Power outage

ਪੰਜਾਬ ਦੇ ਕਈ ਇਲਾਕਿਆਂ ‘ਚ ਲੰਮਾ ਪਾਵਰ ਕੱਟ, ਲੋਕ ਹੋਣਗੇ ਪ੍ਰਭਾਵਿਤ

ਪੰਜਾਬ ਦੇ ਕਈ ਇਲਾਕਿਆਂ ‘ਚ ਲੰਮਾ ਪਾਵਰ ਕੱਟ, ਲੋਕ ਹੋਣਗੇ ਪ੍ਰਭਾਵਿਤ

ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬਿਜਲੀ ਵਿਭਾਗ ਵੱਲੋਂ ਲੰਮੇ ਸਮੇਂ ਲਈ ਪਾਵਰ ਕੱਟ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਇਹ ਕੱਟ ਜ਼ਿਆਦਾਤਰ ਰੱਖ-ਰਖਾਅ (ਮੈਂਟੇਨੈਂਸ) ਅਤੇ ਨਵੇਂ ਉਪਕਰਨ ਲਗਾਉਣ ਦੇ ਕੰਮ ਕਾਰਨ ਲਗਾਇਆ ਜਾ ਰਿਹਾ ਹੈ, ਜਿਸ ਕਾਰਨ ਕਈ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਕਿਉਂ ਲੱਗ ਰਿਹਾ ਹੈ ਪਾਵਰ ਕੱਟ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (PSPCL) ਦੇ ਅਧਿਕਾਰੀਆਂ ਮੁਤਾਬਕ 66 ਕੇ.ਵੀ. ਅਤੇ 11 ਕੇ.ਵੀ. ਫੀਡਰਾਂ ‘ਤੇ ਜ਼ਰੂਰੀ ਮੁਰੰਮਤ ਅਤੇ ਨਵੇਂ ਟ੍ਰਾਂਸਫਾਰਮਰ ਲਗਾਉਣ ਦਾ ਕੰਮ ਚੱਲ ਰਿਹਾ ਹੈ। ਇਸ ਕਾਰਨ ਬਿਜਲੀ ਸਪਲਾਈ ਨੂੰ ਕੁਝ ਘੰਟਿਆਂ ਲਈ ਬੰਦ ਰੱਖਣਾ ਲਾਜ਼ਮੀ ਹੈ ਤਾਂ ਜੋ ਭਵਿੱਖ ਵਿੱਚ ਬਿਨਾ ਰੁਕਾਵਟ ਸਪਲਾਈ ਯਕੀਨੀ ਬਣਾਈ…
Read More
ਜਲੰਧਰ ਸਣੇ Punjab ਦੇ ਇਨ੍ਹਾਂ ਇਲਾਕਿਆਂ ‘ਚ ਭਲਕੇ ਬਿਜਲੀ ਰਹੇਗੀ ਬੰਦ

ਜਲੰਧਰ ਸਣੇ Punjab ਦੇ ਇਨ੍ਹਾਂ ਇਲਾਕਿਆਂ ‘ਚ ਭਲਕੇ ਬਿਜਲੀ ਰਹੇਗੀ ਬੰਦ

ਜਲੰਧਰ : 27 ਫਰਵਰੀ ਨੂੰ 11 ਕੇ. ਵੀ. ਸੁਦਾਮਾ ਵਿਹਾਰ ਫੀਡਰ ਦੀ ਬਿਜਲੀ ਸਪਲਾਈ ਸਵੇਰੇ 11 ਤੋਂ ਦੁਪਹਿਰ 3 ਵਜੇ ਤਕ ਬੰਦ ਰਹੇਗੀ, ਜਿਸ ਨਾਲ ਐੱਸ. ਏ. ਐੱਸ. ਨਗਰ, ਸੁਦਾਮਾ ਵਿਹਾਰ, ਪਾਰਕ ਐਵੇਨਿਊ, ਰੈਜ਼ੀਡੈਂਸੀ ਵਿਹਾਰ ਅਤੇ ਆਲੇ-ਦੁਆਲੇ ਦੇ ਇਲਾਕੇ ਪ੍ਰਭਾਵਿਤ ਹੋਣਗੇ। ਮਾਨਸਾ : 11 ਕੇ.ਵੀ. ਕੈਂਚੀਆਂ ਫੀਡਰ ਦੀ ਜ਼ਰੂਰੀ ਮੈਂਨਟੇਨੈਂਸ (ਮੁਰੰਮਤ) ਦੇ ਕੰਮ ਕਾਰਨ ਅੱਜ 27 ਫਰਵਰੀ ਨੂੰ ਮਾਨਸਾ ਦੇ ਕਈ ਮੁੱਖ ਇਲਾਕਿਆਂ ’ਚ ਬਿਜਲੀ ਸਪਲਾਈ ਪ੍ਰਭਾਵਿਤ ਰਹੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵੰਡ ਉਪ ਮੰਡਲ ਅਰਧ-ਸ਼ਹਿਰੀ ਮਾਨਸਾ ਦੇ ਸਹਾਇਕ ਕਾਰਜਕਾਰੀ ਇੰਜੀਨੀਅਰ ਇੰਜ. ਅੰਮ੍ਰਿਤਪਾਲ ਗੋਇਲ ਨੇ ਦੱਸਿਆ ਕਿ ਇਸ ਫੀਡਰ ਤੋਂ ਚੱਲਦੇ ਇਲਾਕੇ ਮਾਨਸਾ ਕੈਂਚੀਆਂ, ਬਠਿੰਡਾ-ਸੁਨਾਮ ਰੋਡ, ਖਿਆਲਾ ਲਿੰਕ ਰੋਡ, ਮਾਨਸਾ ਖੁਰਦ, ਐੱਚ.…
Read More
ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਸ਼ਾਮ 5 ਵਜੇ ਤੱਕ ਬਿਜਲੀ ਰਹੇਗੀ ਬੰਦ

ਅੱਜ ਪੰਜਾਬ ਦੇ ਇਨ੍ਹਾਂ ਇਲਾਕਿਆਂ ‘ਚ ਸ਼ਾਮ 5 ਵਜੇ ਤੱਕ ਬਿਜਲੀ ਰਹੇਗੀ ਬੰਦ

ਜਲੰਧਰ - ਪੰਜਾਬ ਦੇ ਕਈ ਇਲਾਕਿਆਂ ਵਿਚ ਅੱਜ ਨੂੰ ਲੰਬਾ ਪਾਵਰ ਕੱਟ ਲੱਗੇਗਾ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ  ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ।   ਫਗਵਾੜਾ -ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸਹਾਇਕ ਕਾਰਜਕਾਰੀ ਇੰਜੀਅਰ, ਟੀ-2 ਸਬ ਅਰਬਨ ਉਪ ਮੰਡਲ ਫਗਵਾੜਾ ਕਿ 22 ਫਰਵਰੀ ਦਿਨ ਐਤਵਾਰ ਨੂੰ 132 ਕੇ. ਵੀ. ਸਬ ਸਟੇਸ਼ਨ ਬੰਗਾ ਰੋਡ ਫਗਵਾੜਾ ਵਿਖੇ ਸ਼ੱਟ ਡਾਊਨ ਦੌਰਾਨ ਜ਼ਰੂਰੀ ਮੇਨਟੀਨੈਂਸ ਕਰਨ ਅਤੇ 66 ਕੇ. ਵੀ. ਹੁਸ਼ਿਆਰਪੁਰ ਰੋਡ ਵਿਖੇ ਸ਼ੱਟ ਡਾਊਨ ਦੌਰਾਨ ਜ਼ਰੂਰੀ ਮੇਨਟੀਨੈਂਸ ਕਰਨ ਲਈ ਹੇਠ ਲਿਖੇ ਏਰੀਆਂ ਦੀ ਬਿਜਲੀ ਸਪਲਾਈ…
Read More