petrol pump

ਲਾਕਡਾਊਨ ਦੀ ਅਫ਼ਵਾਹ, ਪੈਟਰੋਲ ਪੰਪਾਂ ‘ਤੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ

ਲਾਕਡਾਊਨ ਦੀ ਅਫ਼ਵਾਹ, ਪੈਟਰੋਲ ਪੰਪਾਂ ‘ਤੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ

\ ਜਲਾਲਾਬਾਦ : ਜਲਾਲਾਬਾਦ 'ਚ ਇਹ ਅਫ਼ਵਾਹ ਫੈਲਾ ਦਿੱਤੀ ਗਈ ਕਿ ਲਾਕਡਾਊਨ ਲੱਗ ਸਕਦਾ ਹੈ, ਜਿਸ ਕਾਰਨ ਪੈਟਰੋਲ ਪੰਪਾਂ 'ਤੇ ਲੋਕਾਂ ਦੀਆਂ ਭਾਰੀ ਕਤਾਰਾਂ ਲੱਗ ਗਈਆਂ ਹਨ। ਸ਼ਹਿਰ ਦੇ ਚੌਧਰੀ ਫਿਲਿੰਗ ਸਟੇਸ਼ਨ 'ਤੇ ਲੋਕ ਆਪਣੇ ਵਾਹਨਾਂ 'ਚ ਪੈਟਰੋਲ ਅਤੇ ਡੀਜ਼ਲ ਭਰਵਾਉਣ ਲਈ ਲੰਬੀਆਂ ਲਾਈਨਾਂ 'ਚ ਖੜ੍ਹੇ ਦਿਖਾਈ ਦਿੱਤੇ। ਇੰਨਾ ਹੀ ਨਹੀਂ, ਲੋਕ ਡਰੰਮਾਂ ਅਤੇ ਬੋਤਲਾਂ 'ਚ ਵੀ ਪੈਟਰੋਲ-ਡੀਜ਼ਲ ਦਾ ਸਟਾਕ ਕਰਨ ਲੱਗੇ ਹਨ। ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਗੈਸ ਸਿਲੰਡਰਾਂ ਨੂੰ ਲੈ ਕੇ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਿਤੇ ਪੈਟਰੋਲ-ਡੀਜ਼ਲ ਦੀ ਦਿੱਕਤ ਨਾ ਆ ਜਾਵੇ, ਇਸ ਲਈ ਉਹ ਇੱਕ-ਦੂਜੇ ਨੂੰ ਦੇਖ ਕੇ ਪੈਟਰੋਲ ਪੰਪਾਂ 'ਤੇ ਪਹੁੰਚ…
Read More
ਪੰਜਾਬ: Petrol Pumps ‘ਤੇ ਲੱਗੀਆਂ ਲੰਮੀਆਂ ਕਤਾਰਾਂ! ਜੰਗ ਦੀਆਂ ਖ਼ਬਰਾਂ ਤੋਂ ਡਰੇ ਲੋਕ ਸਟੋਰ ਕਰਨ ਲੱਗੇ ਪੈਟ੍ਰੋਲ-ਡੀਜ਼ਲ

ਪੰਜਾਬ: Petrol Pumps ‘ਤੇ ਲੱਗੀਆਂ ਲੰਮੀਆਂ ਕਤਾਰਾਂ! ਜੰਗ ਦੀਆਂ ਖ਼ਬਰਾਂ ਤੋਂ ਡਰੇ ਲੋਕ ਸਟੋਰ ਕਰਨ ਲੱਗੇ ਪੈਟ੍ਰੋਲ-ਡੀਜ਼ਲ

ਮਹਿਲ ਕਲਾਂ: ਇਜ਼ਰਾਈਲ-ਅਮਰੀਕਾ ਤੇ ਇਰਾਨ ਵਿਚਕਾਰ ਪਿਛਲੇ ਕਈ ਦਿਨਾਂ ਤੋਂ ਚੱਲ ਰਹੇ ਤਣਾਅ ਦੀਆਂ ਖ਼ਬਰਾਂ ਦਾ ਅਸਰ ਹੁਣ ਪੰਜਾਬ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ। ਜੰਗ ਦੇ ਮਾਹੌਲ ਕਾਰਨ ਆਉਣ ਵਾਲੇ ਦਿਨਾਂ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਣ ਜਾਂ ਸਪਲਾਈ ਘਟਣ ਦੀਆਂ ਅਫਵਾਹਾਂ ਫੈਲਣ ਨਾਲ ਲੋਕਾਂ ਅਤੇ ਕਿਸਾਨਾਂ ਵੱਲੋਂ ਪੈਟਰੋਲ ਪੰਪਾਂ 'ਤੇ ਵੱਡੀ ਗਿਣਤੀ ਵਿਚ ਪਹੁੰਚ ਕੇ ਤੇਲ ਸਟੋਰ ਕੀਤਾ ਜਾ ਰਿਹਾ ਹੈ। ਸ਼ੁੱਕਰਵਾਰ ਸਵੇਰੇ ਤੋਂ ਹੀ ਕਸਬਾ ਮਹਿਲ ਕਲਾਂ ਦੇ ਇਲਾਕੇ ਅਧੀਨ ਆਉਂਦੇ ਪੈਟਰੋਲ ਪੰਪਾਂ ’ਤੇ ਭਾਰੀ ਭੀੜ ਦੇਖਣ ਨੂੰ ਮਿਲੀ। ਕਈ ਥਾਵਾਂ 'ਤੇ ਕਿਸਾਨ ਆਪਣੇ ਟਰੈਕਟਰਾਂ 'ਤੇ ਡਰੰਮ ਲੱਦ ਕੇ ਡੀਜ਼ਲ ਭਰਾਉਣ ਲਈ ਲੰਮੀਆਂ ਕਤਾਰਾਂ ਵਿਚ ਖੜੇ…
Read More
ਪੈਟਰੋਲ ਪੰਪ ਦਾ ਵਾਹਨਾਂ ‘ਚ ਤੇਲ ਭਰਨ ਤੋਂ ਇਨਕਾਰ! ਲੱਗੀਆਂ ਲੰਬੀਆਂ ਲਾਈਨਾਂ, ਪੜ੍ਹੋ ਪੂਰਾ ਮਾਮਲਾ

ਪੈਟਰੋਲ ਪੰਪ ਦਾ ਵਾਹਨਾਂ ‘ਚ ਤੇਲ ਭਰਨ ਤੋਂ ਇਨਕਾਰ! ਲੱਗੀਆਂ ਲੰਬੀਆਂ ਲਾਈਨਾਂ, ਪੜ੍ਹੋ ਪੂਰਾ ਮਾਮਲਾ

ਨੈਸ਼ਨਲ ਟਾਈਮਜ਼ ਬਿਊਰੋ :- ਸ਼ਹਿਰ ਦੇ ਕਿਸ਼ੋਰੀ ਰਾਮ ਰੋਡ ’ਤੇ ਸਥਿਤ ਪੈਟਰੋਲ ਪੰਪ ਮਾਲਕ ਨੇ ਪੁਰਾਣੇ ਬਿੱਲ ਦੇ ਪੈਸੇ ਨਾ ਮਿਲਣ ਦੇ ਗੁੱਸੇ ’ਚ ਸ਼ੁੱਕਰਵਾਰ ਨੂੰ ਨਗਰ ਨਿਗਮ ਦੇ ਵਾਹਨਾਂ ’ਚ ਪੈਟਰੋਲ ਅਤੇ ਡੀਜ਼ਲ ਭਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਪੂਰੀ ਸੜਕ ’ਤੇ ਨਿਗਮ ਦੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਦੇਖੀਆਂ ਗਈਆਂ। ਘਰ-ਘਰ ਕੂੜਾ ਇਕੱਠਾ ਕਰਨ ਵਾਲੇ ਮਿੰਨੀ ਟਿੱਪਰ, ਟਰੈਕਟਰ-ਟਰਾਲੀਆਂ ਅਤੇ ਜੇ. ਸੀ. ਬੀ. ਆਦਿ ਸ਼ਾਮਲ ਸਨ। ਪੰਪ ਮਾਲਕ ਵੱਲੋਂ ਤੇਲ ਭਰਨ ਤੋਂ ਇਨਕਾਰ ਕਰਨ ਤੋਂ ਬਾਅਦ ਨਿਗਮ ਦੇ ਮਿੰਨੀ ਟਿੱਪਰ ਸਵੇਰੇ ਘਰ-ਘਰ ਕੂੜਾ ਇਕੱਠਾ ਕਰਨ ਲਈ ਨਹੀਂ ਜਾ ਸਕੇ, ਜਦੋਂ ਕਿ ਨਿਗਮ ਦੇ ਸਾਰੇ ਵਾਹਨ ਕਰੀਬ ਤਿੰਨ ਘੰਟੇ…
Read More
ਜੰਗ ਦੇ ਹਾਲਾਤ ਦੌਰਾਨ ਪੈਟਰੋਲ ਪੰਪਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ

ਜੰਗ ਦੇ ਹਾਲਾਤ ਦੌਰਾਨ ਪੈਟਰੋਲ ਪੰਪਾਂ ‘ਤੇ ਲੱਗੀਆਂ ਲੰਬੀਆਂ ਕਤਾਰਾਂ

ਗੁਰਦਾਸਪੁਰ/ਦੀਨਾਨਗਰ, - ਪਹਿਲਗਾਮ ਹਮਲੇ ਤੋਂ ਬਾਅਦ ਜਿੱਥੇ ਭਾਰਤ ਪਾਕਿਸਤਾਨ ਵਿਚ ਤਣਾਅ ਦੀ ਸਥਿਤੀ ਚੱਲ ਰਹੀ ਹੈ, ਉਸੇ ਨੂੰ ਲੈ ਕੇ ਭਾਰਤ ਵੱਲੋਂ ਅੱਤਵਾਦ ਦੇ ਖ਼ਿਲਾਫ਼ ਫ਼ੈਸਲਾਕੁੰਨ ਲੜਾਈ ਨੂੰ ਇਕ ਹੋਰ ਨਵਾਂ ਮੋੜ ਦਿੰਦਿਆਂ 'ਆਪ੍ਰੇਸ਼ਨ ਸਿੰਦੂਰ' ਲਾਂਚ ਕੀਤਾ ਗਿਆ ਹੈ। ਇਸ ਤਹਿਤ ਬੀਤੀ ਦੇਰ ਰਾਤ ਪਾਕਿਸਤਾਨ ਤੇ ਪੀ.ਓ.ਕੇ. ਵਿਚ ਏਅਰ ਸਟ੍ਰਾਈਕ ਰਾਹੀਂ ਕਈ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਗਿਆ ਹੈ। ਇਸ ਮਗਰੋਂ ਭਾਰਤੀ ਫ਼ੌਜ ਵੀ ਅਲਰਟ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਸਕੂਲਾਂ-ਕਾਲਜਾਂ ਨੂੰ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ।  ਇਸੇ ਤਹਿਤ ਹੀ ਸਰਹੱਦ ਦੀ ਖੇਤਰ ਦੇ ਅੰਦਰ ਦੇ ਪੈਟਰੋਲ ਪੰਪਾਂ 'ਤੇ ਸਵੇਰੇ  ਤੜਕਸਾਰ ਤੋਂ ਹੀ ਲੰਬੀਆਂ ਲੰਬੀਆਂ…
Read More
ਮਜੀਠਾ ‘ਚ ਪੈਟਰੋਲ ਪੰਪ ਤੇ ਹੋਈ ਗੋਲੀਬਾਰੀ ਦੀ ਘਟਨਾ ਨੇ ਪਾਇਆ ਹੜਕੰਪ, ਬਿਕਰਮ ਮਜੀਠੀਆ ਅੱਜ ਕਰਨਗੇ ਮੌਕੇ ਦਾ ਦੌਰਾ

ਮਜੀਠਾ ‘ਚ ਪੈਟਰੋਲ ਪੰਪ ਤੇ ਹੋਈ ਗੋਲੀਬਾਰੀ ਦੀ ਘਟਨਾ ਨੇ ਪਾਇਆ ਹੜਕੰਪ, ਬਿਕਰਮ ਮਜੀਠੀਆ ਅੱਜ ਕਰਨਗੇ ਮੌਕੇ ਦਾ ਦੌਰਾ

ਨੈਸ਼ਨਲ ਟਾਈਮਜ਼ ਬਿਊਰੋ :- ਮਜੀਠਾ ਨੇੜਲੇ ਪਿੰਡ ਕਲੇਰ ਮਾਂਗਟ ਵਿਖੇ ਭਾਰਤ ਪੈਟਰੋਲੀਅਮ ਦੇ ਪੈਟਰੋਲ ਪੰਪ ‘ਤੇ ਅਣਪਛਾਤੇ ਵਿਅਕਤੀਆਂ ਵੱਲੋਂ ਕੀਤੀ ਗਈ ਗੋਲੀਬਾਰੀ ਦੀ ਘਟਨਾ ਨੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ। ਗੋਲੀਬਾਰੀ ਦੌਰਾਨ ਪੰਪ ‘ਤੇ ਕੰਮ ਕਰ ਰਿਹਾ ਇੱਕ ਕਰਿੰਦਾ ਗੌਤਮ ਗੋਲੀ ਲੱਗਣ ਕਾਰਨ ਜ਼ਖ਼ਮੀ ਹੋਇਆ ਜਿਸ ਦੀ ਹਸਪਤਾਲ ‘ਚ ਮੌਤ ਹੋ ਗਈ, ਜਦਕਿ ਦੋ ਹੋਰ ਕਰਿੰਦੇ ਵੀ ਗੰਭੀਰ ਜ਼ਖ਼ਮੀਆਂ ਹਾਲਤ ‘ਚ ਹਨ। ਇਸ ਘਟਨਾ ਨੂੰ ਲੈ ਕੇ ਸਿਆਸੀ ਹਲਕਿਆਂ ‘ਚ ਵੀ ਚਰਚਾ ਜਾਰੀ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੂਰਵ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ 14 ਅਪ੍ਰੈਲ ਨੂੰ ਸਵੇਰੇ 11 ਵਜੇ ਮਜੀਠਾ ਵਿਖੇ ਪੈਟਰੋਲ ਪੰਪ…
Read More
ਮਜੀਠਾ ਨੇੜੇ ਕਲੇਰ ਮਾਂਗਟ ਪੈਟਰੋਲ ਪੰਪ ‘ਤੇ ਅੰਨ੍ਹੇਵਾਹ ਫਾਇਰਿੰਗ, ਇਕ ਕਰਿੰਦੇ ਦੀ ਮੌਤ; ਦੋ ਗੰਭੀਰ ਜ਼ਖ਼ਮੀ

ਮਜੀਠਾ ਨੇੜੇ ਕਲੇਰ ਮਾਂਗਟ ਪੈਟਰੋਲ ਪੰਪ ‘ਤੇ ਅੰਨ੍ਹੇਵਾਹ ਫਾਇਰਿੰਗ, ਇਕ ਕਰਿੰਦੇ ਦੀ ਮੌਤ; ਦੋ ਗੰਭੀਰ ਜ਼ਖ਼ਮੀ

ਨੈਸ਼ਨਲ ਟਾਈਮਜ਼ ਬਿਊਰੋ :- ਮਜੀਠਾ ਨੇੜੇ ਪਿੰਡ ਕਲੇਰ ਮਾਂਗਟ ਵਿਖੇ ਭਾਰਤ ਪੈਟਰੋਲੀਅਮ ਦੇ ਪੈਟਰੋਲ ਪੰਪ ਉਪਰ ਅੱਜ ਦੇਰ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਕੀਤੀ ਅੰਨੇਵਾਹ ਫਾਇਰਿੰਗ ਦੌਰਾਨ ਪੰਪ ਦੇ ਇੱਕ ਕਰਿੰਦੇ ਗੌਤਮ ਦੀ ਛਾਤੀ ਉੱਪਰ ਗੋਲ਼ੀ ਲੱਗਣ ਨਾਲ ਉਸਦੀ ਮੌਤ ਹੋ ਗਈ, ਜਦਕਿ ਦੂਜੇ ਕਰਿੰਦੇ ਅਮਿਤ ਅਤੇ ਅਰਪਨ ਗੰਭੀਰ ਜ਼ਖ਼ਮੀ ਹੋਏ ਹਨ। ਮੌਕੇ ਉੱਪਰ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਅਤੇ ਪੈਟ੍ਰੋਲ ਪੰਪ ਦੇ ਮਾਲਕ ਤਜਿੰਦਰ ਸਿੰਘ ਲਾਟੀ ਲੰਬਰਦਾਰ ਦੇ ਦਸ਼ਨ ਅਨੁਸਾਰ ਕੁੱਝ ਅਣਪਛਾਤੇ ਵਿਅਕਤੀ ਤੇਲ ਪਵਾਉਣ ਵਾਸਤੇ ਪੰਪ ਤੇ ਆਏ ਤਾਂ ਅਤੇ ਤਾਂ ਪੰਪ ਬੰਦ ਸੀ ਜਿਸ ਕਰਕੇ ਕਰਿੰਦਿਆਂ ਨੇ ਤੇਲ ਪਾਉਣ ਤਾਂ ਇਨਕਾਰ ਕੀਤਾ ਜਿਸ ਤੇ ਅਨਪਛਾਤੇ ਵਿਅਕਤੀਆ ਵੱਲੋਂ ਅੰਨ੍ਹੇਵਾਹ ਫਾਇਰਿੰਗ…
Read More

ਪੁਲਸ ਨੇ ਸੁਲਝਾਇਆ ਪੈਟਰੋਲ ਪੰਪ ਲੁੱਟਣ ਦਾ ਮਾਮਲਾ, 6 ਮੁਲਜ਼ਮਾਂ ਦਾ ਲਿਆ ਰਿਮਾਂਡ

ਮਾਛੀਵਾੜਾ ਸਾਹਿਬ : ਲੰਘੇ ਜਨਵਰੀ ਮਹੀਨੇ ਵਿਚ ਮਾਛੀਵਾੜਾ ਇਲਾਕੇ ਦੇ 2 ਪੈਟਰੋਲ ਪੰਪਾਂ ’ਤੇ ਪਿਸਤੌਲ ਦੇ ਜ਼ੋਰ ’ਤੇ ਲੁੱਟ ਖੋਹ ਕਰਨ ਦਾ ਮਾਮਲਾ ਮਾਛੀਵਾੜਾ ਪੁਲਸ ਨੇ ਸੁਲਝਾ ਲਿਆ ਹੈ, ਜਿਸ ਸਬੰਧੀ ਪੁਲਸ ਨੇ 6 ਵਿਅਕਤੀਆਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਅਦਾਲਤ ਵਿਚ ਪੇਸ਼ ਕਰਨ ਉਪਰੰਤ ਰਿਮਾਂਡ ਲਿਆ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਜਨਵਰੀ ਮਹੀਨੇ ਵਿਚ ਇੱਕ ਸਵਾਰ 5 ਲੁਟੇਰਿਆਂ ਨੇ ਮਾਛੀਵਾੜਾ ਇਲਾਕੇ ਦੇ ਬੈਨੀਪਾਲ ਕਿਸਾਨ ਫਿਲਿੰਗ ਸਟੇਸ਼ਨ ਅਤੇ ਮਹਾਂਵੀਰ ਫਿਲਿੰਗ ਸਟੇਸ਼ਨ ਤੋਂ ਪਿਸਤੌਲ ਦੇ ਜ਼ੋਰ ’ਤੇ ਹਜ਼ਾਰਾਂ ਰੁਪਏ ਨਕਦੀ ਲੁੱਟ ਕੇ ਫ਼ਰਾਰ ਹੋ ਗਏ ਸਨ। ਇਨ੍ਹਾਂ ਲੁਟੇਰਿਆਂ ਨੂੰ ਫਰੀਦਕੋਟ ਜ਼ਿਲੇ ਦੀ ਪੁਲਸ ਵਲੋਂ…
Read More
ਪੰਜਾਬ ‘ਚ ਲੁਟੇਰਿਆਂ ਦੇ ਹੌਂਸਲੇ ਬੁਲੰਦ, ਪਿਸਤੌਲ ਦੀ ਨੋਕ ‘ਤੇ ਲੁਟਿਆ ਪੈਟਰੋਲ ਪੰਪ

ਪੰਜਾਬ ‘ਚ ਲੁਟੇਰਿਆਂ ਦੇ ਹੌਂਸਲੇ ਬੁਲੰਦ, ਪਿਸਤੌਲ ਦੀ ਨੋਕ ‘ਤੇ ਲੁਟਿਆ ਪੈਟਰੋਲ ਪੰਪ

ਤਰਨਤਾਰਨ- ਤਰਨਤਾਰਨ ਤੋਂ ਖਡੂਰ ਸਾਹਿਬ ਰੋਡ ’ਤੇ ਮੌਜੂਦ ਪਿੰਡ ਕੰਗ ਵਿਖੇ ਬੀਤੀ ਰਾਤ ਇਕ ਪੈਟਰੋਲ ਪੰਪ ਨੂੰ 3 ਲੁਟੇਰਿਆਂ ਵੱਲੋਂ ਨਿਸ਼ਾਨਾ ਬਣਾਉਂਦੇ ਹੋਏ ਕਰਮਚਾਰੀ ਕੋਲੋਂ ਹਥਿਆਰਾਂ ਦੀ ਨੋਕ ’ਤੇ 15000 ਦੀ ਰਕਮ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ ਪੰਪ ’ਤੇ ਮੌਜੂਦ ਡੀ. ਵੀ. ਆਰ ਨੂੰ ਵੀ ਆਪਣੇ ਨਾਲ ਲੈ ਕੇ ਫਰਾਰ ਹੋ ਗਏ। ਇਸ ਘਟਨਾ ਸਬੰਧੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੈਲਾਸ਼ ਫਿਲਿੰਗ ਸਟੇਸ਼ਨ ਪਿੰਡ ਕੰਗ ਪੈਟਰੋਲ ਪੰਪ ਦੇ ਕਰਮਚਾਰੀ ਬਲਬੀਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਦੀ ਰਾਤ…
Read More