Pm nari der modi

ਹਰਿਆਣਾ – ਸੈਣੀ ਨੇ ਲਿਆ ਰੈਲੀ ਦੀ ਤਿਆਰੀਆਂ ਦਾ ਜਾਇਜ਼ਾ, ਕਿਹਾ 14 ਅਪਰੈਲ ਨੂੰ ਮੋਦੀ ਸਮਰਪਿਤ ਕਰਨਗੇ ਹਵਾਈ ਅੱਡਾ

ਹਰਿਆਣਾ – ਸੈਣੀ ਨੇ ਲਿਆ ਰੈਲੀ ਦੀ ਤਿਆਰੀਆਂ ਦਾ ਜਾਇਜ਼ਾ, ਕਿਹਾ 14 ਅਪਰੈਲ ਨੂੰ ਮੋਦੀ ਸਮਰਪਿਤ ਕਰਨਗੇ ਹਵਾਈ ਅੱਡਾ

ਨੈਸ਼ਨਲ ਟਾਈਮਜ਼ ਬਿਊਰੋ :- ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 14 ਅਪਰੈਲ ਨੂੰ ਯਮੁਨਾਨਗਰ ਹੋਣ ਵਾਲੀ ਰੈਲੀ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਿੰਡ ਕੈਲ ਪਹੁੰਚੇ । ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ‘ਵਿਕਸਤ ਭਾਰਤ ਵਿਕਸਤ ਹਰਿਆਣਾ’ ਮੁਹਿੰਮ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਅਪਰੈਲ ਨੂੰ ਮਹਾਰਾਜਾ ਅਗਰਸੇਨ ਹਵਾਈ ਅੱਡਾ ਦੇਸ਼ ਦੇ ਲੋਕਾਂ ਨੂੰ ਸਮਰਪਿਤ ਕਰਨਗੇ । ਇਸ ਦੇ ਨਾਲ ਹੀ ਉਹ ਆਉਣ ਵਾਲੇ ਸਮੇਂ ਵਿੱਚ ਵੱਧ ਰਹੀ ਬਿਜਲੀ ਦੀ ਮੰਗ ਦੇ ਮੱਦੇਨਜ਼ਰ ਯਮੁਨਾਨਗਰ ਵਿੱਚ 800 ਮੈਗਾਵਾਟ ਵਾਲੇ ਥਰਮਲ ਯੂਨਿਟ ਦਾ ਨੀਂਹ ਪੱਥਰ ਵੀ ਰੱਖਣਗੇ। ਉਨ੍ਹਾਂ ਕਿਹਾ ਕਿ ਯਮੁਨਾਨਗਰ ਵਿੱਚ ਸਥਾਪਤ ਹੋਣ ਵਾਲੇ…
Read More