08
Jun
ਕਪੂਰਥਲਾ -ਹੁਣ ਬੀ. ਐੱਨ. ਐੱਸ. ਐੱਸ. ਦੀ ਧਾਰਾ 107 ਦੇ ਤਹਿਤ ਭੋਲੇ-ਭਾਲੇ ਲੋਕਾਂ ਨੂੰ ਵਿਦੇਸ਼ ਦਾ ਸੁਫ਼ਨਾ ਵਿਖਾ ਕੇ ਲੱਖਾਂ ਕਰੋੜਾਂ ਰੁਪਏ ਠੱਗਣ ਵਾਲੇ ਫਰਜ਼ੀ ਟਰੈਵਲ ਏਜੰਟਾਂ ਵੱਲੋਂ ਕਾਲੀ ਕਮਾਈ ਦੀ ਮਦਦ ਨਾਲ ਬਣਾਈ ਪ੍ਰਾਪਰਟੀ ਨੂੰ ਜਿੱਥੇ ਪੁਲਸ ਅਦਾਲਤਾਂ ਦੀ ਮਾਰਫਤ ਜ਼ਬਤ ਕਰਨ ਦੀ ਕਾਰਵਾਈ ਕਰ ਸਕੇਗੀ, ਉੱਥੇ ਹੀ ਵਿਦੇਸ਼ਾਂ ਖ਼ਾਸ ਕਰਕੇ ਦੱਖਣੀ ਅਮਰੀਕੀ ਦੇਸ਼ਾਂ ’ਚ ਬੈਠ ਕੇ ਕਬੂਤਰਬਾਜ਼ੀ ਦਾ ਵੱਡਾ ਨੈੱਟਵਰਕ ਚਲਾਉਣ ਵਾਲੇ ਜ਼ਿਲ੍ਹੇ ਨਾਲ ਸਬੰਧਤ ਕਈ ਫਰਜ਼ੀ ਟਰੈਵਲ ਏਜੰਟਾਂ ਖ਼ਿਲਾਫ਼ ਵੱਡੀ ਗਿਣਤੀ ’ਚ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਬਣਾਈ ਗਈ ਪ੍ਰਾਪਰਟੀ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਹ ਗੱਲਾਂ ਐੱਸ. ਐੱਸ.…