Permanent Residence

ਕੈਨੇਡਾ ਦੀ PR ਲੈਣ ਦੇ ਚਾਹਵਾਨ ਭਾਰਤੀਆਂ ਲਈ ਚੰਗੀ ਖ਼ਬਰ

ਕੈਨੇਡਾ ਦੀ PR ਲੈਣ ਦੇ ਚਾਹਵਾਨ ਭਾਰਤੀਆਂ ਲਈ ਚੰਗੀ ਖ਼ਬਰ

ਓਟਾਵਾ: ਕੈਨੇਡਾ ਵਿੱਚ ਸਥਾਈ ਨਿਵਾਸ (PR) ਲੈਣ ਦੇ ਚਾਹਵਾਨ ਭਾਰਤੀਆਂ ਲਈ ਚੰਗੀ ਖ਼ਬਰ ਹੈ। ਕੈਨੇਡਾ ਦੀ ਮਾਰਕ ਕਾਰਨੀ ਸਰਕਾਰ ਤਿੰਨ ਨਵੀਆਂ ਐਕਸਪ੍ਰੈਸ ਐਂਟਰੀ ਸ਼੍ਰੇਣੀਆਂ ਬਣਾਉਣ 'ਤੇ ਵਿਚਾਰ ਕਰ ਰਹੀ ਹੈ, ਜਿਸ ਨਾਲ ਵਿਦੇਸ਼ੀ ਨਾਗਰਿਕਾਂ ਲਈ ਸਥਾਈ ਨਿਵਾਸ ਪ੍ਰਾਪਤ ਕਰਨਾ ਆਸਾਨ ਹੋ ਸਕਦਾ ਹੈ। ਇਸ ਕਦਮ ਨਾਲ ਭਾਰਤੀ ਭਾਈਚਾਰੇ ਨੂੰ ਫ਼ਾਇਦਾ ਹੋਣ ਦੀ ਉਮੀਦ ਹੈ। CIC ਨਿਊਜ਼ ਦੀ ਇੱਕ ਰਿਪੋਰਟ ਅਨੁਸਾਰ ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਨਾਗਰਿਕਤਾ ਕੈਨੇਡਾ (IRCC) ਨੇ ਮੁੱਖ ਇਮੀਗ੍ਰੇਸ਼ਨ ਪ੍ਰਣਾਲੀ ਤਹਿਤ ਸੀਨੀਅਰ ਮੈਨੇਜਰਾਂ, ਖੋਜੀਆਂ, ਵਿਗਿਆਨੀਆਂ ਅਤੇ ਹੁਨਰਮੰਦ ਫੌਜੀ ਕਰਮਚਾਰੀਆਂ ਦੀ ਚੋਣ ਨੂੰ ਤਰਜੀਹ ਦੇਣ ਦੇ ਪ੍ਰਸਤਾਵਾਂ 'ਤੇ ਜਨਤਕ ਫੀਡਬੈਕ ਮੰਗਿਆ ਹੈ। ਸਰਕਾਰ ਦੇ ਇਸ ਕਦਮ ਨਾਲ ਹੁਨਰਮੰਦ ਭਾਰਤੀਆਂ ਦੀ ਮੰਗ…
Read More