Pooran Shah Koti

ਪਿਤਾ ਨੂੰ ਯਾਦ ਕਰ ਭਾਵੁਕ ਹੋਏ ਮਾਸਟਰ ਸਲੀਮ!

ਪਿਤਾ ਨੂੰ ਯਾਦ ਕਰ ਭਾਵੁਕ ਹੋਏ ਮਾਸਟਰ ਸਲੀਮ!

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਮਾਸਟਰ ਸਲੀਮ ਆਪਣੇ ਪਿਤਾ ਅਤੇ ਉਸਤਾਦ ਪੂਰਨ ਸ਼ਾਹਕੋਟੀ ਜੀ ਬਾਰੇ ਗੱਲ ਕਰਦੇ ਹੋਏ ਬੇਹੱਦ ਭਾਵੁਕ ਨਜ਼ਰ ਆਏ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਅੱਖਾਂ ਨਮ ਹੋ ਗਈਆਂ ਅਤੇ ਉਨ੍ਹਾਂ ਨੇ ਬਹੁਤ ਹੀ ਨਿਮਰਤਾ ਨਾਲ ਸਭ ਦਾ ਧੰਨਵਾਦ ਕੀਤਾ। ‘ਮੀਡੀਆ ਬਾਅਦ ਵਿੱਚ, ਪਹਿਲਾਂ ਤੁਸੀਂ ਮੇਰਾ ਪਰਿਵਾਰ ਹੋ’ ਮਾਸਟਰ ਸਲੀਮ ਨੇ ਮੀਡੀਆ ਕਰਮੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਸਿਰਫ਼ ਮੀਡੀਆ ਦੇ ਰੂਪ ਵਿੱਚ ਨਹੀਂ ਦੇਖਦੇ, ਸਗੋਂ ਉਹ ਉਨ੍ਹਾਂ ਦੇ ਆਪਣੇ ਪਰਿਵਾਰ ਵਾਂਗ ਹਨ। ਉਨ੍ਹਾਂ ਨੇ ਬੇਹੱਦ ਭਾਵੁਕ ਹੁੰਦਿਆਂ ਕਿਹਾ, "ਮੀਡੀਆ ਬਾਅਦ ਦੀ ਗੱਲ ਹੈ, ਪਹਿਲੋਂ ਤੁਸੀਂ ਮੇਰੇ ਆਪਣੇ ਟੱਬਰ…
Read More