Pension

ਸਰਕਾਰ ਨੇ ਵੱਡਾ ਹੁਕਮ ਕੀਤਾ ਜਾਰੀ: ਹੁਣ ਹਰੇਕ ਪੈਨਸ਼ਨਰ ਨੂੰ ਉਨ੍ਹਾਂ ਦੀਆਂ ਮਾਸਿਕ ਪੈਨਸ਼ਨ ਸਲਿੱਪਾਂ ਸਮੇਂ ਸਿਰ ਮਿਲਣਗੀਆਂ, ਬੈਂਕਾਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਜਾਰੀ

ਸਰਕਾਰ ਨੇ ਵੱਡਾ ਹੁਕਮ ਕੀਤਾ ਜਾਰੀ: ਹੁਣ ਹਰੇਕ ਪੈਨਸ਼ਨਰ ਨੂੰ ਉਨ੍ਹਾਂ ਦੀਆਂ ਮਾਸਿਕ ਪੈਨਸ਼ਨ ਸਲਿੱਪਾਂ ਸਮੇਂ ਸਿਰ ਮਿਲਣਗੀਆਂ, ਬੈਂਕਾਂ ਨੂੰ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਜਾਰੀ

ਚੰਡੀਗੜ੍ਹ : ਕੇਂਦਰ ਸਰਕਾਰ ਨੇ ਕੇਂਦਰੀ ਸਰਕਾਰੀ ਕਰਮਚਾਰੀਆਂ ਅਤੇ ਪਰਿਵਾਰਕ ਪੈਨਸ਼ਨਰਾਂ ਨੂੰ ਮਹੱਤਵਪੂਰਨ ਰਾਹਤ ਪ੍ਰਦਾਨ ਕੀਤੀ ਹੈ। ਕੇਂਦਰੀ ਪੈਨਸ਼ਨ ਲੇਖਾ ਦਫ਼ਤਰ (CPAO) ਰਾਹੀਂ, ਸਰਕਾਰ ਨੇ ਸਾਰੇ ਅਧਿਕਾਰਤ ਬੈਂਕਾਂ ਦੇ ਕੇਂਦਰੀ ਪੈਨਸ਼ਨ ਪ੍ਰੋਸੈਸਿੰਗ ਸੈਂਟਰਾਂ (CPPCs) ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਹ ਯਕੀਨੀ ਬਣਾਉਣ ਕਿ ਹਰੇਕ ਕੇਂਦਰੀ ਸਿਵਲ ਪੈਨਸ਼ਨਰ ਅਤੇ ਪਰਿਵਾਰਕ ਪੈਨਸ਼ਨਰ ਨੂੰ ਉਨ੍ਹਾਂ ਦੀਆਂ ਮਾਸਿਕ ਪੈਨਸ਼ਨ ਭੁਗਤਾਨ ਸਲਿੱਪਾਂ ਸਮੇਂ ਸਿਰ ਪ੍ਰਾਪਤ ਹੋਣ। ਇਹ ਫੈਸਲਾ ਪੈਨਸ਼ਨਰਾਂ ਤੋਂ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਮਿਲਣ ਤੋਂ ਬਾਅਦ ਲਿਆ ਗਿਆ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਆਪਣੀਆਂ ਪੈਨਸ਼ਨ ਸਲਿੱਪਾਂ ਸਮੇਂ ਸਿਰ ਨਹੀਂ ਮਿਲ ਰਹੀਆਂ, ਜਿਸ ਕਾਰਨ ਉਨ੍ਹਾਂ ਨੂੰ ਆਪਣੀ ਪੈਨਸ਼ਨ ਰਕਮ, ਕਟੌਤੀਆਂ…
Read More
ਪੈਨਸ਼ਨ ਧਾਰਕਾਂ ਲਈ ਆਈ ਅਹਿਮ ਖ਼ਬਰ!

ਪੈਨਸ਼ਨ ਧਾਰਕਾਂ ਲਈ ਆਈ ਅਹਿਮ ਖ਼ਬਰ!

ਨੈਸ਼ਨਲ ਟਾਈਮਜ਼ ਬਿਊਰੋ :- ਕਰਮਚਾਰੀ ਭਵਿੱਖ ਨਿਧੀ ਸੰਗਠਨ (ਈ. ਪੀ. ਐੱਫ. ਓ.) ਲੁਧਿਆਣਾ ਖੇਤਰੀ ਦਫ਼ਤਰ ਦੇ ਅਧਿਕਾਰੀਆਂ ਨੇ ਅਪੀਲ ਕੀਤੀ, ਜਿਸ 'ਚ ਕਿਹਾ ਗਿਆ ਹੈ ਕਿ ਪੈਨਸ਼ਨਰਾਂ ਲਈ ਸਾਲਾਨਾ ਆਪਣੇ ਜੀਵਨ ਸਰਟੀਫਿਕੇਟ ਜਮ੍ਹਾਂ ਕਰਵਾਉਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਜੀਵਨ ਸਰਟੀਫਿਕੇਟ ਜਮ੍ਹਾਂ ਨਾ ਕਰਵਾਉਣ ਨਾਲ ਪੈਨਸ਼ਨਰ ਦੀ ਪੈਨਸ਼ਨ ਆਪਣੇ ਆਪ ਬੰਦ ਹੋ ਜਾਂਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਪੈਨਸ਼ਨਰ ਦੀ ਮੌਤ ਤੋਂ ਬਾਅਦ ਵੀ ਪਰਿਵਾਰਕ ਮੈਂਬਰ ਅਕਸਰ ਸਬੰਧਿਤ ਈ. ਪੀ. ਐੱਫ. ਓ. ਦਫ਼ਤਰ ਨੂੰ ਸਮੇਂ ਸਿਰ ਸੂਚਿਤ ਕਰਨ ’ਚ ਅਸਫ਼ਲ ਰਹਿੰਦੇ ਹਨ, ਜਿਸ ਕਾਰਨ ਵਿਧਵਾਵਾਂ ਨੂੰ ਪੈਨਸ਼ਨ ਪ੍ਰਾਪਤ ਕਰਨ 'ਚ ਮੁਸ਼ਕਲਾਂ ਅਤੇ ਦੇਰੀ ਹੁੰਦੀ ਹੈ। ਅਧਿਕਾਰੀਆਂ ਨੇ ਦੱਸਿਆ…
Read More

ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ

ਚੰਡੀਗੜ੍ਹ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਵੱਡੀ ਖ਼ੁਸ਼ਖਬਰੀ ਹੈ। ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਨੇ ਸੂਬੇ ਦੇ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਲਈ ਇਕ ਵੱਡਾ ਐਲਾਨ ਕੀਤਾ ਹੈ। ਵਿਭਾਗ ਵੱਲੋਂ ਜਾਰੀ ਇਕ ਪੱਤਰ ਅਨੁਸਾਰ ਛੇਵੇਂ ਪੰਜਾਬ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ 'ਤੇ 01-01-2016 ਤੋਂ 30-06-2021 ਤੱਕ ਦੇ ਸੋਧੇ ਤਨਖਾਹ, ਪੈਨਸ਼ਨ, ਪਰਿਵਾਰਕ ਪੈਨਸ਼ਨ ਅਤੇ ਛੁੱਟੀ ਨਕਦੀਕਰਨ ਦੇ ਬਕਾਏ ਜਾਰੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ।  ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਫ਼ੈਸਲਾ ਵਿੱਤ ਵਿਭਾਗ ਦੇ ਸਹਿਯੋਗ ਨਾਲ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਸਾਰੇ ਸਬੰਧਤ ਬੋਰਡਾਂ, ਕਾਰਪੋਰੇਸ਼ਨਾਂ ਅਤੇ ਖੁਦਮੁਖਤਿਆਰ ਸੰਸਥਾਵਾਂ ਨੂੰ ਆਪਣੀ ਵਿੱਤੀ…
Read More
ਖੁਸ਼ਖਬਰੀ – ਹਰਿਆਣਾ ’ਚ ਔਰਤਾਂ ਨੂੰ 2100 ਰੁਪਏ ਮਹੀਨਾ ਦੇਣ ਦਾ ਐਲਾਨ

ਖੁਸ਼ਖਬਰੀ – ਹਰਿਆਣਾ ’ਚ ਔਰਤਾਂ ਨੂੰ 2100 ਰੁਪਏ ਮਹੀਨਾ ਦੇਣ ਦਾ ਐਲਾਨ

ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਬਤੌਰ ਵਿੱਤ ਮੰਤਰੀ ਆਪਣਾ ਪਹਿਲਾ ਵਿੱਤ ਸਾਲ 2025-26 ਦਾ ਬਜਟ ਪੇਸ਼ ਕਰਦਿਆਂ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਹੈ। ਭਾਜਪਾ ਨੇ ਵਿਧਾਨ ਸਭਾ ਚੋਣਾਂ ਦੌਰਾਨ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦੇ ਨੂੰ ਭਾਜਪਾ ਸਰਕਾਰ ਨੇ ਆਪਣੇ ਪਹਿਲੇ ਹੀ ਸਾਲ ਵਿੱਚ ਪੂਰਾ ਕਰ ਦਿੱਤਾ ਹੈ। ਸ੍ਰੀ ਸੈਣੀ ਨੇ ਕਿਹਾ ਕਿ ਇਸ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ, ਪਰ ਸੂਬਾ ਸਰਕਾਰ ਨੇ ਔਰਤਾਂ ਨੂੰ 2100 ਰੁਪਏ ਦੇਣ ਲਈ ਵਿੱਤ ਵਰ੍ਹੇ 2025-26 ਦੇ ਬਜਟ ਵਿੱਚ 5000 ਕਰੋੜ ਰੁਪਏ…
Read More