28
Jun
ਮੁੰਬਈ: ਮਸ਼ਹੂਰ ਅਭਿਨੇਤਰੀ ਅਤੇ ਮਾਡਲ ਸ਼ੈਫਾਲੀ ਜ਼ਰੀਵਾਲਾ, ਜੋ 2002 ਦੇ ਵਾਇਰਲ ਗੀਤ ‘ਕਾਂਟਾ ਲਗਾ’ ਰਾਹੀਂ ਘਰ-ਘਰ ਵਿਚ ਮਸ਼ਹੂਰ ਹੋਈ ਸੀ, ਦੀ 42 ਸਾਲ ਦੀ ਉਮਰ ਵਿੱਚ ਅਚਾਨਕ ਮੌਤ ਹੋ ਗਈ ਹੈ। ਉਨ੍ਹਾਂ ਨੂੰ ਸ਼ੁੱਕਰਵਾਰ ਰਾਤ ਨੂੰ ਮੁੰਬਈ ਦੇ ਬੇਲੇਵਿਊ ਮਲਟੀਸਪੈਸ਼ਲਟੀ ਹਸਪਤਾਲ ਲਿਆਂਦਾ ਗਿਆ ਸੀ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸ਼ੈਫਾਲੀ ਜਰੀਵਾਲਾ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਉਸਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ। ਉਸਦੀ ਦੇਹ ਨੂੰ ਪਰਿਵਾਰ ਅਤੇ ਦੋਸਤਾਂ ਦੁਆਰਾ ਸ਼ਰਧਾਂਜਲੀ ਦੇਣ ਲਈ ਉਸਦੇ ਘਰ ਰੱਖਿਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਸ਼ੈਫਾਲੀ ਦਾ ਅੰਤਿਮ ਸੰਸਕਾਰ ਅੱਜ ਯਾਨੀ 28 ਜੂਨ 2025 ਨੂੰ ਹੀ ਕੀਤਾ ਜਾਵੇਗਾ। ਅੰਤਿਮ ਸੰਸਕਾਰ ਓਸ਼ੀਵਾਰਾ ਦੇ…