planting

ਡੰਕੀ ਲਗਾ ਕੇ ਨੌਜਵਾਨਾਂ ਨੂੰ ਡੌਂਕਰਾਂ ਕੋਲ ਫਸਾਉਣ ‘ਤੇ ਵੱਡਾ ਖ਼ੁਲਾਸਾ, ਜਲੰਧਰ ਨਾਲ ਜੁੜੇ ਤਾਰ

ਡੰਕੀ ਲਗਾ ਕੇ ਨੌਜਵਾਨਾਂ ਨੂੰ ਡੌਂਕਰਾਂ ਕੋਲ ਫਸਾਉਣ ‘ਤੇ ਵੱਡਾ ਖ਼ੁਲਾਸਾ, ਜਲੰਧਰ ਨਾਲ ਜੁੜੇ ਤਾਰ

ਜਲੰਧਰ –ਡੰਕੀ ਲਗਵਾ ਕੇ ਵਿਦੇਸ਼ ਭੇਜਣ ਵਾਲੇ ਏਜੰਟਾਂ ਦੇ ਗੈਂਗ ਦੀਆਂ ਜੜ੍ਹਾਂ ਜਲੰਧਰ ਵਿਚ ਨਿਕਲੀਆਂ ਹਨ। ਕਈ ਸਾਲਾਂ ਤੋਂ ਲਗਭਗ ਅੱਧਾ ਦਰਜਨ ਏਜੰਟ ਇਸ ਧੰਦੇ ਵਿਚ ਸ਼ਾਮਲ ਹਨ, ਜਿਨ੍ਹਾਂ ਕੋਲ ਨਾ ਤਾਂ ਕੋਈ ਦਫ਼ਤਰ ਹੈ ਅਤੇ ਨਾ ਹੀ ਲਾਇਸੈਂਸ ਪਰ ਫਿਰ ਵੀ ਉਕਤ ਏਜੰਟ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਡੰਕੀ ਰੂਟ ’ਤੇ ਭੇਜਦੇ ਹਨ ਅਤੇ ਦੇਸ਼ ਵਿਚੋਂ ਨਿਕਲਣ ਤੋਂ ਬਾਅਦ ਜੰਗਲਾਂ ਵਿਚ ਲਿਜਾ ਕੇ ਇਨ੍ਹਾਂ ਹੀ ਏਜੰਟਾਂ ਦੇ ਡੌਂਕਰ ਉਨ੍ਹਾਂ ਲੋਕਾਂ ਨੂੰ ਬੰਧਕ ਬਣਾ ਕੇ ਹੋਰ ਪੈਸਿਆਂ ਦੀ ਮੰਗ ਕਰਦੇ ਹਨ। ਮਾਮਲਾ ਜਦੋਂ ਬੰਧਕ ਬਣੇ ਲੋਕਾਂ ਦੇ ਘਰ ਵਾਲਿਆਂ ਤਕ ਪਹੁੰਚਦਾ ਹੈ ਤਾਂ ਫਿਰ ਏਜੰਟਾਂ ਦੀ ਐਂਟਰੀ…
Read More