Plastic Polymer Notes

ਜਲਦੀ ਹੀ ਜਾਰੀ ਕੀਤੇ ਜਾ ਸਕਦੇ 10 ਅਤੇ 20 ਰੁਪਏ ਦੇ ਪਲਾਸਟਿਕ ਨੋਟ, ਸਰਕਾਰ ਨੇ ਫੀਲਡ ਟ੍ਰਾਇਲ ਨੂੰ ਦਿੱਤੀ ਮਨਜ਼ੂਰੀ

ਜਲਦੀ ਹੀ ਜਾਰੀ ਕੀਤੇ ਜਾ ਸਕਦੇ 10 ਅਤੇ 20 ਰੁਪਏ ਦੇ ਪਲਾਸਟਿਕ ਨੋਟ, ਸਰਕਾਰ ਨੇ ਫੀਲਡ ਟ੍ਰਾਇਲ ਨੂੰ ਦਿੱਤੀ ਮਨਜ਼ੂਰੀ

ਨਵੀਂ ਦਿੱਲੀ (ਰਾਜੀਵ ਸ਼ਰਮਾ) : ਲੰਬੇ ਸਮੇਂ ਤੱਕ ਵਰਤੋਂ ਕਾਰਨ ਮੀਂਹ ਜਾਂ ਫਟਣ ਨਾਲ ਖਰਾਬ ਹੋ ਜਾਣ ਵਾਲੇ ਨੋਟਾਂ ਦੀ ਸਮੱਸਿਆ ਜਲਦੀ ਹੀ ਦੂਰ ਹੋ ਸਕਦੀ ਹੈ। ਕੇਂਦਰ ਸਰਕਾਰ ਨੇ 10 ਅਤੇ 20 ਰੁਪਏ ਦੇ ਪੋਲੀਮਰ (ਪਲਾਸਟਿਕ) ਨੋਟ ਬਾਜ਼ਾਰ ਵਿੱਚ ਲਿਆਉਣ ਵੱਲ ਇੱਕ ਵੱਡਾ ਕਦਮ ਚੁੱਕਿਆ ਹੈ। ਸੰਸਦ ਵਿੱਚ ਦਿੱਤੀ ਗਈ ਜਾਣਕਾਰੀ ਦੇ ਅਨੁਸਾਰ, ਇਨ੍ਹਾਂ ਦੋਵਾਂ ਮੁੱਲਾਂ ਦੇ ਇੱਕ ਅਰਬ ਨੋਟ ਇੱਕ ਫੀਲਡ ਟ੍ਰਾਇਲ ਦੇ ਹਿੱਸੇ ਵਜੋਂ ਜਾਰੀ ਕੀਤੇ ਜਾਣਗੇ। ਵਿੱਤ ਮੰਤਰੀ ਨੇ ਰਾਜ ਸਭਾ ਨੂੰ ਇੱਕ ਲਿਖਤੀ ਜਵਾਬ ਰਾਹੀਂ ਦੱਸਿਆ ਕਿ ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ 10 ਅਤੇ 20 ਰੁਪਏ ਦੇ ਪੋਲੀਮਰ ਨੋਟਾਂ ਦੀ ਜਾਂਚ ਲਈ ਇੱਕ ਪ੍ਰਸਤਾਵ ਪੇਸ਼…
Read More