21
Feb
ਨੈਸ਼ਨਲ ਟਾਈਮਜ਼ ਬਿਊਰੋ :- ਜਾਨਵਰਾਂ ਨਾਲ ਮਾਨਵੀ ਤੇ ਸੰਵੇਦਨਸ਼ੀਲ ਵਤੀਰੇ ਨੂੰ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪੰਜਾਬ ਪਸ਼ੂ ਭਲਾਈ ਬੋਰਡ ਅਧੀਨ ਸਾਰੇ ਡੌਗ ਬਰੀਡਰਾਂ, ਪੈੱਟ ਸ਼ਾਪਸ ਅਤੇ ਪਸ਼ੂ ਭਲਾਈ ਸੰਸਥਾਵਾਂ ਦੀ ਲਾਜ਼ਮੀ ਰਜਿਸਟ੍ਰੇਸ਼ਨ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਫੈਸਲਾ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਹੋਈ ਪੰਜਾਬ ਪਸ਼ੂ ਭਲਾਈ ਬੋਰਡ ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਮੀਟਿੰਗ ਪਸ਼ੂਧਨ ਕੰਪਲੈਕਸ, ਸੈਕਟਰ-68, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਹੋਈ।ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਡੌਗ ਬਰੀਡਰਜ਼ ਅਤੇ ਪੈਟ ਸ਼ਾਪਸ ਨੂੰ ਜਾਨਵਰਾਂ 'ਤੇ ਅਤਿਆਚਾਰ ਰੋਕਣ ਲਈ…
