PM Albanese

ਆਸਟ੍ਰੇਲੀਆ ‘ਚ ਚੋਣਾਂ ਦਾ ਐਲਾਨ, ਦੂਜੀ ਵਾਰ ਸਰਕਾਰ ਬਣਾਉਣ ਲਈ ਜ਼ੋਰ ਲਗਾਉਣਗੇ PM ਅਲਬਾਨੀਜ਼

ਆਸਟ੍ਰੇਲੀਆ 'ਚ ਚੋਣਾਂ ਦੀ ਮਿਤੀ ਦਾ ਐਲਾਨ ਹੋ ਗਿਆ ਹੈ, ਜਿੱਥੇ ਹੁਣ 3 ਮਈ ਨੂੰ ਆਮ ਚੋਣਾਂ ਲਈ ਵੋਟਿੰਗ ਹੋਵੇਗੀ। ਇਨ੍ਹਾਂ ਚੋਣਾਂ 'ਚ ਵਧਦੀ ਜਾ ਰਹੀ ਮਹਿੰਗਾਈ ਅਤੇ ਲੋਕਾਂ ਦੇ ਰਹਿਣ ਲਈ ਘਰਾਂ ਦੀ ਕਮੀ ਮੁੱਖ ਚੋਣ ਮੁੱਦੇ ਹੋ ਸਕਦੇ ਹਨ।  ਦੇਸ਼ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਦੀ ਖੱਬੇ-ਪੱਖੀ 'ਲੇਬਰ ਪਾਰਟੀ' ਲਗਾਤਾਰ ਦੂਜੀ ਵਾਰ ਸਰਕਾਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਅਲਬਾਨੀਜ਼ ਨੇ ਸ਼ੁੱਕਰਵਾਰ ਨੂੰ ਚੋਣ ਪ੍ਰਕਿਰਿਆ ਸ਼ੁਰੂ ਕਰਨ ਲਈ ਗਵਰਨਰ ਜਨਰਲ ਸੈਮ ਮੋਸਟਿਨ ਦੇ ਸਰਕਾਰੀ ਨਿਵਾਸ ਸਥਾਨ 'ਤੇ ਜਾ ਕੇ ਕੰਮ ਕੀਤਾ ਅਤੇ ਬਾਅਦ ਵਿੱਚ ਸੰਸਦ ਭਵਨ ਵਿਖੇ ਇੱਕ ਨਿਊਜ਼ ਕਾਨਫਰੰਸ ਦੌਰਾਨ ਚੋਣ ਮਿਤੀ ਦਾ ਐਲਾਨ ਕੀਤਾ।  ਉਨ੍ਹਾਂ ਕਿਹਾ,…
Read More