Police Officers

ਪੰਜਾਬ ‘ਚ Red Alert! DGP ਯਾਦਵ ਨੇ ਪੁਲਸ ਅਫ਼ਸਰਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ

ਪੰਜਾਬ ‘ਚ Red Alert! DGP ਯਾਦਵ ਨੇ ਪੁਲਸ ਅਫ਼ਸਰਾਂ ਨੂੰ ਜਾਰੀ ਕੀਤੇ ਸਖ਼ਤ ਹੁਕਮ

ਜਲੰਧਰ/ਚੰਡੀਗੜ੍ਹ-ਪੰਜਾਬ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਬੁੱਧਵਾਰ ਸੂਬੇ ਦੇ ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨਾਲ ਇਕ ਆਨਲਾਈਨ ਮੀਟਿੰਗ ਕੀਤੀ, ਜਿਸ ਵਿਚ ਹੈੱਡਕੁਆਰਟਰ ਦੇ ਸੀਨੀਅਰ ਪੁਲਸ ਅਧਿਕਾਰੀਆਂ ਨੇ ਵੀ ਹਿੱਸਾ ਲਿਆ। ਮੀਟਿੰਗ ਇਸ ਲਈ ਮਹੱਤਵਪੂਰਨ ਹੈ, ਕਿਉਂਕਿ ਇਕ ਤਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਰੋਹ ਦਾ ਦਿਨ ਨੇੜੇ ਆ ਰਿਹਾ ਹੈ ਅਤੇ ਦੂਜਾ, ਦਿੱਲੀ ਵਿਚ ਹਾਲ ਹੀ ਵਿਚ ਹੋਏ ਬੰਬ ਧਮਾਕੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਸਖ਼ਤ ਕਰਨਾ ਜ਼ਰੂਰੀ ਸੀ।  ਦਿੱਲੀ ਬੰਬ ਧਮਾਕੇ ਤੋਂ ਬਾਅਦ ਪੰਜਾਬ ਵਿਚ ਪਹਿਲਾਂ ਹੀ ਰੈੱਡ ਅਲਰਟ ਐਲਾਨਿਆ ਜਾ ਚੁੱਕਾ ਹੈ। ਪੰਜਾਬ ਪੁਲਸ ਮੁਖੀ ਨੇ ਪੁਲਸ ਅਧਿਕਾਰੀਆਂ ਨੂੰ…
Read More
ਸੂਬੇ ਭਰ ਦੇ ਪੁਲਸ ਅਧਿਕਾਰੀਆਂ ਨਾਲ ਪੰਜਾਬ DGP ਦੀ ਖਾਸ ਮੀਟਿੰਗ, ਵੱਡਾ ਐਕਸ਼ਨ ਪਲਾਨ ਤਿਆਰ

ਸੂਬੇ ਭਰ ਦੇ ਪੁਲਸ ਅਧਿਕਾਰੀਆਂ ਨਾਲ ਪੰਜਾਬ DGP ਦੀ ਖਾਸ ਮੀਟਿੰਗ, ਵੱਡਾ ਐਕਸ਼ਨ ਪਲਾਨ ਤਿਆਰ

ਚੰਡੀਗੜ੍ਹ- ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਰਾਜ ਪੱਧਰੀ ਕਾਨੂੰਨ-ਵਿਵਸਥਾ ਦੀ ਸਮੀਖਿਆ ਮੀਟਿੰਗ ਵੀਡੀਓ ਕਾਨਫਰੰਸ ਰਾਹੀਂ ਕਰਵਾਈ ਗਈ। ਇਸ ਮੀਟਿੰਗ ਵਿੱਚ ਐਂਟੀ-ਗੈਂਗਸਟਰ ਟਾਸਕ ਫੋਰਸ, ਕਾਊਂਟਰ ਇੰਟੈਲੀਜੈਂਸ ਵਿੰਗ ਦੇ ਮੁਖੀਆਂ ਸਮੇਤ ਸਾਰੇ ਰੇਂਜ ਡੀਆਈਜੀ, ਪੁਲਸ ਕਮਿਸ਼ਨਰ, ਐੱਸਐੱਸਪੀ, ਸਬ ਡਿਵਿਜ਼ਨ ਡੀਐੱਸਪੀ ਅਤੇ ਐੱਸ.ਐੱਚ.ਓ. ਸ਼ਾਮਲ ਹੋਏ। ਡੀਜੀਪੀ ਗੌਰਵ ਯਾਦਵ ਨੇ ਮੀਟਿੰਗ ਦੌਰਾਨ ਸੂਬੇ ਭਰ ਦੇ ਸਬ ਡਿਵਿਜ਼ਨਲ ਡੀਐੱਸਪੀ ਅਤੇ ਐੱਸ.ਐੱਚ.ਓ. ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੇ ਤਜਰਬੇ ਅਤੇ ਫੀਡਬੈਕ ਜਾਣੇ। ਉਨ੍ਹਾਂ ਕਿਹਾ ਕਿ ਸਥਾਨਕ ਪੱਧਰ ਦੇ ਇਹ ਸੁਝਾਅ ਲੋਕਾਂ ਨਾਲ ਭਰੋਸੇਮੰਦ ਸੰਬੰਧ ਬਣਾਉਣ ਅਤੇ ਰਾਜ ਪੱਧਰ 'ਤੇ ਸਾਂਝੀ ਕਾਰਵਾਈ ਨੂੰ ਹੋਰ ਮਜ਼ਬੂਤ ਕਰਨ ਲਈ ਮਹੱਤਵਪੂਰਣ ਹਨ। ਮੀਟਿੰਗ ਦੌਰਾਨ ਕੁਝ ਮਹੱਤਵਪੂਰਣ ਐਲਾਨ ਕੀਤੇ ਗਏ-…
Read More
ਡਿਊਟੀ ਤੋਂ ਗ਼ੈਰ-ਹਾਜ਼ਰ ਪਾਏ ਗਏ 16 ਪੁਲਸ ਮੁਲਾਜ਼ਮ, ਕਮਿਸ਼ਨਰ ਨੇ ਕਰ’ਤੀ ਸਖ਼ਤ ਕਾਰਵਾਈ

ਡਿਊਟੀ ਤੋਂ ਗ਼ੈਰ-ਹਾਜ਼ਰ ਪਾਏ ਗਏ 16 ਪੁਲਸ ਮੁਲਾਜ਼ਮ, ਕਮਿਸ਼ਨਰ ਨੇ ਕਰ’ਤੀ ਸਖ਼ਤ ਕਾਰਵਾਈ

ਉੱਤਰ ਪ੍ਰਦੇਸ਼ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਵਾਰਾਣਸੀ ਵਿਖੇ ਡਿਊਟੀ ਤੋਂ ਗ਼ੈਰ ਹਾਜ਼ਰ ਪਾਏ ਗਏ 16 ਪੁਲਸ ਮੁਲਾਜ਼ਮਾਂ ਨੂੰ ਪੁਲਸ ਕਮਿਸ਼ਨਰ ਨੇ ਸਸਪੈਂਡ ਕਰ ਦਿੱਤਾ ਹੈ।  ਜਾਣਕਾਰੀ ਅਨੁਸਾਰ ਨਰਾਤਿਆਂ 'ਚ ਵਾਰਾਣਸੀ ਦੇ ਪੁਲਸ ਕਮਿਸ਼ਨਰ ਮੋਹਿਤ ਅਗਰਵਾਲ ਨੇ ਖ਼ੁਦ ਸ਼ਹਿਰ ਦੇ ਵੱਖ-ਵੱਖ ਥਾਣਾ ਇਲਾਕਿਆਂ 'ਚ ਚੈਕਿੰਗ ਕੀਤੀ, ਜਿਨ੍ਹਾਂ 'ਚ ਸ਼ਿਵਪੁਰ, ਕੈਂਟ, ਲੋਹਤਾ, ਲਾਲਪੁਰ ਤੇ ਮੁੰਡੁਵਾਡੀਹ ਸ਼ਾਮਲ ਹਨ, ਜਿੱਥੇ ਉਨ੍ਹਾਂ ਨੇ 11 ਸਬ ਇੰਸਪੈਕਟਰ, 3 ਹੈੱਡ ਕਾਂਸਟੇਬਲ ਤੇ 2 ਕਾਂਸਟੇਬਲਾਂ ਨੂੰ ਬਿਨਾਂ ਜਾਣਕਾਰੀ ਦਿੱਤੇ ਡਿਊਟੀ ਤੋਂ ਗ਼ੈਰ-ਹਾਜ਼ਰ ਪਾਇਆ। ਇਸ ਮਗਰੋਂ ਉਨ੍ਹਾਂ ਨੇ ਤੁਰੰਤ ਇਨ੍ਹਾਂ ਮੁਲਾਜ਼ਮਾਂ ਨੂੰ ਸਸਪੈਂਡ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੂਬੇ ਦੇ ਮੁੱਖ ਮੰਤਰੀ…
Read More