15
Jun
ਅਮੇਠੀ : ਅਮੇਠੀ ਜ਼ਿਲ੍ਹੇ ਦੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਇੱਕ ਪਿਕਅੱਪ ਅਤੇ ਐਂਬੂਲੈਂਸ ਵਿਚਕਾਰ ਹੋਈ ਜ਼ਬਰਦਸਤ ਟੱਕਰ ਹੋਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਹੋਰ ਜ਼ਖ਼ਮੀ ਹੋ ਗਏ। ਇਸ ਘਟਨਾ ਦੀ ਜਾਣਕਾਰੀ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਨੇ ਦੱਸਿਆ ਕਿ ਇਹ ਘਟਨਾ ਸ਼ੁਕੁਲ ਬਾਜ਼ਾਰ ਥਾਣਾ ਖੇਤਰ ਦੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਉਸ ਸਮੇਂ ਵਾਪਰੀ, ਜਦੋਂ ਹਰਿਆਣਾ ਤੋਂ ਬਿਹਾਰ ਦੇ ਸਮਸਤੀਪੁਰ ਜਾ ਰਹੀ ਇੱਕ ਐਂਬੂਲੈਂਸ ਨੇ ਓਵਰਟੇਕ ਕਰਨ ਦੀ ਕੋਸ਼ਿਸ਼ ਕਰਦੇ ਹੋਏ ਕਥਿਤ ਤੌਰ 'ਤੇ ਇੱਕ ਪਿਕਅੱਪ ਵਾਹਨ ਨੂੰ ਟੱਕਰ ਮਾਰ ਦਿੱਤੀ। ਪੁਲਸ ਸਟੇਸ਼ਨ ਇੰਚਾਰਜ ਅਭਿਨੇਸ਼ ਕੁਮਾਰ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਐਂਬੂਲੈਂਸ ਵਿੱਚ…
