28
Feb
ਨੈਸ਼ਨਲ ਟਾਈਮਜ਼ ਬਿਊਰੋ :- ਚੰਡੀਗੜ੍ਹ ਵਿੱਚ ਵਿਦੇਸ਼ ਮੰਤਰਾਲੇ ਦੇ ਆਯੋਜਿਤ "ਇਨਵੈਸਟ ਪੰਜਾਬ" ਇਵੈਂਟ ਦੌਰਾਨ ਕੇਂਦਰੀ ਵਪਾਰ ਅਤੇ ਉਦਯੋਗ ਮੰਤਰੀ ਪਿਊਸ਼ ਗੋਯਲ ਨੇ ਦਿੱਲੀ ਵਿੱਚ ਵਧ ਰਹੇ ਪ੍ਰਦੂਸ਼ਣ ਅਤੇ ਉਸ ਨਾਲ ਜੁੜੇ ਵਿਰੋਧੀ ਦਾਅਵਿਆਂ ‘ਤੇ ਸਖਤ ਟਿੱਪਣੀ ਕੀਤੀ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਪਰਾਲੀ ਸਾੜਨ ਨੂੰ ਦਿੱਲੀ ‘ਚ ਹਵਾ ਪ੍ਰਦੂਸ਼ਣ ਦਾ ਮੁੱਖ ਕਾਰਣ ਦੱਸਣਾ ਬਿਲਕੁਲ ਗਲਤ ਹੈ। ਉਨ੍ਹਾਂ ਨੇ ਤਰਕ ਦਿੱਤਾ ਕਿ ਜੇਕਰ ਪੰਜਾਬ ‘ਚ ਕਿਸਾਨ ਪਰਾਲੀ ਸਾੜਦੇ ਹਨ, ਤਾਂ 500 ਕਿਲੋਮੀਟਰ ਦੂਰ ਦਿੱਲੀ ਅਤੇ ਨੋਏਡਾ ਤਕ ਉਹ ਧੂੰਆ ਕਿਵੇਂ ਪਹੁੰਚ ਸਕਦਾ ਹੈ? ਗੋਯਲ ਨੇ ਕਿਹਾ ਕਿ ਉਹ ਕਿਸਾਨਾਂ ਵੱਲੋਂ ਪਰਾਲੀ ਸਾੜਨ ਨੂੰ ਠੀਕ ਨਹੀਂ ਮੰਨਦੇ, ਪਰ…