Power Outage Punjab

ਪੰਜਾਬ ਦੇ ਕਈ ਇਲਾਕਿਆਂ ‘ਚ ਲੱਗੇਗਾ ਲੰਬਾ ਪਾਵਰ ਕੱਟ, ਲੋਕਾਂ ਨੂੰ ਸਾਵਧਾਨੀ ਦੀ ਅਪੀਲ

ਪੰਜਾਬ ਦੇ ਕਈ ਇਲਾਕਿਆਂ ‘ਚ ਲੱਗੇਗਾ ਲੰਬਾ ਪਾਵਰ ਕੱਟ, ਲੋਕਾਂ ਨੂੰ ਸਾਵਧਾਨੀ ਦੀ ਅਪੀਲ

ਪੰਜਾਬ ਦੇ ਕਈ ਇਲਾਕਿਆਂ ਵਿੱਚ ਬਿਜਲੀ ਸਪਲਾਈ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਅਤੇ ਤਕਨੀਕੀ ਕੰਮਾਂ ਕਾਰਨ ਲੰਬੇ ਸਮੇਂ ਲਈ ਪਾਵਰ ਕੱਟ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ, ਜਿਸ ਨਾਲ ਕਈ ਪਿੰਡਾਂ ਅਤੇ ਇਲਾਕਿਆਂ ਦੇ ਲੋਕ ਪ੍ਰਭਾਵਿਤ ਹੋਣਗੇ। ਮਿਲੀ ਜਾਣਕਾਰੀ ਅਨੁਸਾਰ 66 ਕੇਵੀ ਗਰਿੱਡ ਅਤੇ ਵੱਖ-ਵੱਖ ਫੀਡਰਾਂ ‘ਤੇ ਮੁਰੰਮਤ ਦੇ ਕੰਮ ਚੱਲ ਰਹੇ ਹਨ, ਜਿਸ ਕਰਕੇ ਸਵੇਰੇ ਤੋਂ ਸ਼ਾਮ ਤੱਕ ਬਿਜਲੀ ਸਪਲਾਈ ਬੰਦ ਰਹੇਗੀ। ਖ਼ਾਸ ਕਰਕੇ ਖੇੜੀ ਖੇਤਰ ਦੇ ਕਈ ਪਿੰਡਾਂ ਵਿੱਚ 27 ਮਾਰਚ ਨੂੰ ਸਵੇਰੇ 9:30 ਵਜੇ ਤੋਂ ਸ਼ਾਮ 5 ਵਜੇ ਤੱਕ ਬਿਜਲੀ ਨਹੀਂ ਰਹੇਗੀ, ਜਿਸ ਨਾਲ ਖੇੜੀ ਕਲਾਂ, ਖੇੜੀ ਖੁਰਦ…
Read More