Prakash Purab

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਮੋਹਾਲੀ ਪ੍ਰਸ਼ਾਸਨ ਦਾ ਹੁਕਮ, 2 ਤੇ 3 ਦਸੰਬਰ ਨੂੰ ਮੀਟ-ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਬੁੱਚੜਖਾਨੇ ਰਹਿਣਗੇ ਬੰਦ

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਮੌਕੇ ਮੋਹਾਲੀ ਪ੍ਰਸ਼ਾਸਨ ਦਾ ਹੁਕਮ, 2 ਤੇ 3 ਦਸੰਬਰ ਨੂੰ ਮੀਟ-ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਬੁੱਚੜਖਾਨੇ ਰਹਿਣਗੇ ਬੰਦ

ਮੋਹਾਲੀ (ਗੁਰਪ੍ਰੀਤ ਸਿੰਘ): ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਮੋਹਾਲੀ ਪ੍ਰਸ਼ਾਸਨ ਨੇ 2 ਅਤੇ 3 ਦਸੰਬਰ, 2026 ਨੂੰ ਮੀਟ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀ-ਫੜ੍ਹੀਆਂ ਅਤੇ ਬੁੱਚੜਖਾਨੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ 27 ਨਵੰਬਰ ਨੂੰ ਜਾਰੀ ਕੀਤੇ ਗਏ ਹੁਕਮ ਅਨੁਸਾਰ, ਇਹ ਫੈਸਲਾ ਧਾਰਮਿਕ ਸਮਾਗਮ ਦੌਰਾਨ ਅਮਨ-ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਲਿਆ ਗਿਆ ਹੈ। ਇਹ ਹੁਕਮ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਜਾਰੀ ਕੀਤਾ ਗਿਆ ਹੈ, ਜੋ ਸੰਭਾਵਿਤ ਖ਼ਤਰੇ ਜਾਂ ਜਨਤਕ ਪਰੇਸ਼ਾਨੀ ਦੀ ਸਥਿਤੀ ਵਿੱਚ ਜ਼ਰੂਰੀ ਪਾਬੰਦੀਆਂ…
Read More
ਪ੍ਰਕਾਸ਼ ਪੁਰਬ ‘ਤੇ ਗੁ.ਬਾਲ ਲੀਲ੍ਹਾ ਵਿਖੇ ਨਤਮਸਤਕ ਹੋਏ ਬਿਹਾਰ ਦੇ CM ਨਿਤਿਸ਼ ਕੁਮਾਰ

ਪ੍ਰਕਾਸ਼ ਪੁਰਬ ‘ਤੇ ਗੁ.ਬਾਲ ਲੀਲ੍ਹਾ ਵਿਖੇ ਨਤਮਸਤਕ ਹੋਏ ਬਿਹਾਰ ਦੇ CM ਨਿਤਿਸ਼ ਕੁਮਾਰ

ਅੰਮ੍ਰਿਤਸਰ - ਸਾਹਿਬ-ਏ-ਕਮਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 359ਵੇਂ ਪ੍ਰਕਾਸ਼ ਪੁਰਬ ਮੌਕੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਗੁ.ਬਾਲ ਲੀਲ੍ਹਾ ਮੈਣੀ ਸੰਗਤ ਵਿਖੇ ਨਤਮਸਤਕ ਹੋਏ, ਜਿੱਥੇ ਉਨ੍ਹਾਂ ਨੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ। ਇਸ ਮੌਕੇ ਮਹਾਂਪੁਰਸ਼ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੇ ਮੁੱਖ ਮੰਤਰੀ ਨੂੰ ਸਿਰੋਪਾਓ ਅਤੇ ਸ੍ਰੀ ਸਾਹਿਬ ਭੇਂਟ ਕਰਕੇ ਸਨਮਾਨਿਤ ਕੀਤਾ। ਇਸ ਦੌਰਾਨ ਸੰਤ ਬਾਬਾ ਸੁਖਵਿੰਦਰ ਸਿੰਘ, ਸੰਤ ਬਾਬਾ ਗੁਰਵਿੰਦਰ ਸਿੰਘ, ਬਾਬਾ ਪ੍ਰੇਮ ਸਿੰਘ ਤੇ ਸੁਖਰਾਜ ਸਿੰਘ ਸੰਧੂ ਵੀ ਖਾਸ ਤੌਰ 'ਤੇ ਮੌਜੂਦ ਸਨ। ਇਸ ਮੌਕੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਕਿਹਾ ਕਿ ਗੁਰਦੁਆਰਾ ਬਾਲ ਲੀਲ੍ਹਾ ਮੈਣੀ ਸੰਗਤ, ਜਿੱਥੇ ਸ੍ਰੀ ਗੁਰੂ…
Read More