਾ ਗਿਆ ਹੈ। ਪੰਜ ਪਿਆਰਿਆਂ ਦੇ ਵੱਲੋਂ ਇਹ ਆਦੇਸ਼ ਸ੍ਰੀ ਪਟਨਾ ਸਾਹਿਬ ਵਿਖੇ ਤੋਂ ਸੁਣਾਇਆ ਗਿਆ ਹੈ। ਉਨ੍ਹਾਂ ਨੂੰ ਇਸ ਤੋਂ ਪਹਿਲਾਂ 20 ਦਿਨਾਂ ਦੇ ਅੰਦਰ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਲਗਾਤਾਰ ਦੋ ਵਾਰ ਬੁਲਾਏ ਜਾਣ ਤੇ ਵੀ ਤਖਤ ਸ਼੍ਰੀ ਪਟਨਾ ਸਾਹਿਬ ਦੇ ਸਾਹਮਣੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ, ਇਸੇ ਦੇ ਚੱਲਦਿਆਂ ਹੀ ਤਨਖਾਹੀਆ ਕਰਾਰ ਦਿੱਤਾ ਗਿਆ। ਸੁਖਬੀਰ ਸਿੰਘ ਬਾਦਲ ਨੂੰ ਦੋ ਵਾਰ ਪਟਨਾ ਸਾਹਿਬ ਤਖਤ ਤੇ ਬੁਲਾਏ ਜਾਣ ਦੇ ਬਾਵਜੂਦ ਉਹਨਾਂ ਵੱਲੋਂ ਨਹੀਂ ਦਿੱਤੀ ਗਈ ਕੋਈ ਪ੍ਰਤੀਕਿਰਿਆ । ਦੱਸ ਦੇਈਏ…
Read More
ਪਟਨਾ ਸਾਹਿਬ ਤੋਂ ਵੱਡੀ ਖ਼ਬਰ: ਸੁਖਬੀਰ ਸਿੰਘ ਬਾਦਲ ਨੂੰ 10 ਜੂਨ ਤੱਕ ਆਖਰੀ ਚੇਤਾਵਨੀ, ਨਹੀਂ ਤਾਂ ਹੋਵੇਗੀ ਪੰਥਕ ਕਾਰਵਾਈ

ਪਟਨਾ ਸਾਹਿਬ ਤੋਂ ਵੱਡੀ ਖ਼ਬਰ: ਸੁਖਬੀਰ ਸਿੰਘ ਬਾਦਲ ਨੂੰ 10 ਜੂਨ ਤੱਕ ਆਖਰੀ ਚੇਤਾਵਨੀ, ਨਹੀਂ ਤਾਂ ਹੋਵੇਗੀ ਪੰਥਕ ਕਾਰਵਾਈ

ਚੰਡੀਗੜ੍ਹ, 1 ਜੂਨ : ਅੱਜ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿੱਚ ਸਤਿਕਾਰਯੋਗ ਪੰਜ ਪਿਆਰੇ ਸਿੰਘ ਸਾਹਿਬਾਨ ਦੀ ਇਕ ਵਿਸ਼ੇਸ਼ ਇਕੱਤਰਤਾ ਹੋਈ। ਇਸ ਦੌਰਾਨ ਸਾਬਕਾ ਹੁਕਮਨਾਮੇ ਦੀ ਸਮੀਖਿਆ ਕੀਤੀ ਗਈ, ਜਿਸ ਰਾਹੀਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 10 ਦਿਨਾਂ ਵਿੱਚ ਤਖ਼ਤ ਸਾਹਿਬ ਦੇ ਸਾਹਮਣੇ ਸਾਰੀਰਕ ਰੂਪ ਵਿੱਚ ਪੇਸ਼ ਹੋਣ ਅਤੇ ਆਪਣਾ ਪੱਖ ਰਖਣ ਦਾ ਹੁਕਮ ਦਿੱਤਾ ਗਿਆ ਸੀ। ਪੰਜ ਪਿਆਰੇ ਸਿੰਘ ਸਾਹਿਬਾਨ ਨੇ ਸੁਖਬੀਰ ਬਾਦਲ ਨੂੰ 10 ਜੂਨ 2025 ਤੱਕ ਇਕ ਆਖਰੀ ਮੌਕਾ ਦੇਣ ਦਾ ਫੈਸਲਾ ਕੀਤਾ ਹੈ। ਤਖ਼ਤ ਸ਼੍ਰੀ ਪਟਨਾ ਸਾਹਿਬ ਨੇ ਸੁਖਬੀਰ ਸਿੰਘ ਬਾਦਲ ਨੂੰ ਅੰਤਿਮ ਮੌਕਾ ਦਿੰਦੇ ਹੋਏ 10 ਜੂਨ 225 ਤੱਕ ਤਖ਼ਤ…
Read More