Post office

ਪੰਜਾਬ ‘ਚ ਪਿਛਲੇ 11 ਸਾਲਾਂ ‘ਚ ਬੰਦ ਹੋਏ 53 ਡਾਕਘਰ

ਪੰਜਾਬ ‘ਚ ਪਿਛਲੇ 11 ਸਾਲਾਂ ‘ਚ ਬੰਦ ਹੋਏ 53 ਡਾਕਘਰ

ਗੁਰਪ੍ਰੀਤ ਸਿੰਘ :- ਪੰਜਾਬ ਵਿੱਚ ਪਿਛਲੇ 11 ਸਾਲਾਂ ‘ਚ 53 ਡਾਕਘਰ ਬੰਦ ਹੋ ਗਏ ਹਨ। ਇਸਦਾ ਮੁੱਖ ਕਾਰਨ ਇਹ ਹੈ ਕਿ ਸੰਚਾਰ ਮੰਤਰਾਲੇ ਦੇ ਡਾਕ ਵਿਭਾਗ ਨੇ 2014 ਤੋਂ ਦੇਸ਼ ਭਰ ਵਿੱਚ ਕੁੱਲ 1,280 ਡਾਕਘਰਾਂ ਨੂੰ ਜਾਂ ਤਾਂ ਬੰਦ ਕਰ ਦਿੱਤਾ ਹੈ ਜਾਂ ਮਿਲਾ ਦਿੱਤਾ ਹੈ। ਇਨ੍ਹਾਂ ‘ਚ ਹੀ ਪੰਜਾਬ ਦੇ 53 ਡਾਕਘਰ ਵੀ ਸ਼ਾਮਿਲ ਹਨ। ਵਰਤਮਾਨ ਵਿੱਚ, ਦੇਸ਼ ਵਿੱਚ ਕੁੱਲ 164,999 ਡਾਕਘਰ ਹਨ, ਜਦੋਂ ਕਿ ਪੰਜਾਬ ਵਿੱਚ 3,838 ਡਾਕਘਰ ਅਜੇ ਵੀ ਕੰਮ ਕਰ ਰਹੇ ਹਨ। ਸਰਕਾਰ ਨੇ ਆਪਣੇ ਜਵਾਬ ਵਿੱਚ ਸਪੱਸ਼ਟ ਕੀਤਾ ਹੈ ਕਿ ਡਾਕਘਰਾਂ ਨੂੰ ਰਲੇਵੇਂ ਜਾਂ ਬੰਦ ਕਰਨ ਵਿੱਚ ਦੋ ਡਾਕਘਰਾਂ ਵਿਚਕਾਰ ਘੱਟੋ-ਘੱਟ ਦੂਰੀ ਦੇ ਮਾਪਦੰਡਾਂ ਦੀ…
Read More
ਪੰਜਾਬੀ ਨਾ ਬੋਲਣ ਵਾਲੇ ਡਾਕਘਰ ਦੇ ਕਰਮਚਾਰੀ ਦਾ ਤਬਾਦਲਾ

ਪੰਜਾਬੀ ਨਾ ਬੋਲਣ ਵਾਲੇ ਡਾਕਘਰ ਦੇ ਕਰਮਚਾਰੀ ਦਾ ਤਬਾਦਲਾ

ਅੰਮ੍ਰਿਤਸਰ : ਅੰਮ੍ਰਿਤਸਰ ਦੇ ਡਾਕਘਰ ਵਿਚ ਤਾਇਨਾਤ ਇੱਕ ਅਧਿਕਾਰੀ ਵੱਲੋਂ ਪੰਜਾਬੀ ਨਾ ਬੋਲ ਸਕਣ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਮਾਮਲਾ ਚਰਚਾ ਵਿਚ ਆ ਗਿਆ ਹੈ। ਦਰਅਸਲ ਅਧਿਕਾਰੀ ਗਾਹਕ ਨਾਲ ਹਿੰਦੀ ਵਿੱਚ ਗੱਲ ਕਰ ਰਿਹਾ ਸੀ, ਜਿਸ ਕਾਰਨ ਲੋਕਾਂ ਵੱਲੋਂ ਇਤਰਾਜ਼ ਜਤਾਇਆ ਗਿਆ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅੰਮ੍ਰਿਤਸਰ ਡਾਕਘਰ ਡਿਵੀਜ਼ਨ ਦੇ ਸੁਪਰਡੈਂਟ ਪ੍ਰਵੀਨ ਪ੍ਰਸੂਨ ਨੇ ਸੰਬੰਧਿਤ ਡਾਕ ਸਹਾਇਕ ਵਿਸ਼ਾਲ ਸਿੰਘ ਦਾ ਤਬਾਦਲਾ ਕਿਸੇ ਹੋਰ ਵਿਭਾਗ ਵਿੱਚ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਵਿਸ਼ਾਲ ਸਿੰਘ ਦਿੱਲੀ ਦਾ ਰਹਿਣ ਵਾਲਾ ਹੈ ਅਤੇ ਪਿਛਲੇ ਚਾਰ ਸਾਲਾਂ ਤੋਂ ਅੰਮ੍ਰਿਤਸਰ ਡਾਕਘਰ ਵਿੱਚ ਸੇਵਾ ਨਿਭਾ ਰਿਹਾ ਸੀ। ਸੁਪਰਡੈਂਟ ਪ੍ਰਵੀਨ ਪ੍ਰਸੂਨ ਨੇ…
Read More