pecial arrangements

ਡਿਪੋਰਟ ਹੋਏ ਭਾਰਤੀਆਂ ਨੂੰ ਅੰਮ੍ਰਿਤਸਰ ਪਹੁੰਚਦਿਆਂ ਹੀ ਮਿਲਣਗੀਆਂ ਸਹੂਲਤਾਂ, CM ਮਾਨ ਪਹੁੰਚੇ ਅੰਮ੍ਰਿਤਸਰ

ਡਿਪੋਰਟ ਹੋਏ ਭਾਰਤੀਆਂ ਨੂੰ ਅੰਮ੍ਰਿਤਸਰ ਪਹੁੰਚਦਿਆਂ ਹੀ ਮਿਲਣਗੀਆਂ ਸਹੂਲਤਾਂ, CM ਮਾਨ ਪਹੁੰਚੇ ਅੰਮ੍ਰਿਤਸਰ

ਅੰਮ੍ਰਿਤਸਰ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਡਿਪੋਰਟ ਹੋਏ 119 ਭਾਰਤੀਆਂ ਨੂੰ ਰਿਸੀਵ ਕਰਨ ਲਈ ਅੰਮ੍ਰਿਤਸਰ ਪਹੁੰਚ ਚੁੱਕੇ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮਨਿਸਟਰੀ ਵੱਲੋਂ ਜਾਣਕਾਰੀ ਮਿਲੀ ਹੈ ਕਿ ਰਾਤ 10 ਵਜੇ ਤੱਕ ਜਹਾਜ਼ ਅੰਮ੍ਰਿਤਸਰ ਦੇ ਹਵਾਈ ਅੱਡੇ ਪਹੁੰਚ ਜਾਵੇਗਾ। ਉਨ੍ਹਾਂ ਕਿਹਾ ਇਸ ਜਹਾਜ਼ 'ਚ ਕੁਲ 67 ਪੰਜਾਬੀ ਹਨ। ਇਸ ਵਾਰ ਜਹਾਜ਼ ਪਿੱਛੇ ਨਹੀਂ ਟਰਮੀਨਲ 'ਤੇ ਆਵੇਗਾ।  ਮੁੱਖ ਮੰਤਰੀ ਨੇ ਕਿਹਾ 119 ਲੋਕਾਂ 'ਚੋਂ ਕਈਆਂ ਲੋਕਾਂ ਦੇ ਘਰ ਦੇ ਉਨ੍ਹਾਂ ਨੂੰ ਲੈਣ ਲਈ ਆਏ ਹੋਣਗੇ ਅਤੇ ਪੰਜਾਬ ਸਰਕਾਰ ਦੀਆਂ ਗੱਡੀਆਂ ਵੀ ਤਿਆਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਇਲਾਵਾ ਹੋਰ ਸਟੇਟਾਂ ਦੇ ਡਿਪੋਰਟਰਾਂ ਲਈ ਰਿਹਾਇਸ਼ ਅਤੇ ਖਾਣੇ ਦਾ ਪ੍ਰਬੰਧ ਕੀਤਾ…
Read More