05
Aug
ਰਾਜੀਵ ਸ਼ਰਮਾ :- 'ਲਗਾਨ' ਅਤੇ 'ਗਜਨੀ' ਵਰਗੀਆਂ ਮਸ਼ਹੂਰ ਬਾਲੀਵੁੱਡ ਫਿਲਮਾਂ ਵਿੱਚ ਕੁਝ ਯਾਦਗਾਰੀ ਪ੍ਰਦਰਸ਼ਨਾਂ ਲਈ ਜਾਣੇ ਜਾਂਦੇ ਦਿੱਗਜ ਅਦਾਕਾਰ ਪ੍ਰਦੀਪ ਰਾਵਤ ਦਾ 74 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਜਿਵੇਂ ਹੀ ਖਬਰ ਸਾਹਮਣੇ ਆਈ, ਮਨੋਰੰਜਨ ਜਗਤ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਦੌੜ ਪਈ। ਦੱਸਿਆ ਜਾ ਰਿਹਾ ਹੈ ਕਿ ਅਦਾਕਾਰ ਪਿਛਲੇ ਲੰਬੇ ਸਮੇਂ ਤੋਂ ਬਲੱਡ ਕੈਂਸਰ ਨਾਲ ਜੂਝ ਰਹੇ ਸਨ। ਇਹ ਵੀ ਦੱਸਿਆ ਜਾ ਰਿਹਾ ਕਿ ਦਿਹਾਂਤ ਤੋਂ ਕੁੱਜ ਸਮਾਂ ਪਹਿਲਾਂ ਹੀ ਪ੍ਰਦੀਪ ਹਸਪਤਾਲ ਵਿੱਚ ਦਾਖਲ ਹੋਏ ਸਨ। ਉਨ੍ਹਾਂ ਦੇ ਕਰੀਅਰ ਦੀ ਗੱਲ ਕਰੀਏ ਤਾਂ 3 ਦਹਾਕੇ ਤੋਂ ਵੱਧ ਲੰਬੇ ਕਰੀਅਰ ਦੌਰਾਨ ਰਾਵਤ ਨੇ ਹਿੰਦੀ, ਤੇਲਗੂ, ਤਾਮਿਲ,…
