Plants

ਵਿਧਾਇਕ ਸਵਨਾ ਨੇ ਸੜਕ ਦੇ ਕੰਢਿਆਂ ਦੀ ਸਫ਼ਾਈ ਕਰਵਾ ਪੌਦੇ ਲਗਾਉਣ ਦੀ ਕੀਤੀ ਸ਼ੁਰੂਆਤ

ਵਿਧਾਇਕ ਸਵਨਾ ਨੇ ਸੜਕ ਦੇ ਕੰਢਿਆਂ ਦੀ ਸਫ਼ਾਈ ਕਰਵਾ ਪੌਦੇ ਲਗਾਉਣ ਦੀ ਕੀਤੀ ਸ਼ੁਰੂਆਤ

ਫਾਜ਼ਿਲਕਾ : ਹੜ੍ਹਾਂ ਤੋਂ ਬਾਅਦ ਸਰਹੱਦੀ ਪਿੰਡਾਂ ਦੇ ਸੁਧਾਰ ਤੇ ਵਿਕਾਸ ਲਈ ਪੰਜਾਬ ਸਰਕਾਰ ਯਤਨਸ਼ੀਲ ਤੇ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਮੌਜਮ ਵਿਖੇ ਸੜਕ ਦੇ ਕੰਢਿਆ ਦੀ ਸਫਾਈ ਕਰਵਾ ਕੇ ਪੌਦੇ ਲਗਾਉਣ ਦੀ ਸ਼ੁਰੂਆਤ ਕਰਨ ਮੌਕੇ ਕੀਤਾ।ਵਿਧਾਇਕ ਸਵਨਾ ਨੇ ਕਿਹਾ ਕਿ ਇਸ ਕੁਦਰਤੀ ਆਫ਼ਤ ਨੇ ਸਾਰਿਆਂ ਦਾ ਜੀਵਨ ਅਸਤ ਵਿਅਸਤ ਕਰਕੇ ਰੱਖ ਦਿੱਤਾ ਹੁਣ ਇਕ ਵਾਰ ਫਿਰ ਤੋਂ ਸਰਹੱਦੀ ਪਿੰਡਾਂ ਨੂੰ ਸਵਾਰਨ ਤੇ ਲੀਹ ਤੇ ਲਿਆਉਣ ਦੀ ਲੋੜ ਹੈ, ਜਿਸ ਸਦਕਾ ਸੜਕਾਂ ਦੀ ਸਾਫ਼-ਸਫਾਈ ਕਰਵਾਈ ਜਾ ਰਹੀ ਹੈ, ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਣ ਅਤੇ ਆਲੇ ਦੁਆਲੇ ਨੂੰ ਹਰਿਆ ਭਰਿਆ…
Read More
ਹਰਿਆਲੀ ਵਧਾਉਣ ਦੇ ਉਦੇਸ਼ ਨਾਲ ਜਲੰਧਰ ਜ਼ਿਲ੍ਹੇ ’ਚ ਲਾਏ ਜਾਣਗੇ 3.5 ਲੱਖ ਬੂਟੇ

ਹਰਿਆਲੀ ਵਧਾਉਣ ਦੇ ਉਦੇਸ਼ ਨਾਲ ਜਲੰਧਰ ਜ਼ਿਲ੍ਹੇ ’ਚ ਲਾਏ ਜਾਣਗੇ 3.5 ਲੱਖ ਬੂਟੇ

ਨੈਸ਼ਨਲ ਟਾਈਮਜ਼ ਬਿਊਰੋ :- ਇਸ ਵਾਰ ਮਾਨਸੂਨ ਵਿਚ ਜ਼ਿਲ੍ਹਾ ਪ੍ਰਸ਼ਾਸਨ ਹਰਿਆਲੀ ਵਧਾਉਣ ਲਈ ਵੱਡੀ ਮੁਹਿੰਮ ਚਲਾਉਣ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਜ਼ਿਲ੍ਹੇ ਭਰ ਵਿਚ 3.5 ਲੱਖ ਤੋਂ ਵੱਧ ਬੂਟੇ ਲਾਏ ਜਾਣਗੇ। ਇਹ ਬੂਟੇ ਲਾਓ ਮੁਹਿੰਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਹੋਵੇਗੀ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਇਹ ਮੁਹਿੰਮ ਜ਼ਿਲ੍ਹੇ ਦੇ ਹਰ ਪਿੰਡ, ਬਲਾਕ ਅਤੇ ਸ਼ਹਿਰੀ ਵਾਰਡ ਵਿਚ ਚਲਾਈ ਜਾਵੇਗੀ। ਇਸ ਮੁਹਿੰਮ ਨੂੰ 15 ਅਗਸਤ ਤਕ ਪੂਰਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਵਿਚ ਸਰਕਾਰੀ ਵਿਭਾਗਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਦੀ ਵੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਡੀ. ਸੀ.…
Read More