Poisonous

ਨਕਲੀ ਸ਼ਰਾਬ ਨਾਲ ਹੋਈਆਂ 15 ਮੌਤਾਂ ਤੋਂ ਬਾਅਦ ਵਿਰੋਧੀ ਧਿਰ ਨੇ ਘੇਰੀ ਪੰਜਾਬ ਸਰਕਾਰ !

ਨਕਲੀ ਸ਼ਰਾਬ ਨਾਲ ਹੋਈਆਂ 15 ਮੌਤਾਂ ਤੋਂ ਬਾਅਦ ਵਿਰੋਧੀ ਧਿਰ ਨੇ ਘੇਰੀ ਪੰਜਾਬ ਸਰਕਾਰ !

ਨੈਸ਼ਨਲ ਟਾਈਮਜ਼ ਬਿਊਰੋ :- ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਲਗਭਗ 14 ਲੋਕਾਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ।ਜਿਸ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ 6 ਦੋਸ਼ੀਆਂ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ। ਮਜੀਠਾ ਵਿੱਚ ਸ਼ਰਾਬ ਨਾਲ ਹੋਈਆਂ ਮੌਤਾਂ ਤੋਂ ਬਾਅਗ ਵਿਰੋਧੀਆਂ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ ਉੱਤੇ ਲੈ ਲਿਆ ਹੈ।ਅਕਾਲੀ ਦਲ ਦੇ ਆਗੂ ਅਤੇ ਸਾਬਕਾ ਵਿਧਾਇਕ ਬਿਕਰਮ ਮਜੀਠੀਆ ਨੇ ਇਸ ਮੁੱਦੇ 'ਤੇ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮਿਲੀਭੁਗਤ ਨਾਲ ਵਿਕ ਰਹੀ ਸ਼ਰਾਬ ਕਾਰਨ ਲੋਕਾਂ ਦੀ ਮੌਤ ਹੋਈ…
Read More
ਜ਼ਹਿਰੀਲੀ ਸ਼ਰਾਬ ਮਾਮਲਾ – ਕੁੱਝ ਸਮੇਂ ਚ ਮਜੀਠਾ ਪਹੁੰਚਣਗੇ ਭਗਵੰਤ ਮਾਨ !

ਜ਼ਹਿਰੀਲੀ ਸ਼ਰਾਬ ਮਾਮਲਾ – ਕੁੱਝ ਸਮੇਂ ਚ ਮਜੀਠਾ ਪਹੁੰਚਣਗੇ ਭਗਵੰਤ ਮਾਨ !

ਨੈਸ਼ਨਲ ਟਾਈਮਜ਼ ਬਿਊਰੋ :-  ਮਜੀਠਾ ਹਲਕੇ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਥੋੜੀ ਦੇਰ ‘ਚ ਹੀ ਚੰਡੀਗੜ੍ਹ ਤੋਂ ਮਜੀਠਾ ਪੁੱਜਣਗੇ। ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਵੀ ਸਾਹਮਣੇ ਆਇਆ ਹੈ। ਉਹਨਾਂ ਨੇ ਇਸ ਮੰਦਭਾਗੀ ਘਟਨਾ ‘ਤੇ ਪੀੜਿਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਸੀਐਮ ਮਾਨ ਨੇ ਟਵੀਟ ਕੀਤਾ ਕਿ “ਮਜੀਠੇ ਦੇ ਆਲੇ-ਦੁਆਲੇ ਦੇ ਕੁੱਝ ਪਿੰਡਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਾਸੂਮ ਲੋਕਾਂ…
Read More
ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਸਪਲਾਈ ਕਰਨ ਦੇ ਦੋਸ਼ ਵਿੱਚ ਹੁਣ ਤੱਕ 7 ਵਿਅਕਤੀ ਗ੍ਰਿਫਤਾਰ

ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਸਪਲਾਈ ਕਰਨ ਦੇ ਦੋਸ਼ ਵਿੱਚ ਹੁਣ ਤੱਕ 7 ਵਿਅਕਤੀ ਗ੍ਰਿਫਤਾਰ

ਨੈਸ਼ਨਲ ਟਾਈਮਜ਼ ਬਿਊਰੋ :- ਮਜੀਠਾ ਹਲਕੇ ਵਿੱਚ ਜਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਦੇ ਸਬੰਧ ਵਿੱਚ ਤੁੰਰਤ ਕਾਵਰਾਈ ਕਰਦੇ ਹੋਏ ਜਿਲ੍ਹਾ ਅੰਮ੍ਰਿਤਸਰ ਦਿਹਾਤੀ ਨੇ ਪ੍ਰਭਜੀਤ ਸਿੰਘ ਉਰਫ ਬੱਬੂ, ਕੁਲਬੀਰ ਸਿੰਘ ਉਰਫ ਜੱਗੂ, ਸਾਹਿਬ ਸਿੰਘ ਉਰਫ ਰਾਈ, ਗੁਰਜੰਟ ਉਰਫ ਜੰਟਾ, ਸਿਕੰਦਰ ਸਿੰਘ ਉਰਫ ਪੱਪੂ, ਅਰੁਣ ਕੁਮਾਰ ਉਰਫ ਕਾਲਾ ਵਾਸੀ ਪਤਾਲਪੁਰੀ ਅਤੇ ਨਿੰਦਰ ਕੌਰ ਨੂੰ ਗਿਰਫਤਾਰ ਕਰ ਲਿਆ ਗਿਆ ਹੈ। ਇਸ ਸਬੰਧ ਵਿੱਚ ਪੁਲਿਸ ਨੇ ਥਾਣਾ ਮਜੀਠਾ ਅਤੇ ਕੱਥੂ ਨੰਗਲ ਵਿਖੇ ਐਕਸਾਈਜ ਐਕਟ ਅਧੀਨ ਮੁਕੱਦਮੇ ਦਰਜ ਕੀਤੇ ਹਨ। ਇਹ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਪੁਲਿਸ ਮੁਖੀ ਮਨਿੰਦਰ ਸਿੰਘ ਨੇ ਦੱਸਿਆ ਕਿ ਪ੍ਰਭਜੀਤ ਸਿੰਘ ਅਤੇ ਕੁਲਬੀਰ ਸਿੰਘ ਵਾਸੀ ਭੰਗਵਾ ਅਲਕੋਹਲ ਅਤੇ ਨਜਾਇਜ ਸ਼ਰਾਬ ਤਿਆਰ…
Read More