13
Apr
ਨੈਸ਼ਨਲ ਟਾਈਮਜ਼ ਬਿਊਰੋ :- ਪ੍ਰਤਾਪ ਸਿੰਘ ਬਾਜਵਾ ਦੇ ਇਕ ਬਿਆਨ ਉਤੇ ਪੰਜਾਬ ਦੀ ਸਿਆਸਤ ਭਖ ਗਈ ਹੈ। ਦਰਅਸਲ, ਬਾਜਵਾ ਨੇ ਨਿਊਜ਼ 18 ਉਤੇ ਇੰਟਰਵਿਊ ਦੌਰਾਨ ਦਾਅਵਾ ਕੀਤਾ ਸੀ ਕਿ ਪੰਜਾਬ ਵਿਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿਚੋਂ 18 ਚੱਲ ਗਏ ਹਨ ਤੇ 32 ਬਾਕੀ ਹਨ। ਇਹ ਕਿਸੇ ਵੇਲੇ ਵੀ ਫਟ ਸਕਦੇ ਹਨ। ਹੁਣ ਇਸ ਬਿਆਨ ਉਤੇ ਸਿਆਸਤ ਭਖ ਗਈ ਹੈ। ਜਾਣਕਾਰੀ ਮਿਲੀ ਹੈ ਕਿ ਪੰਜਾਬ ਪੁਲਿਸ ਦੇ ਕੁਝ ਮੁਲਾਜ਼ਮ ਬਾਜਵਾ ਦੇ ਘਰ ਪਹੁੰਚੇ ਹਨ ਤੇ ਪੁੱਛਗਿੱਛ ਕੀਤੀ ਹੈ। ਉਧਰ, ਮੁੱਖ ਮੰਤਰੀ ਭਗਵੰਤ ਮਾਨ ਨੇ ਸਾਫ ਆਖ ਦਿੱਤਾ ਹੈ ਕਿ ਜੇਕਰ ਇਹ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਹੈ ਤੇ ਬਾਜਵਾ ਉਪਰ ਕਾਰਵਾਈ…
