17
Mar
ਲੁਧਿਆਣਾ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਵਿਖੇ ਜਵਾਹਰ ਨਗਰ ਵਿਖੇ ਪਹੁੰਚੇ। ਇਥੇ ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਰਾਜ ਸਭਾ ਮੈਂਬਰ ਅਤੇ ਲੁਧਿਆਣਾ ਵੈਸਟ ਹਲਕੇ ਤੋਂ ਜ਼ਿਮਨੀ ਚੋਣ ਲਈ ਐਲਾਨੇ ਗਏ ਉਮੀਦਵਾਰ ਸੰਜੀਵ ਅਰੋੜਾ ਦੇ ਹੱਕ ਵਿਚ ਰੈਲੀ ਕੀਤੀ, ਉਥੇ ਹੀ ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਵੀ ਸੁਣਿਆ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਲੋਕਾਂ 'ਚ ਵਿਚਰ ਕੇ ਬਹੁਤ ਚੰਗਾ ਲਗਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੈਂ ਪੁੱਛਣਾ ਚਾਹੁੰਦਾ ਹਾਂ ਕੀ ਦੇਸ਼ ਨੂੰ ਆਜ਼ਾਦ ਹੋਏ 75 ਸਾਲ ਹੋ ਗਏ ਹਨ ਪਰ ਕੋਈ ਵੀ ਮੁੱਖ…
