Property Tax

ਪੰਜਾਬ ਵਾਸੀਆਂ ਲਈ ਬੇਹੱਦ ਜ਼ਰੂਰੀ ਖ਼ਬਰ, 31 ਜੁਲਾਈ ਤੱਕ ਦਿੱਤਾ ਗਿਆ ਆਖਰੀ ਮੌਕਾ

ਖਰੜ : ਪੰਜਾਬ ਸਰਕਾਰ ਵੱਲੋਂ ਪ੍ਰਾਪਰਟੀ ਟੈਕਸ ਦੀ ਕਲੈਕਸ਼ਨ ਸਬੰਧੀ ਵਨ ਟਾਈਮ ਸੈਟਲਮੈਟ ਸਕੀਮ ਲਿਆਂਦੀ ਗਈ ਹੈ। ਜਿਸ ਕਿਸੇ ਵੱਲੋਂ ਅਜੇ ਤੱਕ ਆਪਣਾ ਕੋਈ ਵੀ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ, ਉਹ 31 ਜੁਲਾਈ ਤੋਂ ਪਹਿਲਾਂ ਇਕਮੁਸ਼ਤ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਕੇ ਵਿਆਜ਼ ਅਤੇ ਜੁਰਮਾਨੇ ਤੋਂ ਛੋਟ ਪ੍ਰਾਪਤ ਕਰ ਸਕਦੇ ਹਨ। ਇਹ ਜਾਣਕਾਰੀ ਨਗਰ ਕੌਂਸਲ ਖਰੜ ਦੇ ਈ.ਓ. ਗੁਰਬਖ਼ਸ਼ੀਸ਼ ਸਿੰਘ ਨੇ ਦੱਸਿਆ ਕਿ 31 ਜੁਲਾਈ ਤੱਕ ਇਕਮੁਸ਼ਤ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾ ਕੇ ਹਰ ਤਰ੍ਹਾਂ ਦੇ ਵਿਆਜ਼ ਤੇ ਜੁਰਮਾਨੇ ਤੋਂ ਛੋਟ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ 31 ਜੁਲਾਈ ਤੋਂ ਬਾਅਦ ਪੁਰਾਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 50 ਫ਼ੀਸਦੀ ਜੁਰਮਾਨਾ…
Read More
ਚੰਡੀਗੜ੍ਹ ’ਚ ਭਾਜਪਾ ਦਾ ਵੱਡਾ ਬਗਾਵਤ ਮੋਡ: ਮੇਅਰ ਤੇ ਕੌਂਸਲਰਾਂ ਵਲੋਂ ਇਕਠੇ ਅਸਤੀਫਿਆਂ ਦੀ ਧਮਕੀ

ਚੰਡੀਗੜ੍ਹ ’ਚ ਭਾਜਪਾ ਦਾ ਵੱਡਾ ਬਗਾਵਤ ਮੋਡ: ਮੇਅਰ ਤੇ ਕੌਂਸਲਰਾਂ ਵਲੋਂ ਇਕਠੇ ਅਸਤੀਫਿਆਂ ਦੀ ਧਮਕੀ

ਪ੍ਰਾਪਰਟੀ ਟੈਕਸ ਅਤੇ ਕਲੈਕਟਰ ਰੇਟ ਵਾਧੇ ਖਿਲਾਫ ਪ੍ਰਸ਼ਾਸਨ ਨਾਲ ਟਕਰਾਅ, ਲੋਕਾਂ ਦੇ ਭਾਰੇ ਗੁੱਸੇ ਤੋਂ ਚਿੰਤਤ ਭਾਜਪਾ ਨੇਤਾ ਨੈਸ਼ਨਲ ਟਾਈਮਜ਼ ਬਿਊਰੋ :- ਚੰਡੀਗੜ੍ਹ ’ਚ ਭਾਜਪਾ ਅਤੇ ਪ੍ਰਸ਼ਾਸਨ ਵਿਚਕਾਰ ਤਣਾਅ ਆਪਣੇ ਚਰਮ ਤੇ ਪਹੁੰਚ ਗਿਆ ਹੈ। ਨਗਰ ਨਿਗਮ ਵੱਲੋਂ ਪ੍ਰਾਪਰਟੀ ਟੈਕਸ ਵਾਧੇ ਦੀ ਪ੍ਰਸਤਾਵਨਾ ਰੱਦ ਹੋਣ ਦੇ ਬਾਵਜੂਦ ਯੂਟੀ ਪ੍ਰਸ਼ਾਸਨ ਵਲੋਂ ਨਵਾਂ ਟੈਕਸ ਲਾਗੂ ਕਰ ਦੇਣ ’ਤੇ ਭਾਜਪਾ ਕੌਂਸਲਰਾਂ ਨੇ ਸਖ਼ਤ ਰਵੱਈਆ ਅਖਤਿਆਰ ਕਰ ਲਿਆ ਹੈ। ਭਾਜਪਾ ਦੇ ਸਾਰੇ ਚੁਣੇ ਹੋਏ ਤੇ ਨਾਮਜ਼ਦ ਕੌਂਸਲਰਾਂ ਨੇ ਮੇਅਰ ਹਰਪ੍ਰੀਤ ਕੌਰ ਬਬਲਾ ਦੀ ਅਗਵਾਈ ਹੇਠ ਪਾਰਟੀ ਮੁੱਖ ਦਫ਼ਤਰ ‘ਕਮਲਮ’ ਵਿਚ ਬੈਠਕ ਕਰਕੇ ਖੁਲ੍ਹੇ ਤੌਰ ’ਤੇ ਪ੍ਰਸ਼ਾਸਨ ਦੀ ਨੀਤੀਆਂ ਦਾ ਵਿਰੋਧ ਕੀਤਾ। ਮੇਅਰ ਬਬਲਾ ਨੇ…
Read More

ਪ੍ਰਾਪਰਟੀ ਧਾਰਕਾਂ ਨੂੰ ਮਿਲੀ ਵੱਡੀ ਰਾਹਤ, ਮਾਨ ਸਰਕਾਰ ਨੇ ਜਾਰੀ ਕੀਤੀ NOTIFICATION

ਲੁਧਿਆਣਾ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪੁੱਡਾ ਦੇ ਪ੍ਰਾਪਰਟੀ ਧਾਰਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ, ਜਿਸ ਦੇ ਤਹਿਤ ਉਨ੍ਹਾਂ ਨੂੰ ਬਕਾਇਆ ਕਿਸ਼ਤਾਂ ’ਤੇ ਜੁਰਮਾਨਾ ਨਹੀਂ ਦੇਣਾ ਹੋਵੇਗਾ। ਇਸ ਸਬੰਧ 'ਚ ਨੋਟੀਫਿਕੇਸਨ ਸ਼ਹਿਰੀ ਵਿਕਾਸ ਵਿਭਾਗ ਵਲੋਂ ਜਾਰੀ ਕੀਤਾ ਗਿਆ ਹੈ, ਜੋ ਕਿ ਹਾਊਸਿੰਗ ਐਂਡ ਅਰਬਨ ਡਿਵੈੱਲਪਮੈਂਟ ਡਿਪਾਰਟਮੈਂਟ ਦੇ ਅਧੀਨ ਕੰਮ ਕਰ ਰਹੀ ਅਥਾਰਟੀ ’ਤੇ ਵੀ ਲਾਗੂ ਹੋਵੇਗਾ। ਇਸ ਦੇ ਮੁਤਾਬਕ ਅਲਾਟਮੈਂਟ ਜਾਂ ਬੋਲੀ ਦੇ ਜ਼ਰੀਏ ਪ੍ਰਾਪਰਟੀ ਖ਼ਰੀਦਣ ਵਾਲੇ ਜੋ ਲੋਕ ਹੁਣ ਤੱਕ ਆਪਣੇ ਪਲਾਟ, ਫਲੈਟ, ਕਮਰਸ਼ੀਅਲ ਪ੍ਰਾਪਰਟੀ ਦੀਆਂ ਬਕਾਇਆ ਕਿਸ਼ਤਾਂ ਦੀ ਅਦਾਇਗੀ ਨਹੀਂ ਕਰ ਸਕੇ, ਨੂੰ ਜੁਰਮਾਨੇ ਤੋਂ ਛੋਟ ਦਿੱਤੀ ਗਈ ਹੈ, ਭਾਵੇਂ ਕਿ ਇਨ੍ਹਾਂ ਲੋਕਾਂ ਨੂੰ ਬਕਾਇਆ…
Read More