11
Sep
ਚੰਡੀਗੜ੍ਹ – ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲਗਾਤਾਰ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ ਅਤੇ ਰਾਹਤ ਕਾਰਜਾਂ ਵਿੱਚ ਸ਼ਾਮਲ ਹਨ। ਸਿਹਤ ਕਾਰਨਾਂ ਕਰਕੇ ਹਸਪਤਾਲ ਵਿੱਚ ਭਰਤੀ ਹੋਣ ਦੇ ਬਾਵਜੂਦ, ਉਨ੍ਹਾਂ ਨੇ ਵੀਡੀਓ ਕਾਲਾਂ ਅਤੇ ਕਾਨਫਰੰਸਿੰਗ ਰਾਹੀਂ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਪੰਜਾਬੀ ਗਾਇਕ ਮਨਕੀਰਤ ਔਲਖ ਨਾਲ ਵੀਡੀਓ ਕਾਲ ਰਾਹੀਂ ਗੱਲਬਾਤ ਕੀਤੀ ਅਤੇ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਹੰਸਪਾਲ ਟਰੇਡਰਜ਼ ਦੇ ਮਾਲਕ ਪ੍ਰਿਤਪਾਲ ਸਿੰਘ ਹੰਸਪਾਲ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ, ਜਿਨ੍ਹਾਂ ਨੇ ਹੜ੍ਹਾਂ ਵਿੱਚ ਫਸੇ ਲੋਕਾਂ ਅਤੇ ਉਨ੍ਹਾਂ ਦੇ ਜਾਨਵਰਾਂ ਨੂੰ ਕੱਢਣ ਲਈ 150 ਤੋਂ…
