09
Mar
ਨਵੀਂ ਦਿੱਲੀ - ਕਿਰਤ ਅਤੇ ਰੋਜ਼ਗਾਰ ਮੰਤਰਾਲਾ ਨੇ ਕਿਹਾ ਕਿ ਉਸ ਨੇ ਗਿਗ ਅਤੇ ਪਲੇਟਫਾਰਮ ਵਰਕਰਾਂ ਨੂੰ ਈ-ਸ਼੍ਰਮ ਪੋਰਟਲ ’ਤੇ ਰਜਿਸਟਰਡ ਕਰਨ ਦੀ ਅਪੀਲ ਕੀਤੀ ਹੈ। ਮੰਤਰਾਲਾ ਨੇ ਕਿਹਾ ਕਿ ਅਜਿਹਾ ਕਰਨ ਨਾਲ ਉਨ੍ਹਾਂ ਨੂੰ ਰਸਮੀ ਮਾਨਤਾ ਮਿਲੇਗੀ ਅਤੇ ਉਹ ਆਯੂਸ਼ਮਾਨ ਭਾਰਤ ਯੋਜਨਾ ਦੇ ਲਾਭ ਲੈ ਸਕਣਗੇ। ਕਿਰਤ ਮੰਤਰੀ ਨੇ ਇਕ ਬਿਆਨ ’ਚ ਕਿਹਾ ਕਿ ਗਿਗ ਅਤੇ ਪਲੇਟਫਾਰਮ ਅਰਥਵਿਵਸਥਾ ਦਾ ਵਿਸਥਾਰ ਹੋ ਰਿਹਾ ਹੈ। ਇਸ ਦੇ ਤਹਿਤ ਕਿਰਾਏ ਦੀ ਟੈਕਸੀ ਸੇਵਾ, ਸਾਮਾਨ ਦੀ ਸਪਲਾਈ, ਲਾਜਿਸਟਿਕ ਅਤੇ ਪੇਸ਼ੇਵਰ ਸੇਵਾਵਾਂ ਵਰਗੇ ਖੇਤਰਾਂ ’ਚ ਨਵੀਆਂ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਨੀਤੀ ਆਯੋਗ ਦਾ ਅੰਦਾਜ਼ਾ ਹੈ ਕਿ ਭਾਰਤ ’ਚ ਗਿਗ ਅਰਥਵਿਵਸਥਾ 2024-25 ’ਚ 1 ਕਰੋਡ਼…