Poligraphy test

ਲਾਰੈਂਸ ਇੰਟਰਵਿਊ ਮਾਮਲਾ: 5 ਮੁਅੱਤਲ ਪੁਲਿਸ ਮੁਲਾਜ਼ਮਾਂ ਨੇ ਪੌਲੀਗ੍ਰਾਫ ਟੈਸਟ ਦੇ ਹੁਕਮਾਂ ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ

ਲਾਰੈਂਸ ਇੰਟਰਵਿਊ ਮਾਮਲਾ: 5 ਮੁਅੱਤਲ ਪੁਲਿਸ ਮੁਲਾਜ਼ਮਾਂ ਨੇ ਪੌਲੀਗ੍ਰਾਫ ਟੈਸਟ ਦੇ ਹੁਕਮਾਂ ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ

ਨੈਸ਼ਨਲ ਟਾਈਮਜ਼ ਬਿਊਰੋ :- ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਮੁਅੱਤਲ 5 ਪੁਲਿਸ ਮੁਲਾਜ਼ਮਾਂ ਨੇ ਪੌਲੀਗ੍ਰਾਫ ਟੈਸਟ ਕਰਵਾਉਣ ਦੇ ਹੁਕਮਾਂ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਜਿਸ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 9 ਮਈ ਤੱਕ ਜਵਾਬ ਮੰਗਿਆ ਹੈ।  ਦੱਸ ਦਈਏ ਕਿ ਪਹਿਲਾਂ 5 ਸਸਪੈਂਡ ਪੁਲਿਸ ਮੁਲਾਜ਼ਮਾਂ ਨੇ ਪੌਲੀਗ੍ਰਾਫ ਟੈਸਟ ਲਈ ਸਹਿਮਤੀ ਦਿੱਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਇਹ ਕਹਿ ਕੇ ਪੌਲੀਗ੍ਰਾਫ ਟੈਸਟ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਕਿ ਉਨ੍ਹਾਂ ’ਤੇ ਅਜਿਹਾ ਕਰਨ ਦੇ ਲਈ ਦਬਾਅ ਬਣਾਇਆ ਗਿਆ ਸੀ। ਹੁਣ 5 ਸਸਪੈਂਡ ਪੁਲਿਸ ਮੁਲਾਜ਼ਮਾਂ ਨੇ ਪੌਲੀਗ੍ਰਾਫ ਟੈਸਟ ਕਰਵਾਉਣ ਦੇ ਹੁਕਮਾਂ ਨੂੰ…
Read More