Prostitution

ਪੰਜਾਬ ‘ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ ਵੇਖ ਰਹਿ ਗਈ ਦੰਗ

ਜਲੰਧਰ –ਥਾਣਾ ਮਕਸੂਦਾਂ ਦੀ ਪੁਲਸ ਨੇ ਦੇਹ ਵਪਾਰ ਦੇ ਅੱਡੇ ’ਤੇ ਰੇਡ ਮਾਰ ਕੇ ਔਰਤਾਂ ਸਮੇਤ 3 ਜਣਿਆਂ ਨੂੰ ਕਾਬੂ ਕੀਤਾ ਹੈ। ਮੁਹੱਲਾ ਨਿਵਾਸੀਆਂ ਨੇ ਇਸ ਔਰਤ ਖ਼ਿਲਾਫ਼ ਮੋਰਚਾ ਖੋਲ੍ਹਦੇ ਹੋਏ ਪੁਲਸ ਨੂੰ ਕਈ ਸ਼ਿਕਾਇਤਾਂ ਦਿੱਤੀਆਂ ਸਨ ਪਰ ਹਰ ਵਾਰ ਦੇਹ ਵਪਾਰ ਦਾ ਅੱਡਾ ਚਲਾਉਣ ਵਾਲੀ ਇਹ ਔਰਤ ਬਚ ਜਾਂਦੀ ਹੈ। ਥਾਣਾ ਮਕਸੂਦਾਂ ਦੇ ਐੱਸ. ਐੱਚ. ਓ. ਵਿਕਰਮ ਸਿੰਘ ਨੇ ਦੱਸਿਆ ਕਿ ਉਹ ਸ਼ੇਖੇ ਪੁਲ ਨੇੜੇ ਗਸ਼ਤ ਕਰ ਰਹੇ ਸਨ ਕਿ ਇਕ ਮੁਖਬਰ ਖ਼ਾਸ ਨੇ ਸੂਚਨਾ ਦਿੱਤੀ ਕਿ ਰਾਜਿੰਦਰ ਕੌਰ ਉਰਫ਼ ਰਾਣੀ ਨਿਵਾਸੀ ਆਸ਼ਾ ਕਾਲੋਨੀ ਘਰ ਵਿਚ ਦੇਹ ਵਪਾਰ ਦਾ ਧੰਦਾ ਕਰਵਾਉਂਦੀ ਹੈ ਅਤੇ ਜੇਕਰ ਪੁਲਸ ਤੁਰੰਤ ਉਸ ਦੇ ਘਰ…
Read More

ਪੰਜਾਬ ‘ਚ ਦੇਹ ਵਪਾਰ ਦਾ ਪਰਦਾਫਾਸ਼, ਰੰਗਰਲੀਆਂ ਮਨਾਉਂਦੇ ਮੁੰਡੇ-ਕੁੜੀਆਂ ਨੂੰ ਇਤਰਾਜ਼ਯੋਗ ਹਾਲਾਤ ‘ਚ ਫੜ੍ਹਿਆ

ਫਾਜ਼ਿਲਕਾ : ਥਾਣਾ ਸਿਟੀ ਫਾਜ਼ਿਲਕਾ ਪੁਲਸ ਨੇ ਛਾਪੇਮਾਰੀ ਕਰਕੇ ਦੇਹ ਵਪਾਰ ਦਾ ਧੰਦਾ ਕਰਨ ਵਾਲੀਆਂ 6 ਔਰਤਾਂ ਅਤੇ 4 ਵਿਅਕਤੀਆਂ ਨੂੰ ਕਾਬੂ ਕੀਤਾ ਹੈ, ਪੁਲਸ ਨੇ ਕਾਬੂ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪੁਲਸ ਨੂੰ ਸੂਚਨਾ ਮਿਲੀ ਸੀ ਕਿ ਸਰੋਜ ਰਾਣੀ ਵਾਸੀ ਫਾਜ਼ਿਲਕਾ ਜੋ ਕਿ ਘਰ ’ਚ ਚਕਲਾ ਚਲਾਉਂਦੀ ਹੈ, ਜੋ ਬਾਹਰੋਂ ਲੜਕੇ ਅਤੇ ਲੜਕੀਆਂ ਨੂੰ ਬੁਲਾ ਕੇ ਆਪਣੇ ਘਰ ਅੰਦਰ ਬਣੇ ਕਮਰਿਆਂ ’ਚ ਜਿਸਮ ਫਰੋਸ਼ੀ ਦਾ ਧੰਦਾ ਕਰਵਾਉਂਦੀ ਹੈ। ਇਸ ਦੇ ਘਰ ’ਚ ਹੁਣ ਵੀ ਲੜਕੇ-ਲੜਕੀਆਂਜਿਸਮ ਫਰੋਸ਼ੀ ਦਾ ਧੰਦਾ ਕਰ ਰਹੇ ਹਨ। ਸੂਚਨਾ ਦੇ ਆਧਾਰ 'ਤੇ ਪੁਲਸ ਨੇ ਛਾਪੇਮਾਰੀ ਕਰਕੇ ਸਰੋਜ ਰਾਣੀ, ਰੇਖਾ,…
Read More