05
Dec
ਨੈਸ਼ਨਲ ਟਾਈਮਜ਼ ਬਿਊਰੋ :- ਕੈਨੇਡੀਅਨ ਸਿੱਖਾਂ ਵਲੋਂ ਭਾਰਤੀ ਹਾਈ ਕਮਿਸ਼ਨਰ ਦਿਨੇਸ਼ ਪਟਨਾਇਕ ਦਾ ਖਾਲਸਾ ਦੀਵਾਨ ਸੁਸਾਇਟੀ ਗੁਰਦੁਆਰਾ ਵੈਨਕੂਵਰ ਅਤੇ ਲਛਮੀ ਨਰਾਇਣ ਮੰਦਰ ਸਰੀ ਦੇ ਬਾਹਰ ਭਾਰੀ ਵਿਰੋਧ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਹੱਥਾਂ ਵਿਚ ਹੱਥਾਂ ਵਿਚ ਝੰਡੇ ਫੜ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਖਾਲਸਾ ਦੀਵਾਨ ਸੋਸਾਇਟੀ ਨੇ ਭਾਰਤੀ ਕੌਂਸਲੇਟ ਵੈਨਕੂਵਰ ਦੀ ਟੀਮ ਨੂੰ ਗੁਰੂ ਘਰ ਵਿਚ ਸੱਦਾ ਦੇਕੇ ਕੌਮ ਨਾਲ ਗੱਦਾਰੀ ਅਤੇ ਵਿਸ਼ਵਾਸਘਾਤ ਕੀਤਾ ਹੈ। ਇਸ ਸਬੰਧ ਵਿਚ ਉਨ੍ਹਾਂ ਵਲੋਂ ਵਿਰੋਧ ਕੀਤਾ ਗਿਆ। ਜਾਣਕਾਰੀ ਮੁਤਾਬਕ ਕੈਨੇਡਾ ਦੀ ਖਾਲਸਾ ਦੀਵਾਨ ਸੋਸਾਇਟੀ ਰੋਸ ਗੁਰਦੁਆਰਾ ਵੈਨਕੂਵਰ ਨੇ 29 ਤੇ 30 ਨਵੰਬਰ ਨੂੰ ਲਕਸ਼ਮੀ ਨਰਾਇਣ ਮੰਦਰ ਸਰੀ ਦੇ ਪ੍ਰਬੰਧਕਾਂ ਵੱਲੋਂ…
