Poligraph test

ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲਾ: 7 ਪੁਲਿਸ ਮੁਲਾਜ਼ਮਾਂ ਦਾ ਹੋਵੇਗਾ ਪੌਲੀਗ੍ਰਾਫ਼ ਟੈਸਟ, ਅਦਾਲਤ ਨੇ ਦਿੱਤੀ ਮਨਜ਼ੂਰੀ

ਨੈਸ਼ਨਲ ਟਾਈਮਜ਼ ਬਿਊਰੋ :- ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਜੇਲ੍ਹ ਵਿੱਚ ਇੰਟਰਵਿਊ ਲੈਣ ਦੇ ਮਾਮਲੇ ਵਿੱਚ ਹੁਣ ਤੱਕ ਦੀ ਸਭ ਤੋਂ ਵੱਡੀ ਤਰੱਕੀ ਸਾਹਮਣੇ ਆਈ ਹੈ। 7 ਪੁਲਸ ਮੁਲਾਜ਼ਮਾਂ ਦਾ ਪੌਲੀਗ੍ਰਾਫ਼ (ਲਾਈ ਡਿਟੈਕਟਰ) ਟੈਸਟ ਕੀਤਾ ਜਾਵੇਗਾ। ਮੋਹਾਲੀ ਦੀ ਜੁਡੀਸ਼ੀਅਲ ਮੈਜਿਸਟ੍ਰੇਟ ਫਸਟ ਕਲਾਸ ਦੀ ਅਦਾਲਤ ਨੇ ਇਸ ਟੈਸਟ ਦੀ ਮਨਜ਼ੂਰੀ ਦੇ ਦਿੱਤੀ ਹੈ। ਮਾਮਲੇ ਦੀ ਜਾਂਚ ਕਰ ਰਹੀ ਐਨਟੀ ਨਾਰਕੋਟਿਕਸ ਟਾਸਕ ਫੋਰਸ (ANTF) ਵੱਲੋਂ ਸਰਕਾਰੀ ਵਕੀਲ ਰਾਹੀਂ ਅਦਾਲਤ 'ਚ ਪਟੀਸ਼ਨ ਦਾਇਰ ਕਰਕੇ ਸਬ ਇੰਸਪੈਕਟਰ ਜਗਤਪਾਲ ਜੱਗੂ, ਏਐਸਆਈ ਮੁਖਤਿਆਰ ਸਿੰਘ, ਕਾਂਸਟੇਬਲ ਸਿਮਰਨਜੀਤ, ਹਰਪ੍ਰੀਤ, ਬਲਵਿੰਦਰ, ਸਤਨਾਮ ਤੇ ਅੰਮ੍ਰਿਤਪਾਲ ਸਿੰਘ ਦਾ ਪੌਲੀਗ੍ਰਾਫ਼ ਟੈਸਟ ਕਰਵਾਉਣ ਦੀ ਮੰਗ ਕੀਤੀ ਗਈ ਸੀ। ਸੂਤਰਾਂ ਮੁਤਾਬਕ, ਇਹ ਟੈਸਟ ਇਸ ਹਫ਼ਤੇ…
Read More