Private university

ਫਗਵਾੜਾ ‘ਚ ਵੱਡੀ ਘਟਨਾ, ਨਿੱਜੀ ਯੂਨੀਵਰਸਿਟੀ ‘ਚ 9ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਕੁੜੀ ਦੀ ਮੌਤ

ਫਗਵਾੜਾ - ਫਗਵਾੜਾ ਵਿੱਚ ਸ਼ਨੀਵਾਰ ਦੇਰ ਰਾਤ ਇਕ ਨਿੱਜੀ ਯੂਨੀਵਰਸਿਟੀ ਦੀ 9ਵੀਂ ਮੰਜ਼ਿਲ ਤੋਂ ਡਿੱਗਣ ਨਾਲ ਇਕ ਕੁੜੀ ਦੀ ਮੌਤ ਹੋ ਗਈ। ਮ੍ਰਿਤਕ ਕੁੜੀ ਦੀ ਪਛਾਣ ਆਕਾਂਕਸ਼ਾ ਪੁੱਤਰੀ ਸੁਰਿੰਦਰ ਸਿੰਧੂ ਦੇਵੀ ਵਾਸੀ ਬਲਿਹਾਰ, ਧਰਮਸਥਲਾ, ਮੰਗਲੁਰੂ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਅਕਾਂਕਸ਼ਾ ਨੇ ਇਸ ਯੂਨੀਵਰਸਿਟੀ ਤੋਂ ਆਪਣੀ ਪੜ੍ਹਾਈ ਪੂਰੀ ਕੀਤੀ ਸੀ ਅਤੇ ਪਿਛਲੇ 6 ਮਹੀਨਿਆਂ ਤੋਂ ਦਿੱਲੀ ਵਿੱਚ ਇਕ ਏਅਰੋਸਪੇਸ ਇੰਜੀਨੀਅਰ ਵਜੋਂ ਕੰਮ ਕਰ ਰਹੀ ਸੀ। ਇਸ ਤੋਂ ਬਾਅਦ ਉਸ ਨੂੰ ਜਪਾਨ ਵਿੱਚ ਨੌਕਰੀ ਮਿਲ ਗਈ। ਉੱਥੇ ਜਾਣ ਲਈ ਉਹ ਕੁਝ ਪੜ੍ਹਾਈ ਦੇ ਸਰਟੀਫਿਕੇਟ ਲੈਣ ਲਈ ਯੂਨੀਵਰਸਿਟੀ ਵਾਪਸ ਆਈ ਸੀ। ਪਰ ਉੱਥੋਂ ਪਰਿਵਾਰ ਨੂੰ ਖ਼ਬਰ ਮਿਲੀ ਕਿ ਉਸ ਦੀ ਅਚਾਨਕ ਮੌਤ…
Read More
ਫਗਵਾੜਾ ‘ਚ ਵੱਡੀ ਵਾਰਦਾਤ, ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ

ਫਗਵਾੜਾ ‘ਚ ਵੱਡੀ ਵਾਰਦਾਤ, ਨਿੱਜੀ ਯੂਨੀਵਰਸਿਟੀ ਦੇ ਵਿਦਿਆਰਥੀ ਦਾ ਬੇਰਹਿਮੀ ਨਾਲ ਕਤਲ

ਫਗਵਾੜਾ - ਫਗਵਾੜਾ-ਜਲੰਧਰ ਨੈਸ਼ਨਲ ਹਾਈਵੇਅ 'ਤੇ ਸਥਿਤ ਨਿੱਜੀ ਯੂਨੀਵਰਸਿਟੀ 'ਚ ਪੜ੍ਹਾਈ ਕਰ ਰਹੇ ਸੁਡਾਨ ਦੇ ਇਕ ਵਿਦਿਆਰਥੀ ਦਾ ਕਤਲ ਕਰ ਦਿੱਤਾ ਗਿਆ। ਕਤਲ ਦੀ ਵਾਰਦਾਤ ਨੂੰ ਅੰਜਾਮ ਯੂਨੀਵਰਸਿਟੀ ਵਿਚ ਹੀ ਪੜ੍ਹਾਈ ਕਰ ਰਹੇ ਕੁਝ ਵਿਦਿਆਰਥੀਆਂ ਵੱਲੋਂ ਕਿਸੇ ਗੱਲ ਨੂੰ ਲੈ ਕੇ ਹੋਈ ਤਕਰਾਰ ਮਗਰੋਂ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਦਿੱਤਾ ਗਿਆ।  ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਸ ਨੇ ਕਤਲ ਵਿਚ ਸ਼ਾਮਲ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਲ੍ਹਾ ਕਪੂਰਥਲਾ ਦੇ ਐੱਸ. ਐੱਸ. ਪੀ. ਗੌਰਵ ਤੁਰਾ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਕਤਲ ਵਿਚ ਸ਼ਾਮਲ  ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਦੌਰਾਨ…
Read More