12
Apr
ਪੰਜਾਬ ਦੇ ਕਈ ਇਲਾਕਿਆਂ ਵਿਚ ਭਲਕੇ ਯਾਨੀ ਕਿ ਐਤਵਾਰ ਨੂੰ ਲੰਬਾ ਪਾਵਰ ਕੱਟ ਲੱਗਣ ਜਾ ਰਿਹਾ ਹੈ। ਪੰਜਾਬ ਬਿਜਲੀ ਵਿਭਾਗ ਵੱਲੋਂ ਜ਼ਰੂਰੀ ਮੁਰੰਮਤ ਕਾਰਨ ਕਈ ਥਾਈਂ ਬਿਜਲੀ ਬੰਦ ਰੱਖੀ ਜਾਵੇਗੀ, ਜਿਸ ਬਾਰੇ ਸ਼ਹਿਰਾਂ ਵਿਚ ਅਗਾਊਂ ਸੂਚਨਾ ਵੀ ਦਿੱਤੀ ਗਈ ਹੈ ਅਤੇ ਸਮਾਂ ਵੀ ਨਿਰਧਾਰਿਤ ਕੀਤਾ ਗਿਆ ਹੈ। ਰੂਪਨਗਰ, (ਵਿਜੇ ਸ਼ਰਮਾ)- 132 ਕੇ.ਵੀ. ਗਰਿੱਡ ਸ/ਸ ਰੂਪਨਗਰ ਤੋ ਚਲਦੇ 11 ਕੇ.ਵੀ. ਯੂ.ਪੀ.ਐੱਸ.-2 ਫੀਡਰ ਦੀ ਬਿਜਲੀ ਸਪਲਾਈ 12 ਅਪ੍ਰੈਲ ਨੂੰ 132 ਕੇ.ਵੀ. ਗਰਿੱਡ ਵਿਖੇ ਜ਼ਰੂਰੀ ਮੁਰੰਮਤ ਕਾਰਨ ਉਦਯੋਗਿਕ, ਘਰੇਲੂ ਅਤੇ ਵਪਾਰਕ ਤੇ ਪਿੰਡ ਸ਼ਾਮਪੁਰਾ, ਹਵੇਲੀ ਖੁਰਦ, ਸਨਸਿਟੀ-2 ਆਦਿ ਖੇਤਰਾਂ ਦੀ ਬਿਜਲੀ ਸਪਲਾਈ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ। ਇਹ…
