22
Apr
ਨੈਸ਼ਨਲ ਟਾਈਮਜ਼ ਬਿਊਰੋ :- ਜੰਮੂ-ਕਸ਼ਮੀਰ ਦੇ ਪਹਿਲਗਾਮ ‘ਚ ਅੱਜ ਮੰਗਲਵਾਰ ਦੁਪਹਿਰ ਨੂੰ ਅੱਤਵਾਦੀਆਂ ਨੇ ਸੈਲਾਨੀਆਂ ‘ਤੇ ਗੋਲੀਬਾਰੀ ਕੀਤੀ। ਮੀਡੀਆ ਵਿੱਚ ਆਈਆਂ ਰਿਪੋਰਟਾਂ ਮੁਤਾਬਕ ਹਮਲੇ ‘ਚ ਮਰਨ ਵਾਲਿਆਂ ਦੀ ਗਿਣਤੀ ਵਧਕੇ 27 ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿੱਚ ਇਕ ਸਥਾਨਕ ਵਾਸੀ ਹੈ, ਜਦੋਂ ਕਿ 25 ਸੈਲਾਨੀ ਹਨ। ਅਧਿਕਾਰਤ ਤੌਰ ਉਤੇ ਮਰਨ ਵਾਲਿਆਂ ਦੀ ਪੁਸ਼ਟੀ ਨਹੀਂ ਕੀਤੀ ਗਈ, ਸਿਰਫ ਇਕ ਦੀ ਪੁਸ਼ਟੀ ਕੀਤੀ ਹੈ। ਅੱਤਵਾਦੀਆਂ ਨੇ ਸੈਲਾਨੀਆਂ ਉਤੇ 50 ਤੋਂ ਜ਼ਿਆਦਾ ਰਾਊਂਡ ਫਾਈਰ ਕੀਤੇ ਹਨ। ਇਹ ਵੀ ਕਿਹਾ ਜਾ ਰਿਹਾ ਹੈ ਕਿ ਮਰਨ ਵਾਲਿਆਂ ਦੀ ਹੋਰ ਗਿਣਤੀ ਵਧ ਸਕਦੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਦੋ ਅੱਤਵਾਦੀ ਫੌਜ ਦੀ ਵਰਦੀ…