25
Nov
ਨੈਸ਼ਨਲ ਟਾਈਮਜ਼ ਬਿਊਰੋ :- ਚੰਡੀਗੜ੍ਹ ਦੇ ਧਨਾਸ ਸਥਿਤ ਪੁਲਿਸ ਕੰਪਲੈਕਸ ਵਿੱਚ ਬੀਤੇ ਦਿਨ ਉਸ ਸਮੇਂ ਹੜਕੰਪ ਮਚ ਗਿਆ ਜਦ ਦੋ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਵਿਚਾਲੇ ਮਾਮੂਲੀ ਵਿਵਾਦ ਨੇ ਹਿੰਸਕ ਰੂਪ ਧਾਰਨ ਕਰ ਲਿਆ ਅਤੇ ਗੱਲ ਚਾਕੂਬਾਜ਼ੀ ਤੱਕ ਪਹੁੰਚ ਗਈ ਹੈ। ਇਹ ਘਟਨਾ ਪੁਲਿਸ ਕੰਪਲੈਕਸ ਦੇ ਟਾਵਰ ਨੰਬਰ 22 ਕੋਲ ਵਾਪਰੀ। ਜਾਣਕਾਰੀ ਮੁਤਾਬਕ ਪੁਲਿਸ ਕੰਪਲੈਕਸ ਵਿੱਚ ਰਹਿਣ ਵਾਲੀ ਮਹਿਲਾ ਕਾਂਸਟੇਬਲ ਦੇ ਭਰਾ ਉਤੇ ਕਾਂਸਟੇਬਲ ਅਮਿਤ ਨੇ ਅਚਾਨਕ ਚਾਕੂ ਨਾਲ ਹਮਲਾ ਕਰਕੇ ਗੰਭੀਰ ਰੂਪ ਨਾਲ ਜ਼ਖ਼ਮੀ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਪਰਿਵਾਰਾਂ ਵਿੱਚ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਜੋ ਹੌਲੀ-ਹੌਲੀ ਗਰਮਾ-ਗਰਮ ਝਗੜੇ ਵਿੱਚ ਬਦਲ ਗਈ ਅਤੇ…
