10
Apr
ਅਜਨਾਲਾ/ਰਮਦਾਸ- ਪਿਛਲੇ ਸਮੇਂ ਦੌਰਾਨ ਪਿੱਟ ਬੁੱਲ ਡੌਗ ਅਤੇ ਹੋਰ ਖਤਰਨਾਕ ਕੁੱਤਿਆਂ ਦੀਆਂ ਨਸਲਾਂ ’ਤੇ ਲਗਾਈ ਗਈ ਪਾਬੰਦੀ ਦੇ ਬਾਵਜੂਦ ਇਨ੍ਹਾਂ ਨਸਲਾਂ ਦੀ ਵਿਕਰੀ ਅਤੇ ਪੈਦਾਵਾਰ ਲਗਾਤਾਰ ਹੋ ਰਹੀ ਹੈ, ਜੋ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿਉਂਕਿ 2018 ਵਿਚ ਭਾਰਤ ਸਰਕਾਰ ਵਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਤਹਿਤ ਹੁਣ ਪੰਜਾਬ ਸਰਕਾਰ ਵਲੋਂ ਪਸ਼ੂ ਭਲਾਈ ਬੋਰਡ ਪੰਜਾਬ ਨੂੰ ਮੁੜ ਸੁਰਜੀਤ ਕਰਦਿਆਂ ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਕੁੱਤਿਆਂ ਦੀ ਰਜਿਸਟਰੇਸ਼ਨ ਜ਼ਰੂਰੀ ਕਰ ਦਿੱਤੀ ਹੈ। ਓਧਰ ਇਸ ਸਬੰਧੀ ਪਸ਼ੂ ਪਾਲਣ ਵਿਭਾਗ ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਡਾ. ਨਵਰਾਜ ਸਿੰਘ ਸੰਧੂ ਨੇ ਦੱਸਿਆ ਕਿ ਇਸ ਐਕਟ ਤਹਿਤ ਜ਼ਿਲ੍ਹੇ ਵਿਚ ਸਥਾਪਤ ਪੈੱਟ ਸ਼ਾਪ ਅਤੇ ਡੌਗ ਬਰੀਡਰਾਂ ਦੀ…