14
Jun
ਇਜ਼ਰਾਈਲ ਅਤੇ ਈਵਾਰ ਵਿਚਾਲੇ ਵਧਦੇ ਤਣਾਅ ਵਿਚਾਲੇ ਇਕ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਇਜ਼ਰਾਈਲੀ ਡਿਫੈਂਸ ਫੋਰਸ (IDF)n ਨੇ ਹਾਲ ਹੀ 'ਚ ਇਕ ਨਕਸ਼ਾ ਜਾਰੀ ਕੀਤਾ, ਜਿਸ ਵਿਚ ਭਾਰਤ ਦੇ ਕੁਝ ਹਿੱਸਿਆਂ ਨੂੰ ਗਲਤ ਤਰੀਕੇ ਨਾਲ ਦਿਖਾਇਆ ਗਿਆ। ਇਸ ਨਕਸ਼ੇ ਵਿੱਚ, ਜੰਮੂ ਅਤੇ ਕਸ਼ਮੀਰ ਨੂੰ ਪਾਕਿਸਤਾਨ ਦੇ ਹਿੱਸੇ ਵਜੋਂ ਦਿਖਾਇਆ ਗਿਆ ਅਤੇ ਉੱਤਰ-ਪੂਰਬੀ ਭਾਰਤ (ਜਿਵੇਂ ਅਰੁਣਾਚਲ ਪ੍ਰਦੇਸ਼ ਅਤੇ ਸਿੱਕਮ) ਨੂੰ ਨੇਪਾਲ ਦੇ ਹਿੱਸੇ ਵਜੋਂ ਦਿਖਾਇਆ ਗਿਆ ਸੀ। ਇਹ ਨਕਸ਼ਾ ਈਰਾਨ ਦੀਆਂ ਮਿਜ਼ਾਈਲਾਂ ਦੀ ਰੇਂਜ ਦਿਖਾਉਣ ਲਈ ਜਾਰੀ ਕੀਤਾ ਗਿਆ ਸੀ। ਪਰ ਭਾਰਤੀ ਲੋਕ ਉਦੋਂ ਗੁੱਸੇ ਵਿੱਚ ਆ ਗਏ ਜਦੋਂ ਇਸ ਵਿੱਚ ਭਾਰਤ ਦੀਆਂ ਸਰਹੱਦਾਂ ਨੂੰ ਗਲਤ ਦਿਖਾਇਆ ਗਿਆ। ਲੋਕਾਂ ਨੇ…