24
Apr
ਪਹਿਲਗਾਮ ਹਮਲੇ ਤੋਂ ਬਾਅਦ ਮੋਦੀ ਦਾ ਸਖ਼ਤ ਸੰਦੇਸ਼, ਕਿਹਾ– ਅੱਤਵਾਦੀਆਂ ਨੂੰ ਉਨ੍ਹਾਂ ਦੀ ਸੋਚ ਤੋਂ ਵੀ ਵੱਡੀ ਸਜ਼ਾ ਮਿਲੇਗੀਬਿਹਾਰ ਦੌਰੇ ਦੌਰਾਨ ਮੋਦੀ ਨੇ ਦਿੱਤੀ ਸ਼ਹੀਦਾਂ ਨੂੰ ਸ਼ਰਧਾਂਜਲੀ ਨੈਸ਼ਨਲ ਟਾਈਮਜ਼ ਬਿਊਰੋ :- ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਹਾਰ ਦੌਰੇ ਦੌਰਾਨ ਪਹਿਲੀ ਵਾਰ ਇਸ਼ਾਰੇ ਸਾਫ਼ ਕਰ ਦਿੱਤੇ ਹਨ ਕਿ ਦੇਸ਼ ਦੇ ਦੁਸ਼ਮਣਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮੋਦੀ ਨੇ ਕਿਹਾ, ‘‘ਜਿਨ੍ਹਾਂ ਨੇ ਇਹ ਹਮਲਾ ਕੀਤਾ, ਉਨ੍ਹਾਂ ਅਤਿਵਾਦੀਆਂ ਨੂੰ ਉਨ੍ਹਾਂ ਦੀ ਸੋਚ ਤੋਂ ਵੀ ਵੱਡੀ ਸਜ਼ਾ ਮਿਲੇਗੀ।’’ ਉਨ੍ਹਾਂ ਕਿਹਾ ਕਿ ਇਹ ਹਮਲਾ ਸਿਰਫ ਕਿਸੇ ਯਾਤਰੀ ਜਾਂ ਨਾਗਰਿਕ 'ਤੇ ਨਹੀਂ ਸੀ, ਇਹ ਭਾਰਤ ਦੀ ਆਤਮਾ 'ਤੇ ਹਮਲਾ ਸੀ। ਦੇਸ਼ ਵਿੱਚ ਸੋਗ ਅਤੇ…