petrol price

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਰਾਹਤ ਲਈ ਕੇਂਦਰ ਨੇ ਚੁੱਕਿਆ ਵੱਡਾ ਬੋਝ: ਪਿਊਸ਼ ਗੋਇਲ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਰਾਹਤ ਲਈ ਕੇਂਦਰ ਨੇ ਚੁੱਕਿਆ ਵੱਡਾ ਬੋਝ: ਪਿਊਸ਼ ਗੋਇਲ

ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਊਸ਼ ਗੋਇਲ ਨੇ ਕਿਹਾ ਹੈ ਕਿ ਦੇਸ਼ ਦੇ ਨਾਗਰਿਕਾਂ ਅਤੇ ਕਿਸਾਨਾਂ ਨੂੰ ਵਧ ਰਹੀਆਂ ਗਲੋਬਲ ਕੀਮਤਾਂ ਦੇ ਪ੍ਰਭਾਵ ਤੋਂ ਬਚਾਉਣ ਲਈ ਕੇਂਦਰ ਸਰਕਾਰ ਨੇ ਆਪਣੇ ਉੱਤੇ ਵੱਡਾ ਆਰਥਿਕ ਬੋਝ ਲਿਆ ਹੈ। ਉਨ੍ਹਾਂ ਦੇ ਅਨੁਸਾਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਵਿੱਚ ਕਟੌਤੀ ਕਰਕੇ ਆਮ ਲੋਕਾਂ ਨੂੰ ਸਿੱਧੀ ਰਾਹਤ ਦਿੱਤੀ ਹੈ। ਮੁੰਬਈ ਵਿੱਚ ਇਕ ਸਮਾਰੋਹ ਦੇ ਮੌਕੇ ‘ਤੇ ਗੱਲਬਾਤ ਕਰਦੇ ਹੋਏ ਪਿਊਸ਼ ਗੋਇਲ ਨੇ ਕਿਹਾ ਕਿ ਕੇਂਦਰ ਨੇ ਪਿਛਲੇ ਸਮੇਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਕਾਬੂ ਵਿੱਚ ਰੱਖਣ ਲਈ ਐਕਸਾਈਜ਼ ਡਿਊਟੀ ‘ਚ 10 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਸੀ। ਇਸ ਕਦਮ ਨਾਲ ਸਰਕਾਰ…
Read More
ਪੈਟਰੋਲ-ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟੀ, ਕੀ ਸਸਤਾ ਹੋਵੇਗਾ ਤੇਲ?

ਪੈਟਰੋਲ-ਡੀਜ਼ਲ ‘ਤੇ ਐਕਸਾਈਜ਼ ਡਿਊਟੀ ਘਟੀ, ਕੀ ਸਸਤਾ ਹੋਵੇਗਾ ਤੇਲ?

ਭਾਰਤ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ‘ਤੇ ਐਕਸਾਈਜ਼ ਡਿਊਟੀ ਵਿੱਚ ਵੱਡੀ ਕਟੌਤੀ ਕਰਨ ਦਾ ਫੈਸਲਾ ਕੀਤਾ ਗਿਆ ਹੈ, ਜਿਸ ਨਾਲ ਆਮ ਲੋਕਾਂ ਨੂੰ ਰਾਹਤ ਮਿਲਣ ਦੀ ਉਮੀਦ ਜ਼ਾਹਿਰ ਕੀਤੀ ਜਾ ਰਹੀ ਹੈ, ਪਰ ਹਕੀਕਤ ਵਿੱਚ ਤੁਰੰਤ ਸਸਤਾ ਇੰਧਨ ਮਿਲਣਾ ਮੁਸ਼ਕਿਲ ਦਿਖਾਈ ਦੇ ਰਿਹਾ ਹੈ। ਸਰਕਾਰ ਨੇ ਪੈਟਰੋਲ ‘ਤੇ ਐਕਸਾਈਜ਼ ਡਿਊਟੀ 13 ਰੁਪਏ ਤੋਂ ਘਟਾ ਕੇ 3 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਹੈ ਜਦਕਿ ਡੀਜ਼ਲ ‘ਤੇ ਇਹ ਡਿਊਟੀ 10 ਰੁਪਏ ਤੋਂ ਘਟਾ ਕੇ ਸਿਫਰ ਕਰ ਦਿੱਤੀ ਗਈ ਹੈ। ਇਹ ਕਦਮ ਉਸ ਸਮੇਂ ਚੁੱਕਿਆ ਗਿਆ ਹੈ ਜਦੋਂ ਮੱਧ-ਪੂਰਬ ਵਿੱਚ ਜੰਗੀ ਹਾਲਾਤਾਂ ਕਾਰਨ ਕੱਚੇ ਤੇਲ ਦੀਆਂ ਕੀਮਤਾਂ 100 ਡਾਲਰ ਪ੍ਰਤੀ ਬੈਰਲ ਤੋਂ ਉੱਪਰ…
Read More

ਵੱਡੀ ਖ਼ੁਸ਼ਖ਼ਬਰੀ! ਇਸ ਸੂਬੇ ‘ਚ ਸਸਤਾ ਹੋ ਗਿਆ ਪੈਟਰੋਲ, ਇੰਨੀ ਘਟੀ ਕੀਮਤ

 ਛੱਤੀਸਗੜ੍ਹ ਸਰਕਾਰ ਨੇ 2025 ਦੇ ਬਜਟ 'ਚ ਆਮ ਲੋਕਾਂ ਲਈ ਵੱਡੀ ਰਾਹਤ ਦਿੱਤੀ ਹੈ। ਸੂਬਾ ਸਰਕਾਰ ਨੇ ਪੈਟਰੋਲ ਦੀ ਕੀਮਤ 'ਚ 1 ਰੁਪਏ ਪ੍ਰਤੀ ਲੀਟਰ ਦੀ ਕਟੌਤੀ ਕਰਨ ਦਾ ਐਲਾਨ ਕੀਤਾ ਹੈ। ਇਹ ਫੈਸਲਾ ਸੂਬੇ 'ਚ ਵਧਦੀ ਮਹਿੰਗਾਈ ਦਰਮਿਆਨ ਜਨਤਾ ਨੂੰ ਰਾਹਤ ਦੇਣ ਦੇ ਉਦੇਸ਼ ਨਾਲ ਲਿਆ ਗਿਆ ਹੈ। ਵਿੱਤ ਮੰਤਰੀ ਓ.ਪੀ. ਚੌਧਰੀ ਨੇ ਸੋਮਵਾਰ ਨੂੰ ਬਜਟ ਪੇਸ਼ ਕਰਦੇ ਹੋਏ ਇਹ ਐਲਾਨ ਕੀਤਾ।  ਛੱਤੀਸਗੜ੍ਹ ਬਜਟ 2025 : ਕੀ-ਕੀ ਹੋਏ ਐਲਾਨ ਇਸ ਸਾਲ ਛੱਤੀਸਗੜ੍ਹ ਸਰਕਾਰ ਨੇ 1.65 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਹੈ, ਜਿਸ ਵਿਚ ਕਈ ਮਹੱਤਵਪੂਰਨ ਯੋਜਨਾਵਾਂ ਨੂੰ ਸ਼ਾਮਲ ਕੀਤਾ ਗਿਆ ਹੈ। ਕੁਝ ਪ੍ਰਮੁੱਖ ਐਲਾਨ ਇਸ ਪ੍ਰਕਾਰ ਹਨ:-…
Read More