pregnant woman

ਤਰਨਤਾਰਨ ‘ਚ ਜ਼ਬਰਦਸਤ ਝੜਪ, ਗਰਭਵਤੀ ਔਰਤ ਸਣੇ ਤਿੰਨ ਨੂੰ ਲੱਗੀਆਂ ਗੋਲੀਆਂ

ਤਰਨਤਾਰਨ- ਤਰਨਤਾਰਨ ਦੇ ਹਲਕਾ ਪੱਟੀ ਅਧੀਨ ਪੈਂਦੇ ਪਿੰਡ ਜੋਤੀ ਸ਼ਾਹ 'ਚ ਬੀਤੀ ਰਾਤ ਤਕਰੀਬਨ 10:30 ਵਜੇ ਦੋ ਧਿਰਾਂ ਵਿਚ ਕਿਸੇ ਪੁਰਾਣੀ ਰੰਜਿਸ਼ ਨੂੰ ਲੈ ਕੇ ਝਗੜਾ ਹੋਇਆ। ਜਿਸ ਦੌਰਾਨ ਇੱਕ ਧਿਰ ਵੱਲੋਂ ਕੁਝ ਵਿਅਕਤੀਆਂ ਨੂੰ ਬਾਹਰੋਂ ਸੱਦਿਆ ਗਿਆ ਅਤੇ ਬਾਹਰੋਂ ਆਏ ਵਿਅਕਤੀ  ਇਨੋਵਾ ਗੱਡੀ 'ਤੇ ਹਥਿਆਰਾਂ ਨਾਲ ਲੈਸ ਹੋ ਕੇ ਆਏ ਅਤੇ ਗੋਲੀਆਂ ਚਲਾਈਆਂ ਗਈਆਂ। ਜਿਸ 'ਚ ਇਕ ਗੋਲੀ ਕਿਰਨਦੀਪ ਕੌਰ ਦੇ ਜਾ ਲੱਗੀ ਜੋ ਕਿ ਤਿੰਨ ਮਹੀਨੇ ਦੀ ਗਰਭਵਤੀ ਸੀ, ਦੱਸਿਆ ਜਾ ਰਿਹਾ ਹੈ ਕਿ ਗੋਲੀ ਛਾਤੀ ਵਿੱਚ ਲੱਗੀ ਅਤੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਗਰਭਵਤੀ ਕਿਰਨਦੀਪ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਦਾਖਲ ਕਰ ਦਿੱਤਾ ਗਿਆ ਹੈ। …
Read More
ਵਿਆਹ ਦੇ 17 ਸਾਲ ਬਾਅਦ ਘਰ ‘ਚ ਆਈ ਖੁਸ਼ੀ, 2 ਘੰਟਿਆਂ ਬਾਅਦ ਛਾਇਆ ਮਾਤਮ

ਵਿਆਹ ਦੇ 17 ਸਾਲ ਬਾਅਦ ਘਰ ‘ਚ ਆਈ ਖੁਸ਼ੀ, 2 ਘੰਟਿਆਂ ਬਾਅਦ ਛਾਇਆ ਮਾਤਮ

ਪਾਣੀਪਤ : ਪਾਣੀਪਤ ਜ਼ਿਲ੍ਹੇ ਦੇ ਪਿੰਡ ਸਨੌਲੀ ਵਿੱਚ ਇੱਕ ਪਰਿਵਾਰ ਵਿਚ 17 ਸਾਲਾ ਬਾਅਦ ਖੁਸ਼ੀਆਂ ਆਈਆਂ ਸਨ ਪਰ 2 ਘੰਟਿਆਂ ਬਾਅਦ ਹੀ ਇਹ ਖ਼ੁਸ਼ੀਆਂ ਸੋਗ ਵਿੱਚ ਬਦਲ ਗਈਆਂ। ਦਰਅਸਲ, ਪਰਿਵਾਰ ਵਿਚ 17 ਸਾਲਾਂ ਬਾਅਦ ਇੱਕ ਪੁੱਤਰ ਨੇ ਜਨਮ ਲਿਆ ਸੀ, ਜਿਸ ਦੀ ਜਣੇਪੇ ਦੇ 2 ਘੰਟੇ ਬਾਅਦ ਮੌਤ ਹੋ ਗਈ। ਪਰਿਵਾਰ ਨੇ ਡਾਕਟਰ 'ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਅਤੇ ਮਾਮਲੇ ਦੀ ਜਾਣਕਾਰੀ ਪੁਲਸ ਨੂੰ ਦਿੱਤੀ। ਜਾਣਕਾਰੀ ਅਨੁਸਾਰ ਪਿੰਡ ਸਨੌਲੀ ਦੇ ਰਹਿਣ ਵਾਲੇ ਇਰਫਾਨ ਨੇ ਦੱਸਿਆ ਕਿ ਉਹ ਸਬਜ਼ੀਆਂ ਵੇਚਦਾ ਹੈ। ਉਸਦਾ 17 ਸਾਲ ਪਹਿਲਾਂ ਗੁਲਿਸਤਾ ਨਾਲ ਦੂਜਾ ਵਿਆਹ ਹੋਇਆ ਸੀ। ਉਨ੍ਹਾਂ ਦੇ ਕੋਈ ਔਲਾਦ ਨਹੀਂ ਸੀ। ਹੁਣ 17 ਸਾਲ ਬਾਅਦ ਘਰ…
Read More
ਪਤਨੀ ਦੇ ਮਾਂ ਬਣਨ ਤੋਂ ਪਹਿਲਾਂ ਹੀ ਕਰ ‘ਤਾ ਵੱਡਾ ਕਾਂਡ, ਪਤੀ ਦੀ ਕਰਤੂਤ ਸੁਣ ਕੰਬ ਜਾਵੇਗੀ ਰੂਹ

ਪਤਨੀ ਦੇ ਮਾਂ ਬਣਨ ਤੋਂ ਪਹਿਲਾਂ ਹੀ ਕਰ ‘ਤਾ ਵੱਡਾ ਕਾਂਡ, ਪਤੀ ਦੀ ਕਰਤੂਤ ਸੁਣ ਕੰਬ ਜਾਵੇਗੀ ਰੂਹ

ਤੇਲੰਗਾਨਾ : ਤੇਲੰਗਾਨਾ ਦੇ ਆਦਿਲਾਬਾਦ ਜ਼ਿਲ੍ਹੇ ਦੇ ਬੰਗਾਰੀਗੁਡਾ ਪਿੰਡ ਵਿੱਚ ਇੱਕ 23 ਸਾਲਾ ਗਰਭਵਤੀ ਔਰਤ ਦੀ ਜ਼ਬਰਦਸਤੀ ਗਰਭਪਾਤ ਦੀਆਂ ਗੋਲੀਆਂ ਖਾਣ ਤੋਂ ਬਾਅਦ ਮੌਤ ਹੋ ਗਈ। ਇਹ ਦੁਖਦਾਈ ਘਟਨਾ 30 ਮਈ ਨੂੰ ਵਾਪਰੀ। ਪੁਲਸ ਨੇ ਸੋਮਵਾਰ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੱਤੀ। ਪਰਿਵਾਰਕ ਮੈਂਬਰਾਂ ਅਨੁਸਾਰ ਔਰਤ ਨੇ ਗਰਭਪਾਤ ਦੀਆਂ ਕੁਝ ਗੋਲੀਆਂ ਖਾਂ ਲਈਆਂ, ਜਿਸ ਤੋਂ ਬਾਅਦ ਉਸਦਾ ਬਹੁਤ ਜ਼ਿਆਦਾ ਖੂਨ ਵਹਿਣ ਲੱਗ ਪਿਆ। ਉਸਦੀ ਹਾਲਤ ਵਿਗੜਦੀ ਦੇਖ ਕੇ ਪਰਿਵਾਰ ਵਾਲੇ ਪਹਿਲਾਂ ਉਸਨੂੰ ਸਥਾਨਕ ਹਸਪਤਾਲ ਲੈ ਗਏ। ਉੱਥੋਂ ਡਾਕਟਰਾਂ ਦੀ ਸਲਾਹ 'ਤੇ ਉਸਨੂੰ ਹੈਦਰਾਬਾਦ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਲਾਜ ਦੌਰਾਨ ਔਰਤ ਦੀ 31 ਮਈ ਨੂੰ ਮੌਤ ਹੋ ਗਈ। ਗਰਭਵਤੀ…
Read More

ਪਹਿਲਗਾਮ ਹਮਲੇ ਨੇ ਪਾਏ ਵਿਛੋੜੇ, ਹੁਣ 7 ਮਹੀਨੇ ਦੀ ਗਰਭਵਤੀ ਨੂੰ…

ਗੁਰਦਾਸਪੁਰ- ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦਾ ਸੇਕ ਹੁਣ ਰਾਜਨੀਤਿਕ ,ਆਰਥਿਕ ਮਸਲਿਆਂ ਤੋਂ ਬਾਅਦ ਸਮਾਜਿਕ ਅਤੇ ਪਰਿਵਾਰਿਕ ਮਸਲਿਆਂ ਨੂੰ ਵੀ ਲੱਗ ਰਿਹਾ ਹੈ ਜਿਸ ਦਾ ਖਮਿਆਜਾ ਭਾਰਤ ਵਿੱਚ ਰਹਿ ਰਹੀਆਂ ਪਾਕਿਸਤਾਨ ਦੀਆਂ ਕੁੜੀਆਂ ਅਤੇ ਹੋਰ ਪਰਿਵਾਰਿਕ ਮੈਂਬਰਾਂ ਨੂੰ ਵੀ ਭੁਗਤਣਾ ਪੈ ਰਿਹਾ ਹੈ । ਅਜਿਹਾ ਹੀ ਇੱਕ ਮਾਮਲਾ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਸਠਿਆਲੀ ਤੋਂ ਸਾਹਮਣੇ ਆਇਆ ਹੈ, ਜਿੱਥੇ ਦੇ ਨੌਜਵਾਨ ਸੋਨੂੰ ਮਸੀਹ ਪੁੱਤਰ ਬਲਦੇਵ ਮਸੀਹ ਨੇ ਪਾਕਿਸਤਾਨ ਦੇ ਜ਼ਿਲ੍ਹਾ ਗੁਜਰਾਂਵਾਲਾ ’ਚ ਰਹਿੰਦੀ ਆਪਣੇ ਹੀ ਮਜਹਬ ਦੀ ਕੁੜੀ ਮਾਰੀਆ ਪੁੱਤਰੀ ਸੈਮੂਅਨ ਨਾਲ ਕਰੀਬ 1 ਸਾਲ ਪਹਿਲਾਂ 8 ਜੁਲਾਈ 2024 ਨੂੰ ਪ੍ਰੇਮ ਵਿਆਹ ਕਰਵਾਇਆ ਸੀ। ਇਸ ਮੌਕੇ ਨੌਜਵਾਨ ਦੀ ਪਤਨੀ ਜੋ ਕੀ 7…
Read More