10
Jan
ਅੰਮ੍ਰਿਤਸਰ : ਪੰਜਾਬ ਸਰਕਾਰ ਨੇ ਕੱਲ ਇੰਸਪੈਕਟਰ ਰੈਂਕ ਦੇ ਕਰਮਚਾਰੀਆਂ ਨੂੰ ਈ. ਟੀ. ਓ. ਦੇ ਅਹੁਦਿਆਂ ’ਤੇ ਤਰੱਕੀ ਦਿੱਤੀ। ਇਨ੍ਹਾਂ ’ਚੋਂ ਮੈਡਮ ਸੁਖਪ੍ਰੀਤ ਕੌਰ ਅਤੇ ਹੋਰਨਾਂ ਨੂੰ ਨਿਯੁਕਤੀਆਂ ਵੀ ਮਿਲੀਆਂ ਹਨ। ਇਹ ਨਿਯੁਕਤੀਆਂ ਉਨ੍ਹਾਂ ਦੀਆਂ ਤਰੱਕੀਆਂ ਤੋਂ ਸਿਰਫ਼ ਦੋ ਦਿਨ ਬਾਅਦ ਕੀਤੀਆਂ ਗਈਆਂ ਸਨ। ਜਾਣਕਾਰੀ ਅਨੁਸਾਰ ਮੈਡਮ ਸੁਖਪ੍ਰੀਤ ਕੌਰ ਅੰਮ੍ਰਿਤਸਰ-2 ਸਰਕਲ ਦੇ ਅਧੀਨ ਆਉਂਦੇ ਖੇਤਰ ’ਚ ਇੰਸਪੈਕਟਰ ਵਜੋਂ ਕੰਮ ਕਰ ਰਹੀ ਸੀ ਅਤੇ ਉਨ੍ਹਾਂ ਨੂੰ ਈ. ਟੀ. ਓ ਦੇ ਅਹੁਦੇ ’ਤੇ ਤਰੱਕੀ ਦਿੱਤੀ ਗਈ ਸੀ। ਹਾਲਾਂਕਿ ਅਜੇ ਤੱਕ ਉਨ੍ਹਾਂ ਦੀ ਨਿਯੁਕਤੀ ਨਾ ਮਿਲਣ ਕਰ ਕੇ ਉਨ੍ਹਾਂ ਨੂੰ ਇੰਸਪੈਕਟਰ ਵਜੋਂ ਕੰਮ ਕਰਨਾ ਪਿਆ। ਦੋ-ਤਿੰਨ ਦਿਨਾਂ ਬਾਅਦ ਹੀ ਜਾਰੀ ਕੀਤੇ ਗਏ ਨਵੇਂ ਹੁਕਮਾਂ…
