16
Dec
ਚੰਡੀਗੜ੍ਹ : ਪੰਜਾਬ ਦੇ 5 ਜ਼ਿਲ੍ਹਿਆਂ 'ਚ ਅੱਜ ਦੁਬਾਰਾ ਵੋਟਾਂ ਪੈ ਰਹੀਆਂ ਹਨ। ਦਰਅਸਲ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਲਈ 14 ਦਸੰਬਰ ਨੂੰ ਜਿਹੜੀਆਂ ਵੋਟਾਂ ਪਈਆਂ ਸਨ, ਉਨ੍ਹਾਂ 'ਚ ਕੁੱਝ ਪੋਲਿੰਗ ਬੂਥ ਅਜਿਹੇ ਸਨ, ਜਿੱਥੇ ਧਾਂਦਲੀ ਦੇ ਇਲਜ਼ਾਮ ਵਿਰੋਧੀ ਧਿਰਾਂ ਵਲੋਂ ਲਾਏ ਗਏ ਸਨ। ਇਸ ਲਈ ਚੋਣ ਕਮਿਸ਼ਨ ਵਲੋਂ ਉੱਥੇ ਵੋਟਾਂ ਨੂੰ ਰੱਦ ਕਰ ਦਿੱਤਾ ਗਿਆ ਸੀ, ਜਿਨ੍ਹਾਂ ਬੂਥਾਂ 'ਤੇ ਅੱਜ ਵੋਟਾਂ ਪੈ ਰਹੀਆਂ ਹਨ। 5 ਜ਼ਿਲ੍ਹਿਆਂ ਦੇ 16 ਬੂਥਾਂ 'ਤੇ ਅੱਜ ਸਵੇਰੇ 8 ਵਜੇ ਤੋਂ ਵੋਟਾਂ ਪੈ ਰਹੀਆਂ ਹਨ ਅਤੇ ਵੋਟਾਂ ਪੈਣ ਦਾ ਕੰਮ ਸ਼ਾਮ ਦੇ 4 ਵਜੇ ਤੱਕ ਜਾਰੀ ਰਹੇਗਾ। ਹਾਲਾਂਕਿ ਇਨ੍ਹਾਂ ਵੋਟਾਂ ਦਾ ਨਤੀਜਾ ਵੀ…
