Pinky Dhaliwal

ਹਰਿਆਣਾ ਪੁਲਿਸ ਨੇ ਸ਼ੂਟਰ ਵੋਹਰਾ ਦੇ ਸਿਰ ਤੇ ਰੱਖਿਆ 2 ਲੱਖ ਰੁਪਏ ਦਾ ਇਨਾਮ, ਪੰਜਾਬੀ ਪ੍ਰੋਡਿਊਸਰ ਦੇ ਘਰ ਤੇ ਕੀਤੀ ਸੀ ਗੋਲੀਬਾਰੀ

ਹਰਿਆਣਾ ਪੁਲਿਸ ਨੇ ਸ਼ੂਟਰ ਵੋਹਰਾ ਦੇ ਸਿਰ ਤੇ ਰੱਖਿਆ 2 ਲੱਖ ਰੁਪਏ ਦਾ ਇਨਾਮ, ਪੰਜਾਬੀ ਪ੍ਰੋਡਿਊਸਰ ਦੇ ਘਰ ਤੇ ਕੀਤੀ ਸੀ ਗੋਲੀਬਾਰੀ

ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਪੁਲਿਸ (Haryana Police) ਨੇ ਮੋਹਾਲੀ ਵਿੱਚ ਪਿੰਕੀ ਧਾਲੀਵਾਲ ਦੇ ਘਰ 'ਤੇ ਗੋਲੀਆਂ ਚਲਾਉਣ ਵਾਲੇ ਸ਼ੂਟਰ ਰੋਮਿਲ ਵੋਹਰਾ (Shooter Romil Vohra) 'ਤੇ 2 ਲੱਖ ਰੁਪਏ ਦਾ ਇਨਾਮ ਐਲਾਨਿਆ ਹੈ। 20 ਸਾਲਾ ਰੋਮਿਲ ਯਮੁਨਾਨਗਰ ਦੇ ਕੰਸਾਪੁਰ ਰੋਡ 'ਤੇ ਅਸ਼ੋਕ ਵਿਹਾਰ ਕਲੋਨੀ ਦਾ ਰਹਿਣ ਵਾਲਾ ਹੈ ਅਤੇ ਕਾਲਾ ਰਾਣਾ ਗੈਂਗ (Kala Rana Gang) ਨਾਲ ਜੁੜਿਆ ਹੋਇਆ ਹੈ। ਉਸਨੇ ਯਮੁਨਾਨਗਰ, ਕੁਰੂਕਸ਼ੇਤਰ ਅਤੇ ਮੋਹਾਲੀ ਵਿੱਚ ਕਈ ਅਪਰਾਧ ਕੀਤੇ ਹਨ। ਹਾਲ ਹੀ ਵਿੱਚ, ਸ਼ੂਟਰ ਨੇ ਪਿਛਲੇ ਸ਼ੁੱਕਰਵਾਰ ਨੂੰ ਕੁਰੂਕਸ਼ੇਤਰ ਦੇ ਸ਼ਾਹਬਾਦ ਵਿੱਚ ਸ਼ਰਾਬ ਠੇਕੇਦਾਰ ਸ਼ਾਂਤਨੂ ਨੂੰ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ। ਯਮੁਨਾਨਗਰ, ਕੁਰੂਕਸ਼ੇਤਰ ਅਤੇ ਪੰਜਾਬ ਪੁਲਿਸ ਦੀਆਂ ਕਈ ਟੀਮਾਂ, ਜਿਨ੍ਹਾਂ ਵਿੱਚ ਐਸਟੀਐਫ…
Read More
ਪੰਜਾਬੀ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਚਲੀਆਂ ਗੋਲੀਆਂ, ਪੁਲਸ ਨੇ ਸ਼ੁਰੂ ਕੀਤੀ ਜਾਂਚ

ਪੰਜਾਬੀ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਚਲੀਆਂ ਗੋਲੀਆਂ, ਪੁਲਸ ਨੇ ਸ਼ੁਰੂ ਕੀਤੀ ਜਾਂਚ

ਨੈਸ਼ਨਲ ਟਾਈਮਜ਼ ਬਿਊਰੋ :- ਮਸ਼ਹੂਰ ਪੰਜਾਬੀ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਦੇ ਘਰ ਦੇ ਬਾਹਰ ਫਾਇਰਿੰਗ ਦੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਹਾਲੀ ਸੈਕਟਰ-71 ਸਥਿਤ ਘਰ ਦੇ ਬਾਹਰ ਅਣਪਛਾਤੇ ਬਾਈਕ ਸਵਾਰਾਂ ਵੱਲੋਂ ਛੇ – ਸੱਤ ਰਾਉਂਡ ਹਵਾਈ ਫਾਇਰਿੰਗ ਕੀਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਵੱਲੋਂ ਇਲਾਕੇ ਵਿੱਚ ਲਗਾਏ ਗਏ ਕੈਮਰਿਆਂ ਦੀ ਰਿਕਾਰਡਿੰਗ ‘ਚ ਇੱਕ ਬਾਈਕ ਨੂੰ ਜਾਂਦੇ ਹੋਏ ਦੇਖਿਆ ਗਿਆ ਹੈ।ਦੱਸ ਦਈਏ ਕਿ ਇਹ ਘਟਨਾ ਰਾਤ 10 ਵਜੇ ਦੇ ਕਰੀਬ ਵਾਪਰੀ। ਇਸ ਦੌਰਾਨ ਦੋ ਨੌਜਵਾਨ ਪਹਿਲਾਂ ਪੈਦਲ ਲੰਘੇ, ਫਿਰ ਇੱਕ ਬਾਈਕ ‘ਤੇ ਆਏ ਅਤੇ ਗੋਲੀਆਂ ਚਲਾ ਦਿੱਤੀਆਂ। ਜਦੋਂ ਇਹ ਘਟਨਾ ਵਾਪਰੀ ਤਾਂ…
Read More
ਪਿੰਕੀ ਧਾਲੀਵਾਲ ਦੀ ਗ੍ਰਿਫ਼ਤਾਰੀ ਮਗਰੋਂ ਸੁਨੰਦਾ ਸ਼ਰਮਾ ਨੇ ਕੀਤੇ ਹੈਰਾਨੀਜਨਕ ਖ਼ੁਲਾਸੇ

ਪਿੰਕੀ ਧਾਲੀਵਾਲ ਦੀ ਗ੍ਰਿਫ਼ਤਾਰੀ ਮਗਰੋਂ ਸੁਨੰਦਾ ਸ਼ਰਮਾ ਨੇ ਕੀਤੇ ਹੈਰਾਨੀਜਨਕ ਖ਼ੁਲਾਸੇ

ਨੈਸ਼ਨਲ ਟਾਈਮਜ਼ ਬਿਊਰੋ :- ਮਕਬੂਲ ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਮਿਊਜ਼ਿਕ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਇੱਕ ਪੋਸਟ ਸ਼ੇਅਰ ਕਰਕੇ ਕਈ ਹੈਰਾਨੀਜਨਕ ਖੁਲਾਸੇ ਕੀਤੇ ਹਨ। ਪੁਲਿਸ ਨੇ ਧੋਖਾਧੜੀ ਦੇ ਮਾਮਲੇ ਵਿੱਚ ਪਿੰਕੀ ਧਾਲੀਵਾਲ ਨੂੰ ਗ੍ਰਿਫ਼ਤਾਰ ਕਰਕੇ ਮਟੌਰ ਥਾਣੇ ਵਿੱਚ ਐਫ.ਆਈ.ਆਰ. ਇਸ ਮਾਮਲੇ 'ਚ ਮਹਿਲਾ ਕਮਿਸ਼ਨ ਨੇ ਵੀ ਐਂਟਰੀ ਕੀਤੀ ਸੀ, ਜਿਸ ਤੋਂ ਬਾਅਦ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਦੇ ਹੁਕਮਾਂ 'ਤੇ ਐੱਫਆਈਆਰ ਕੀਤੀ ਗਈ ਸੀ। ਸੁਨੰਦਾ ਸ਼ਰਮਾ ਨੇ ਆਪਣੀ ਪੋਸਟ 'ਚ ਦੱਸਿਆ ਕਿ ਇਹ ਮਾਮਲਾ ਸਿਰਫ਼ ਇਕਰਾਰਨਾਮੇ ਜਾਂ ਪੈਸੇ ਦਾ ਨਹੀਂ ਹੈ, ਸਗੋਂ ਇਹ ਸੰਘਰਸ਼ ਦੀ ਕਹਾਣੀ ਹੈ। ਉਸਨੇ ਲਿਖਿਆ, "ਇਹ ਇੱਕ ਅਜਿਹਾ ਮੁੱਦਾ ਹੈ…
Read More
ਸੁਨੰਦਾ ਸ਼ਰਮਾ ਦੇ ਦੋਸ਼ਾਂ ਤੋਂ ਬਾਅਦ ਪੰਜਾਬੀ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਗ੍ਰਿਫ਼ਤਾਰ

ਸੁਨੰਦਾ ਸ਼ਰਮਾ ਦੇ ਦੋਸ਼ਾਂ ਤੋਂ ਬਾਅਦ ਪੰਜਾਬੀ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਗ੍ਰਿਫ਼ਤਾਰ

ਚੰਡੀਗੜ੍ਹ : ਗਾਇਕਾ ਸੁਨੰਦਾ ਸ਼ਰਮਾ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਪੰਜਾਬੀ ਸੰਗੀਤ ਨਿਰਮਾਤਾ ਪਿੰਕੀ ਧਾਲੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਦੇ ਨਿਰਦੇਸ਼ਾਂ ਹੇਠ ਮਟੌਰ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਹੋਣ ਤੋਂ ਬਾਅਦ ਇਹ ਗ੍ਰਿਫ਼ਤਾਰੀ ਹੋਈ ਹੈ। ਇਸ ਮਾਮਲੇ ਨੇ ਪੰਜਾਬੀ ਸੰਗੀਤ ਇੰਡਸਟਰੀ ਵਿੱਚ ਹੜਕੰਪ ਮਚਾ ਦਿੱਤਾ ਹੈ। ਸੁਨੰਦਾ ਸ਼ਰਮਾ ਨੇ ਧਾਲੀਵਾਲ 'ਤੇ ਸ਼ੋਸ਼ਣ ਦਾ ਦੋਸ਼ ਲਗਾਇਆਆਪਣੇ ਹਿੱਟ ਗੀਤਾਂ ਲਈ ਜਾਣੀ ਜਾਂਦੀ ਸ਼ਰਮਾ ਨੇ ਸੋਸ਼ਲ ਮੀਡੀਆ 'ਤੇ ਦੋਸ਼ ਲਗਾਇਆ ਕਿ ਧਾਲੀਵਾਲ ਨੇ ਉਸ ਦੀਆਂ ਅਦਾਇਗੀਆਂ ਰੋਕੀਆਂ, ਧਮਕੀਆਂ ਦਿੱਤੀਆਂ ਅਤੇ ਉਸ ਦੇ ਕਰੀਅਰ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼…
Read More